ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਆਸਟ੍ਰੇਲੀਆ ਤੋਂ ਪੰਜਾਬ ਲਈ ਆਈ ਇਹ ਅੱਤ ਮਾੜੀ ਖਬਰ ….

ਚੰਡੀਗੜ੍ਹ: ਫ਼ਰੀਦਕੋਟ ਦੇ ਪਿੰਡ ਸੁਰਘੂਰੀ ਦੇ ਨੌਜਵਾਨ ਜਤਿੰਦਰ ਸਿੰਘ ਬਰਾੜ ਦੀ ਆਸਟ੍ਰੇਲੀਆ ਵਿੱਚ ਮੌਤ ਹੋ ਗਈ। ਜਤਿੰਦਰ ਸਿੰਘ ਬਰਾੜ ਦੀ ਉਮਰ 24 ਸਾਲ ਸੀ।

ਪ੍ਰਾਪਤ ਜਾਣਕਾਰੀ ਮੁਤਾਬਕ ਜਤਿੰਦਰ ਸਿੰਘ ਦੀ ਮੌਤ ਸੜਕ ਹਾਦਸੇ ਵਿੱਚ ਹੋਈ। ਮ੍ਰਿਤਕ ਜਤਿੰਦਰ ਸਿੰਘ ਪੈਸੇ ਕਮਾਉਣ ਲਈ 2012 ਵਿੱਚ ਆਸਟ੍ਰੇਲੀਆ ਗਿਆ ਸੀ।

ਉਸ ਦੀ ਮੌਤ ਤੋਂ ਬਾਅਦ ਪਿੰਡ ਜੈਤੋ ਵਿੱਚ ਸੋਗ ਦੀ ਲਹਿਰ ਹੈ।


ਤਾਜਾ ਜਾਣਕਾਰੀ
ਹੁਣੇ ਹੁਣੇ ਆਸਟ੍ਰੇਲੀਆ ਤੋਂ ਪੰਜਾਬ ਲਈ ਆਈ ਇਹ ਅੱਤ ਮਾੜੀ ਖਬਰ
ByadminJanuary 8, 2019Comments Off on ਹੁਣੇ ਹੁਣੇ ਆਸਟ੍ਰੇਲੀਆ ਤੋਂ ਪੰਜਾਬ ਲਈ ਆਈ ਇਹ ਅੱਤ ਮਾੜੀ ਖਬਰ
Previous Postਕਹਿ ਕੇ ਯੂ ਐਸ ਏ ਭੇਜਿਆ ਕੁਵੈਤ ਕੁੜੀ ਨੇ ਦੱਸੀ ਸਾਰੀ ਘਟਨਾ (Video)
Next Postਫੋਨ ਚਾਰਜਿੰਗ ਦੇ ਸਮੇਂ ਤੁਸੀ ਤਾਂ ਨਹੀਂ ਕਰ ਰਹੇ ਇਹ ਗਲਤੀਆਂ