ਆਈ ਤਾਜਾ ਵੱਡੀ ਖਬਰ

ਇਕ ਪਾਸੇ ਜਿੱਥੇ ਕਰੋਨਾ ਦਾ ਕਹਿਰ ਜਾਰੀ ਹੈ ਅਤੇ ਦੁਨੀਆਂ ਡਰ ਦੇ ਸਾਏ ਹੇਠ ਜੀ ਰਹੀ ਹੈ ਉੱਥੇ ਹੀ ਦੇਸ਼ ਵਿਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ।
ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਹੁਣ ਮਸ਼ਹੂਰ ਮਹਾਨ ਹਸਤੀ ਮਨਮੋਹਨ ਸਿੰਘ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਨਿਊਯਾਰਕ ਦੀ ਪ੍ਰਸਿੱਧ ਸਖਸ਼ੀਅਤ ਵਿਕਾਸ ਡੱਲ ਦੇ ਪਿਤਾ ਮਨਮੋਹਨ ਸਿੰਘ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਨਿਊਯਾਰਕ ਵਿੱਚ ਉੱਘੇ ਕਾਰੋਬਾਰੀ ਅਤੇ ਲੌਂਗ ਆਈਲੈਂਡ ਗੁਰਦੁਆਰਾ ਦੇ ਟਰੱਸਟੀ ਵਿਕਾਸ ਢਲ ਦੇ ਪਿਤਾ ਜੀ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਅਮਰੀਕਾ ਦੇ ਕੋਨੇ-ਕੋਨੇ ਤੋਂ ਅਨੇਕਾਂ ਸੰਸਥਾਵਾਂ ਦੇ ਲੀਡਰਾਂ ਤੇ ਉੱਘੀਆਂ ਸਖਸ਼ੀਅਤਾਂ ਵੱਲੋਂ ਸ਼ੋਕ ਸੰਦੇਸ਼ ਭੇਜੇ ਜਾ ਰਹੇ ਹਨ।

ਮਨਮੋਹਨ ਸਿੰਘ ਢੱਲ ਆਪਣੇ ਪਰਿਵਾਰ ਵਿਚ ਪਿੱਛੇ ਆਪਣੀ ਪਤਨੀ ਸਰਦਾਰਨੀ ਪ੍ਰਿਤਪਾਲ ਕੌਰ ਅਤੇ ਪੁੱਤਰ ਹਰਸ਼ਿੰਦਰ ਪਾਲ ਸਿੰਘ,ਇੰਦਰਪਾਲ ਢਲ, ਵਿਕਾਸ ਢਲ ਅਤੇ ਧੀ ਗੁਰਿੰਦਰ ਕੌਰ ਨੂੰ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਅਰਦਾਸ ਅਤੇ ਭੋਗ ਵੀਰਵਾਰ 29 ਅਪ੍ਰੈਲ ਨੂੰ ਬਾਅਦ ਦੁਪਹਿਰ 2 ਵਜੇ ਹੋਵੇਗਾ। ਅਮਰੀਕਾ ਵਿੱਚ ਵਸਦੀਆਂ ਵੱਖ-ਵੱਖ ਸਖਸ਼ੀਅਤਾਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।


ਤਾਜਾ ਜਾਣਕਾਰੀ
ਮਸ਼ਹੂਰ ਮਹਾਨ ਹਸਤੀ ਮਨਮੋਹਨ ਸਿੰਘ ਦੀ ਅਚਾਨਕ ਹੋਈ ਮੌਤ , ਛਾਈ ਸੋਗ ਦੀ ਲਹਿਰ
ByadminApril 28, 2021Comments Off on ਮਸ਼ਹੂਰ ਮਹਾਨ ਹਸਤੀ ਮਨਮੋਹਨ ਸਿੰਘ ਦੀ ਅਚਾਨਕ ਹੋਈ ਮੌਤ , ਛਾਈ ਸੋਗ ਦੀ ਲਹਿਰ
Previous Postਹੁਣੇ ਹੁਣੇ ਇਥੇ ਸ਼ਾਮ 4 ਵਜੇ ਤੋਂ ਹੋ ਗਿਆ ਕਰਫਿਊ ਦਾ ਐਲਾਨ – ਆਈ ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਵਾਪਰਿਆ ਕਹਿਰ ਛਾਈ ਇਲਾਕੇ ਚ ਸੋਗ ਦੀ ਲਹਿਰ ਮਚੀ ਹਾਹਾਕਾਰ