=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਇਸ ਮਸ਼ਹੂਰ ਅਦਾਕਾਰ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਹਰ ਰੋਜ਼ ਹੀ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਓਥੇ ਹੀ ਕਰੋਨਾ ਦਾ ਕਹਿਰ ਜਿੱਥੇ ਮੁੜ ਤੋਂ ਵਧਦਾ ਜਾ ਰਿਹਾ ਹੈ ਉਸ ਦੀ ਚਪੇਟ ਵਿੱਚ ਵੀ ਬਹੁਤ ਸਾਰੇ ਕਲਾਕਾਰ ਆ ਰਹੇ ਹਨ। ਹਰ ਰੋਜ਼ ਹੀ ਆਉਣ ਵਾਲੀਆਂ ਇਹਨਾਂ ਸੋਗਮਈ ਖਬਰਾਂ ਦਾ ਅੰਤ ਪਤਾ ਨਹੀਂ ਕਦ ਹੋਵੇਗਾ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ।

ਦੇਸ਼ ਦੇ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ , ਮਨੋਰੰਜਨ ਜਗਤ,ਵਿੱਚੋਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਨ੍ਹਾਂ ਦੇ ਆਉਣ ਨਾਲ ਦੇਸ਼ ਅੰਦਰ ਮਾਹੌਲ ਸੋਗਮਈ ਬਣ ਜਾਂਦਾ ਹੈ। ਕਿਉਂਕਿ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣੇ ਇਸ ਮਸ਼ਹੂਰ ਅਦਾਕਾਰਾ ਦੇ ਘਰੇ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟੀਵੀ ਦੇ ਮਸ਼ਹੂਰ ਅਦਾਕਾਰ ਅਤੇ ਫ਼ਿਲਮਾਂ ਵਿੱਚ ਅਦਾਕਾਰੀ ਦੇ ਜੌਹਰ ਦਿਖਾ ਚੁੱਕੇ ਅਦਾਕਾਰ ਅਮਨ ਵਰਮਾ ਦੀ ਮਾਂ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਪਰ ਅਜੇ ਤੱਕ ਅਮਨ ਵਰਮਾ ਦੀ ਮਾਂ ਦੇ ਦੇਹਾਂਤ ਦਾ ਕਾਰਨ ਸਾਫ ਨਹੀਂ ਪਤਾ ਲੱਗ ਸਕਿਆ। ਇਸ ਦੀ ਜਾਣਕਾਰੀ ਅਮਨ ਵਰਮਾ ਵੱਲੋਂ ਖੁਦ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕਰਦੇ ਹੋਏ ਦਿੱਤੀ ਗਈ ਹੈ। ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਭਰੇ ਮਨ ਨਾਲ ਮੈਂ ਤੁਹਾਨੂੰ ਸਭ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਮਾਂ ਦਾ ਦਿਹਾਂਤ ਹੋ ਗਿਆ ਹੈ। ਕਿਰਪਾ ਕਰਕੇ ਉਨ੍ਹਾਂ ਨੂੰ ਆਪਣੀਆਂ ਪ੍ਰਾਰਥਨਾਵਾਂ ਚ ਸ਼ਾਮਲ ਕਰਨਾ। ਇਸ ਦੇ ਨਾਲ ਹੀ ਉਨ੍ਹਾਂ ਨੇ ਉਨ੍ਹਾਂ ਸਾਰੇ ਲੋਕਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਕਰੋਨਾ ਦੇ ਦੌਰ ਵਿੱਚ ਫੋਨ ਅਤੇ ਮੈਸਜ ਕਰਕੇ ਉਨ੍ਹਾਂ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ।

ਉਨ੍ਹਾਂ ਕਿਹਾ ਕਿ ਭਗਵਾਨ ਉਹਨਾਂ ਤੇ ਹਮੇਸ਼ਾ ਆਸ਼ੀਰਵਾਦ ਬਣਾਈ ਰੱਖਣ। ਅਮਨ ਵਰਮਾ ਵੱਲੋਂ ਇਹ ਨੋਟ ਆਪਣੀ ਮਾਂ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਗਿਆ ਹੈ। ਇੰਸਟਾਗ੍ਰਾਮ ਤੇ ਸਾਂਝੀ ਕੀਤੀ ਗਈ ਇਸ ਪੋਸਟ ਵਿੱਚ ਅਮਨ ਵਰਮਾ ਵੱਲੋਂ ਆਪਣੀ ਮਾਂ ਦੇ ਪ੍ਰਤੀ ਆਪਣੇ ਲਗਾਵ ਨੂੰ ਜ਼ਾਹਿਰ ਕੀਤਾ ਗਿਆ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਫਿਲਮੀ ਜਗਤ ਦੀਆਂ ਸਖਸ਼ੀਅਤਾਂ ਵੱਲੋਂ ਉਨ੍ਹਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!