ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਅਸਰ ਪੂਰੇ ਵਿਸ਼ਵ ਵਿਚ ਬੁਰੀ ਤਰ੍ਹਾਂ ਫੈਲਿਆ ਹੋਇਆ ਹੈ। ਇਸੇ ਤਰ੍ਹਾਂ ਲੱਖਾਂ ਦੀ ਗਿਣਤੀ ਦੇ ਵਿਚ ਭਾਰਤ ਦੇ ਵਿਚ ਕਰੋਨਾ ਤੋਂ ਪੀੜਤ ਨਵੇਂ ਕੇਸ ਦਰਜ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇਸ ਬਿਮਾਰੀ ਦੇ ਕਾਰਨ ਆਪਣੀ ਜਾਨ ਗਵਾ ਰਹੇ। ਜਿਸ ਕਾਰਨ ਦੇਸ਼ ਦੇ ਵਿਚ ਹਾਲਾਤ ਬਹੁਤ ਮੰਦੇ ਬਣੇ ਹੋਏ ਨਜ਼ਰ ਆ ਰਹੇ ਹਨ। ਜਿਸ ਦੇ ਚਲਦਿਆਂ ਸਰਕਾਰ ਅਤੇ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਇਕਾਂਤਵਾਸ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੀ ਅਪੀਲ ਕੀਤੀ ਜਾ ਰਹੀ ਹੈ।

ਪ੍ਰੰਤੂ ਕਰੋਨਾ ਦੇ ਕਾਰਨ ਬਣੇ ਹੋਏ ਹਾਲਾਤ ਕਾਬੂ ਹੋਣ ਵਿੱਚ ਨਜ਼ਰ ਨਹੀਂ ਆ ਰਹੇ। ਇਸੇ ਦੇ ਚਲਦਿਆਂ ਹੁਣ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਸ ਖਬਰ ਦੇ ਵਾਇਰਲ ਹੋਣ ਤੋਂ ਬਾਅਦ ਹਰ ਪਾਸੇ ਚਿੰਤਾ ਦੀ ਲਹਿਰ ਫੈਲ ਗਈ।ਦਰਅਸਲ ਇਹ ਮੰਦਭਾਗੀ ਖ਼ਬਰ ਬਾਲੀਵੁੱਡ ਦੇ ਕੁਝ ਵੱਡੇ ਸਾਰਿਆਂ ਨਾਲ ਜੁੜੀ ਹੋਈ ਹੈ। ਬਾਲੀਵੁਡ ਦੇ ਮਸ਼ਹੂਰ ਕਪੂਰ ਪਰਿਵਾਰ ਦੇ ਮੈਂਬਰ ਇਸ ਸਮੇਂ ਸੰਕਟ ਦੇ ਵਿਚ ਨਜ਼ਰ ਆ ਰਹੇ ਹਨ। ਦਰਅਸਲ ਮਸ਼ਹੂਰ ਅਦਾਕਾਰਾ ਕਰੀਨਾ ਕਪੂਰ ਖਾਨ ਕਰੋਨਾ ਸਕਰਾਤਮਕ ਪਾਏ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਭੈਣ ਕ੍ਰਿਸ਼ਮਾ ਕਪੂਰ ਅਤੇ ਪਿਤਾ ਰਣਧੀਰ ਕਪੂਰ ਵੀ ਕਰੋਨਾ ਸਕਰਾਤਮਕ ਪਾਏ ਗਏ ਹਨ।

ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ੇਰੇ ਇਲਾਜ ਲਈ ਮੁੰਬਈ ਦੇ ਮਸ਼ਹੂਰ ਅਤੇ ਵੱਡੇ ਹਸਪਤਾਲ ਕੋਕਿਲਾਬੇਨ ਵਿਚ ਦਾਖਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਹਸਪਤਾਲ ਦੇ ਸੀ. ਈ. ਓ. ਅਤੇ ਕਾਰਜਕਾਰੀ ਡਾਇਰੈਕਟਰ ਡਾ. ਸੰਤੋਸ਼ ਸ਼ੈੱਟੀ ਵੱਲੋਂ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਇਹ ਵੀ ਦਸਿਆ ਗਿਆ ਹੈ ਕਿ ਕਪੂਰ ਪਰਿਵਾਰ ਦੇ ਮੈਂਬਰਾਂ ਨੂੰ ਇਸ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਹਾਲਾਤ ਵਿਚ ਲਗਾਤਾਰ ਸੁਧਾਰ ਪਾਇਆ ਜਾ ਰਿਹਾ ਹੈ।

ਦੱਸ ਦਈਏ ਕਿ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਇਸ ਸਬੰਧੀ ਲਗਾਤਾਰ ਚਰਚਾ ਹੋ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਪ੍ਰਸੰਸਕਾਂ ਦੇ ਵੱਲੋਂ ਉਨ੍ਹਾਂ ਦੀ ਚੰਗੀ ਸਿਹਤ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।

Home ਤਾਜਾ ਜਾਣਕਾਰੀ ਹੁਣੇ ਹੁਣੇ ਚੋਟੀ ਦੇ ਇਸ ਮਸ਼ਹੂਰ ਧਾਕੜ ਬੋਲੀਵੁਡ ਹੀਰੋ ਬਾਰੇ ਆਈ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ

ਤਾਜਾ ਜਾਣਕਾਰੀ
ਹੁਣੇ ਹੁਣੇ ਚੋਟੀ ਦੇ ਇਸ ਮਸ਼ਹੂਰ ਧਾਕੜ ਬੋਲੀਵੁਡ ਹੀਰੋ ਬਾਰੇ ਆਈ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ
ByadminApril 29, 2021Comments Off on ਹੁਣੇ ਹੁਣੇ ਚੋਟੀ ਦੇ ਇਸ ਮਸ਼ਹੂਰ ਧਾਕੜ ਬੋਲੀਵੁਡ ਹੀਰੋ ਬਾਰੇ ਆਈ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ
Previous Postਹੁਣੇ ਹੁਣੇ ਸਿਖਾਂ ਵਲੋਂ ਹੋ ਗਿਆ ਐਲਾਨ ਖੁਦ ਜਹਾਜ ਉਡਾ ਕੇ ਇੰਡੀਆ ਲੈ ਕੇ ਆ ਰਹੇ ਇਹ ਕੀਮਤੀ ਚੀਜ – ਸਾਰੇ ਪਾਸੇ ਹੋ ਗਈ ਚਰਚਾ
Next Postਪੰਜਾਬ ਪੁਲਸ ਨੇ ਇਥੇ ਇਸ ਕਾਰਨ ਮੱਚਦੇ ਸਿਵੇ ਤੇ ਪਾਇਆ ਪਾਣੀ , ਮਚੀ ਹਾਹਾਕਾਰ – ਤਾਜਾ ਵੱਡੀ ਖਬਰ