=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਇਥੇ ਵਾਪਰਿਆ ਭਿਆਨਕ ਰੇਲ ਹਾਦਸਾ ਲੱਗੇ ਲਾਸ਼ਾਂ ਦੇ ਢੇਰ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੁਨੀਆ ਵਿੱਚ ਆਏ ਦਿਨ ਹੀ ਬਹੁਤ ਸਾਰੇ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਆਵਾਜਾਈ ਦੇ ਜੇਕਰ ਸਭ ਤੋਂ ਆਰਾਮਦਾਇਕ ਅਤੇ ਮਨੋਰੰਜਨ ਭਰਪੂਰ ਸਫ਼ਰ ਦੀ ਗੱਲ ਕੀਤੀ ਜਾਵੇ ਤਾਂ ਲੋਕਾਂ ਵੱਲੋਂ ਸੜਕੀ ਮਾਰਗ ਨੂੰ ਪਹਿਲ ਦਿੱਤੀ ਜਾਂਦੀ ਹੈ। ਪਰ ਲੋਕਾਂ ਵੱਲੋਂ ਯਾਤਰਾਂ ਵਾਸਤੇ ਆਵਾਜਾਈ ਦੇ ਕਈ ਹੋਰ ਮਾਧਿਅਮਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਿਨ੍ਹਾਂ ਰਾਹੀਂ ਲੋਕ ਇਕ ਥਾਂ ਤੋਂ ਦੂਜੀ ਥਾਂ ਦਾ ਆਪਣਾ ਸਫ਼ਰ ਚੰਦ ਮਿੰਟਾਂ ਵਿੱਚ ਮੁਕਾ ਲੈਂਦੇ ਹਨ। ਜੇਕਰ ਅਸੀਂ ਆਵਾਜਾਈ ਦੇ ਸਭ ਤੋਂ ਸੁਰੱਖਿਅਤ ਸਫ਼ਰ ਦੀ ਗੱਲ ਕਰੀਏ ਤਾਂ ਇਹ ਸਫ਼ਰ ਰੇਲ ਗੱਡੀ ਰਾਹੀਂ ਤੈਅ ਕੀਤਾ ਗਿਆ ਮੰਨਿਆ ਜਾਂਦਾ ਹੈ।

ਕਿਉਂਕਿ ਰੇਲ ਗੱਡੀਆਂ ਨੂੰ ਪਹਿਲਾਂ ਤੋਂ ਤੈਅ ਕੀਤੀ ਗਈ ਸਮਾਂ ਸਾਰਨੀ ਅਨੁਸਾਰ ਚਲਾਇਆ ਜਾਂਦਾ ਹੈ ਜਿਸ ਕਾਰਨ ਹਾਦਸਾ ਵਾਪਰਨ ਦੀ ਸੰਭਾਵਨਾ ਜ਼ੀਰੋ ਮਾਤਰ ਰਹਿ ਜਾਂਦੀ ਹੈ। ਪਰ ਫਿਰ ਵੀ ਕਦੇ ਨਾ ਕਦੇ ਕਿਸੇ ਅਣਗਹਿਲੀ ਦੇ ਕਾਰਨ ਰੇਲ ਹਾਦਸਾ ਵਾਪਰ ਜਾਂਦਾ ਹੈ। ਹੁਣ ਇਥੇ ਵਾਪਰਿਆ ਭਿਆਨਕ ਰੇਲ ਹਾਦਸਾ,ਜਿੱਥੇ ਲੱਗੇ ਲਾਸ਼ਾਂ ਦੇ ਢੇਰ, ਇਸ ਹਾਦਸੇ ਕਾਰਨ ਸੋਗ ਦੀ ਲਹਿਰ ਛਾ ਗਈ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਰੇਲ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ।

ਜਿਸ ਵਿੱਚ ਅਣਗਿਣਤ ਲੋਕਾਂ ਦੀ ਜਾਨ ਵੀ ਚਲੀ ਗਈ ਹੈ। ਇਸ ਦੁਨੀਆਂ ਤੋਂ ਗਏ ਹੋਏ ਅਜਿਹੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿੱਥੇ ਸਰਕਾਰਾ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਬਹੁਤ ਸਾਰੇ ਇੰਤਜਾਮ ਕੀਤੇ ਜਾ ਰਹੇ ਹਨ। ਉਥੇ ਹੀ ਵਾਪਰਨ ਵਾਲੇ ਅਜਿਹੇ ਹਾਦਸਿਆਂ ਵਿੱਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਹੁਣ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਮਿਸਰ ਦੀ ਰਾਜਧਾਨੀ ਕਾਹੀਰਾ ਵਿਚ ਇਕ ਟਰੇਨ ਪਟੜੀ ਤੋਂ ਹੇਠਾਂ ਉਤਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਵਾਪਰੇ ਇਸ ਹਾਦਸੇ ਵਿਚ ਜਿੱਥੇ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਉਥੇ ਹੀ ਦੇਸ਼ ਦੇ ਹਲਾਤਾ ਉੱਪਰ ਵੀ ਡੂੰਘਾ ਅਸਰ ਪੈਂਦਾ ਹੈ,ਇਸ ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 98 ਵਿਅਕਤੀ ਜ਼ਖਮੀ ਹੋ ਗਏ ਹਨ । ਇਸ ਹਾਦਸੇ ਵਿਚ ਜ਼ਖਮੀ ਹੋਏ ਸਾਰੇ ਯਾਤਰੀਆਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ। ਜਿੱਥੇ ਸਾਰੇ ਵਿਅਕਤੀ ਜੇਰੇ ਇਲਾਜ ਹਨ। ਕਰੋਨਾ ਦੇ ਕਹਿਰ ਦੇ ਦੌਰਾਨ ਦੁਨੀਆਂ ਵਿੱਚ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਵੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।




error: Content is protected !!