ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਕਹਿਰ ਦੌਰਾਨ ਦੇਸ਼ ਅੰਦਰ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਵੀ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਦੇਸ਼ ਦੇ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਅਹਿਮ ਸਖਸ਼ੀਅਤਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਜਿਨ੍ਹਾਂ ਵਿੱਚ ਰਾਜਨੀਤਿਕ ,ਧਾਰਮਿਕ, ਸੰਗੀਤ, ਖੇਡ ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬਹੁਤ ਸਾਰੇ ਲੋਕ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

covid-19 ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਲੋਕਾਂ ਦੀ ਜਾਨ ਗਈ ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ। ਇਸ ਮਸ਼ਹੂਰ ਅਦਾਕਾਰ ਦੇ ਘਰ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਟੀਵੀ ਸੀਰੀਅਲ, ਤੇ ਫਿਲਮੀ ਜਗਤ ਵਿਚ ਆਪਣੀ ਅਦਾਕਾਰੀ ਨਾਲ ਵੱਖਰੀ ਪਹਿਚਾਣ ਬਣਾਉਣ ਵਾਲੀ ਅਭਿਨੇਤਰੀ ਹਿਨਾ ਖਾਨ ਦੇ ਪਿਤਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਉਨ੍ਹਾਂ ਦੇ ਪਿਤਾ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ।

ਟੀਵੀ ਅਦਾਕਾਰਾ ਹਿਨਾ ਖਾਨ ਰਵਾਇਤੀ ਕਸ਼ਮੀਰੀ ਪਰਿਵਾਰ ਵਿਚੋਂ ਹੈ। ਜਿਸ ਨੇ ਟੀਵੀ ਸੀਰੀਅਲ ਯੇ ਰਿਸ਼ਤਾ ਕਿਆ ਕਹਿਲਾਤਾ ਹੈ ਵਿੱਚ ਅਕਸ਼ਰਾ ਦਾ ਕਿਰਦਾਰ ਨਿਭਾ ਕੇ ਪ੍ਰਸਿੱਧੀ ਹਾਸਲ ਕੀਤੀ ਸੀ। ਹਿਨਾ ਖਾਨ ਆਪਣੇ ਪਿਤਾ ਦੇ ਬਹੁਤ ਹੀ ਜ਼ਿਆਦਾ ਨਜ਼ਦੀਕ ਸੀ ਜੋ ਸੋਸ਼ਲ ਮੀਡੀਆ ਤੇ ਆਪਣੇ ਪਿਤਾ ਦੀਆਂ ਤਸਵੀਰਾਂ ਤੇ ਵੀਡੀਓ ਹਮੇਸ਼ਾ ਹੀ ਸਾਂਝੀਆਂ ਕਰਦੀ ਸੀ। ਹਿਨਾ ਖਾਨ ਆਪਣੇ ਸੋਸ਼ਲ ਮੀਡੀਆ ਪ੍ਰੋਫਾਈਲ ਉੱਤੇ ਹਮੇਸ਼ਾ ਹੀ ਸਰਗਰਮ ਰਹਿੰਦੀ ਹੈ। ਪਰ ਹੁਣ ਪਿਛਲੇ ਦੋ ਦਿਨਾਂ ਤੋਂ ਸੋਸ਼ਲ ਮੀਡੀਆ ਉਪਰ ਨਜ਼ਰ ਨਹੀਂ ਆਈ।

ਉਸ ਵੱਲੋਂ ਸੋਸ਼ਲ ਮੀਡੀਆ ਤੇ ਹੀ ਇੱਕ ਵਾਰ ਅਦਾਕਾਰ ਬਣਨ ਦੀ ਗੱਲ ਦਾ ਖੁਲਾਸਾ ਕੀਤਾ ਗਿਆ ਸੀ ਕਿ ਉਸ ਦੇ ਅਦਾਕਾਰ ਬਣਨ ਬਾਰੇ ਸੁਣ ਕੇ ਉਸ ਦੇ ਪਿਤਾ ਜੀ ਤੇ ਉਸਦੀ ਮਾਂ ਅਤੇ ਰਿਸ਼ਤੇਦਾਰਾਂ ਨੇ ਉਸ ਨਾਲੋਂ ਆਪਣਾ ਸਬੰਧ ਤੋੜ ਲਿਆ ਸੀ। ਪਰ ਫਿਰ ਉਸ ਦੇ ਪਰਿਵਾਰ ਵੱਲੋਂ ਉਸ ਦੇ ਫਿਲਮੀ ਕੈਰੀਅਰ ਵਿੱਚ ਉਸ ਦਾ ਪੂਰਾ ਸਾਥ ਦਿੱਤਾ ਗਿਆ। ਕਿਉਂਕਿ ਹਿਨਾ ਖਾਨ ਆਪਣੇ ਮਾਪਿਆਂ ਨੂੰ 20 ਸਾਲ ਦੀ ਉਮਰ ਵਿੱਚ ਬਿਨਾਂ ਦੱਸੇ ਹੀ ਮੁੰਬਈ ਚਲੀ ਗਈ ਸੀ।


ਤਾਜਾ ਜਾਣਕਾਰੀ
ਇਸ ਮਸ਼ਹੂਰ ਅਦਕਾਰਾ ਦੇ ਘਰੇ ਪਿਆ ਮਾਤਮ ਹੋਈ ਮੌਤ ਛਾਇਆ ਸੋਗ – ਤਾਜਾ ਵੱਡੀ ਖਬਰ
ByadminApril 20, 2021Comments Off on ਇਸ ਮਸ਼ਹੂਰ ਅਦਕਾਰਾ ਦੇ ਘਰੇ ਪਿਆ ਮਾਤਮ ਹੋਈ ਮੌਤ ਛਾਇਆ ਸੋਗ – ਤਾਜਾ ਵੱਡੀ ਖਬਰ
Previous Postਸਾਵਧਾਨ : ਇਥੇ ਹਰ ਸਨੀਚਰਵਾਰ ਅਤੇ ਐਤਵਾਰ ਦੇ ਲਾਕ ਡਾਊਨ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਹੋ ਗਿਆ ਇਹ ਵੱਡਾ ਐਲਾਨ , ਲੋਕਾਂ ਚ ਖੁਸ਼ੀ ਦੀ ਲਹਿਰ – ਤਾਜਾ ਵੱਡੀ ਖਬਰ
