BREAKING NEWS
Search

ਚੋਟੀ ਦੇ ਮਸ਼ਹੂਰ ਪੰਜਾਬੀ ਅਦਾਕਾਰ ਗੁੱਗੂ ਗਿਲ ਬਾਰੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦੀ ਦੂਜੀ ਲਹਿਰ ਲਗਾਤਾਰ ਤੇਜ਼ੀ ਨਾਲ ਵਧ ਰਹੀ ਹੈ। ਇਸ ਦੇ ਪ੍ਰਕੋਪ ਦੇ ਕਾਰਨ ਦੇਸ਼ ਭਰ ਦੇ ਵਿਚ ਹਾਲਾਤ ਨਾਜ਼ੁਕ ਬਣੇ ਹੋਏ ਹਨ। ਇਸ ਤੋਂ ਇਲਾਵਾ ਇਸ ਸਥਿਤੀ ਦੇ ਵਿੱਚ ਹਰ ਕੋਈ ਕਿਸੇ ਨਾ ਕਿਸੇ ਤਰੀਕੇ ਦੀ ਮਦਦ ਜ਼ਰੂਰ ਕਰ ਰਿਹਾ ਹੈ ਅਤੇ ਆਮ ਲੋਕਾਂ ਦੇ ਲਈ ਸਾਹਮਣੇ ਆ ਰਿਹਾ ਹੈ ਤਾਂ ਜੋ ਅਜਿਹੇ ਹਾਲਾਤਾਂ ਦੇ ਵਿਚ ਤੋਂ ਦੇਸ਼ ਨੂੰ ਆਸਾਨੀ ਨਾਲ ਬਾਹਰ ਕੱਢਿਆ ਜਾ ਸਕੇ। ਇਸੇ ਤਰ੍ਹਾਂ ਹੁਣ ਪੰਜਾਬੀ ਇੰਡਸਟਰੀ ਦੇ ਇਸ ਮਸ਼ਹੂਰ ਅਦਾਕਾਰ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਖ਼ਬਰ ਦੇ ਵਾਇਰਲ ਹੋਣ ਤੋਂ ਬਾਅਦ ਉਸ ਅਦਾਕਾਰ ਦੀ ਹਰ ਪਾਸੇ ਪ੍ਰਸੰਸਾ ਹੋ ਰਹੀ ਹੈ ਅਤੇ ਬਹੁਤ ਚਰਚਾ ਬਣੀ ਹੋਈ ਹੈ।

ਪੰਜਾਬੀ ਫ਼ਿਲਮ ਇੰਡਸਟਰੀ ਦੇ ਵਿਚ ਵੱਖਰੀ ਪਹਿਚਾਣ ਰੱਖਣ ਵਾਲੇ ਅਤੇ ਬਹੁਤ ਹੀ ਮਸ਼ਹੂਰ ਅਦਾਕਾਰ ਗੱਗੂ ਗਿੱਲ ਹੁਣ ਦੇਸ਼ ਲਈ ਬਣੇ ਹੋਏ ਔਖੇ ਹਾਲਾਤਾਂ ਵਿੱਚ ਸਾਹਮਣੇ ਨਜ਼ਰ ਆ ਰਹੇ ਹਨ। ਦਰਅਸਲ ਹੁਣ ਇਸ ਮਸ਼ਹੂਰ ਅਦਾਕਾਰ ਦੇ ਵਲੋਂ ਆਪਣੀ ਸੋਸ਼ਲ ਮੀਡੀਆ ਦੇ ਦੇ ਜ਼ਰੀਏ ਸਾਹਮਣੇ ਆਏ ਅਤੇ ਲੋਕਾਂ ਨੂੰ ਇਸ ਸਮੇਂ ਲਈ ਖਾਸ ਅਪੀਲ ਵੀ ਕੀਤੀ ਗਈ। ਦਰਅਸਲ ਗੁੱਗੂ ਗਿੱਲ ਦੇ ਵੱਲੋਂ ਆਪਣੀ ਸੋਸ਼ਲ ਮੀਡੀਆ ਅਕਾਉਂਟ ਤੇ ਇਕ ਪੋਸਟ ਸਾਂਝੀ ਕੀਤੀ ਗਈ।

ਉਨ੍ਹਾਂ ਦੇ ਵੱਲੋਂ ਇਸ ਪੋਸਟ ਦੇ ਵਿਚ ਇਕ ਤਸਵੀਰ ਸਾਂਝੀ ਕੀਤੀ ਗਈ ਹੈ ਜਿਸ ਤਸਵੀਰ ਵਿੱਚ ਉਹ ਕੋਰੂਨਾ ਵੈਕਸੀਨ ਲਗਵਾਉਂਦੇ ਹੋਏ ਸਾਹਮਣੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਇਹ ਤਸਵੀਰ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ। ਇਸ ਤਸਵੀਰ ਦੀ ਖਾਸ ਗੱਲ ਇਹ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਰਾਹੀਂ ਅਪੀਲ ਕੀਤੀ ਗਈ ਹੈ ਜਿਸ ਵਿੱਚ ਉਹ ਲਿਖਦੇ ਹਨ ਕਿ ਦੋਸਤ ਤੂੰ ਕੋਰੋਨਾ ਦੀ ਬਿਮਾਰੀ ਚਲ ਰਹੀ ਹੈ। ਇਸ ਤੋਂ ਬਾਅਦ ਉਹ ਖਾਸ ਅਪੀਲ ਵਿੱਚ ਲਿਖਦੇ ਹਨ ਕਿ ਦੋਸਤੋ ਆਪਣੇ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਆਪਣੇ ਪਰਿਵਾਰ ਸਮੇਤ ਕਵਿਡ ਵੈਕਸੀਨੇਸ਼ਨ ਜ਼ਰੂਰ ਕਰਵਾਓ।

ਇਸ ਤੋਂ ਅੱਗੇ ਉਹ ਲਿਖਦੇ ਹਨ ਕਿ ਇਸ ਸੰਕਟ ਦੀ ਘੜੀ ਵਿੱਚ ਵਾਹਿਗੁਰੂ ਜੀ ਸਭ ਦਾ ਭਲਾ ਕਰਨਗੇ। ਇਸ ਅਪੀਲ ਤੋਂ ਬਾਅਦ ਗੱਗੂ ਗਿੱਲ ਦੇ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾੜੇ ਹਾਲਾਤ ਵਿਚ ਆਪਣਾ ਖਿਆਲ ਰੱਖਣ।



error: Content is protected !!