ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਅਜਿਹੇ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਇਕ ਕਰੋਨਾ ਦੇ ਦੌਰ ਦੌਰਾਨ ਪਹਿਲਾ ਹੀ ਲੋਕ ਆਰਥਿਕ ਤੰਗੀਆਂ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਉਪਰ ਦੀ ਸਾਹਮਣੇ ਆਉਣ ਵਾਲੀਆਂ ਮੰਦਭਾਗੀਆਂ ਖਬਰਾਂ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਅਜਿਹੇ ਕੇਸ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਇਸ ਸਾਲ ਦੇ ਵਿੱਚ ਜਿੱਥੇ ਬਹੁਤ ਸਾਰੇ ਲੋਕ ਹਾਦਸਿਆਂ ਦੇ ਸ਼ਿਕਾਰ ਹੋ ਗਏ ਹਨ। ਬਹੁਤ ਲੋਕ ਕਰੋਨਾ ਦੀ ਚਪੇਟ ਵਿਚ ਆ ਗਈ ਹੈ।

ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਪੰਜਾਬ ਪੁਲਿਸ ਨੇ ਇੱਥੇ ਮੱਚਦੇ ਸਿਵੇ ਤੇ ਪਾਇਆ ਪਾਣੀ, ਇਸ ਕਾਰਨ ਹਾਹਾਕਾਰ ਮਚੀ ਹੈ, ਅਤੇ ਇਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਟਾਲਾ ਦੇ ਭੰਡਾਰੀ ਮੁਹੱਲੇ ਤੋਂ ਸਾਹਮਣੇ ਆਈ ਹੈ । ਜਿੱਥੇ ਇਕ ਵਿਆਹੁਤਾ ਦੀ ਸ਼ੱਕੀ ਹਲਾਤਾਂ ਵਿਚ ਮੌਤ ਹੋ ਜਾਣ ਤੇ ਬਲਦੇ ਸਿਵੇ ਨੂੰ ਪਾਣੀ ਪਾ ਕੇ ਕਿਸੇ ਸੰਸਕਾਰ ਨੂੰ ਰੋਕ ਦਿੱਤੇ ਜਾਣ ਦੀ ਖਬਰ ਮਿਲੀ ਹੈ।

ਲੜਕੀ ਦੇ ਪਰਿਵਾਰ ਵੱਲੋਂ ਇਸ ਘਟਨਾ ਬਾਰੇ ਸਹੁਰਾ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮ੍ਰਿਤਕ ਪੂਨਮ ਦੇ ਭਰਾ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਸ ਨੇ ਦੱਸਿਆ ਕਿ ਜਦੋਂ ਉਸ ਨੂੰ ਆਪਣੀ ਭੈਣ ਦੀ ਮੌਤ ਦੀ ਖ਼ਬਰ ਮਿਲੀ ਤਾਂ ਉਹ ਤੁਰੰਤ ਉਸ ਦੇ ਘਰ ਪਹੁੰਚਿਆ ਤਾਂ ਪਤਾ ਲੱਗਾ ਕਿ ਉਸ ਦਾ ਸੰਸਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੇ ਸੰਸਕਾਰ ਨੂੰ ਰੋਕ ਦਿੱਤਾ ਗਿਆ। ਉਸ ਨੇ ਦੱਸਿਆ ਕਿ ਪੂਨਮ ਦੇ ਕ-ਤ-ਲ ਪਿੱਛੇ ਸਹੁਰਾ ਪਰਿਵਾਰ ਦਾ ਹੱਥ ਹੈ।

ਜਦ ਕੇ ਪੂਨਮ ਦਾ ਪਤੀ ਚੰਡੀਗੜ੍ਹ ਵਿੱਚ ਹੈ। ਸਹੁਰਾ ਪ੍ਰਵਾਰ ਨੇ ਕਿਹਾ ਕਿ ਪੂਨਮ ਨੇ ਆ-ਤ-ਮ-ਹੱ-ਤਿ-ਆ ਕਰ ਲਈ ਹੈ। ਇਸ ਲਈ ਉਸਦਾ ਸੰਸਕਾਰ ਕੀਤਾ ਜਾ ਰਿਹਾ ਸੀ। ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕ ਪੂਨਮ ਆਪਣੇ ਪਿੱਛੇ 2 ਬੱਚੇ ਛੱਡ ਗਈ ਹੈ ਜਿਨ੍ਹਾਂ ਵਿੱਚ ਇੱਕ ਲੜਕਾ ਅਤੇ ਇਕ ਲੜਕੀ ਹੈ।


ਤਾਜਾ ਜਾਣਕਾਰੀ
ਪੰਜਾਬ ਪੁਲਸ ਨੇ ਇਥੇ ਇਸ ਕਾਰਨ ਮੱਚਦੇ ਸਿਵੇ ਤੇ ਪਾਇਆ ਪਾਣੀ , ਮਚੀ ਹਾਹਾਕਾਰ – ਤਾਜਾ ਵੱਡੀ ਖਬਰ
ByadminApril 29, 2021Comments Off on ਪੰਜਾਬ ਪੁਲਸ ਨੇ ਇਥੇ ਇਸ ਕਾਰਨ ਮੱਚਦੇ ਸਿਵੇ ਤੇ ਪਾਇਆ ਪਾਣੀ , ਮਚੀ ਹਾਹਾਕਾਰ – ਤਾਜਾ ਵੱਡੀ ਖਬਰ
Previous Postਹੁਣੇ ਹੁਣੇ ਚੋਟੀ ਦੇ ਇਸ ਮਸ਼ਹੂਰ ਧਾਕੜ ਬੋਲੀਵੁਡ ਹੀਰੋ ਬਾਰੇ ਆਈ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ
Next Postਹੁਣੇ ਹੁਣੇ ਕੈਪਟਨ ਵਲੋਂ ਨਵਜੋਤ ਸਿੱਧੂ ਬਾਰੇ ਆ ਗਈ ਓਹੀ ਖਬਰ ਜੋ ਸਭ ਸੋਚ ਰਹੇ ਸੀ