=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਆਈ ਮਾੜੀ ਖਬਰ : ਭਿਆਨਕ ਹਾਦਸੇ ਚ ਹੋਈ ਇਸ ਮਹਾਨ ਹਸਤੀ ਦੀ ਅਚਾਨਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿੱਥੇ ਕਰੋਨਾ ਕਾਲ ਬਣ ਕੇ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਰਿਹਾ ਹੈ। ਉੱਥੇ ਹੀ ਹੋਰ ਵੀ ਬਹੁਤ ਸਾਰੇ ਲੋਕ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਕਰੋਨਾ ਨੇ ਜਿੱਥੇ ਪੂਰੇ ਭਾਰਤ ਵਿਚ ਹਾਹਾਕਾਰ ਮਚਾਈ ਹੋਈ ਹੈ। ਉੱਥੇ ਹੀ ਬਹੁਤ ਸਾਰੇ ਸੂਬੇ ਇਸ ਕਰੋਨਾ ਦੇ ਪ੍ਰਭਾਵ ਹੇਠ ਆਏ ਹਨ। ਜਿੱਥੇ ਮਹਾਰਾਸ਼ਟਰ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਹੈ ਉਥੇ ਹੀ ਪੰਜਾਬ ਦੇ ਵਿਚ ਵੀ ਲਗਾਤਾਰ ਕਰੋਨਾ ਕੇਸਾਂ ਦੀ ਗਿਣਤੀ ਵਧ ਰਹੀ ਹੈ। ਪੰਜਾਬ ਵਿੱਚ ਹੋਣ ਵਾਲੇ ਸੜਕ ਹਾਦਸਿਆਂ ਦੇ ਵਿੱਚ ਜਿਥੇ ਵਾਧਾ ਹੋਇਆ ਹੈ, ਉੱਥੇ ਹੀ ਅਜਿਹੀਆਂ ਮੌਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਨ੍ਹਾਂ ਬਾਰੇ ਕਿਸੇ ਨੇ ਕਲਪਨਾ ਨਹੀਂ ਕੀਤੀ ਹੁੰਦੀ।

ਹੁਣ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਮਹਾਨ ਹਸਤੀ ਦੀ ਅਚਾਨਕ ਮੌਤ ਹੋ ਜਾਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮਲਸੀਆਂ ਵਿਚ ਲੋਹੀਆਂ ਰੋਡ ਤੇ ਇਕ ਭਿਆਨਕ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਵਾਪਰੇ ਇਸ ਹਾਦਸੇ ਵਿੱਚ ਇਲਾਕੇ ਦੇ ਪ੍ਰਮੁਖ ਸਮਾਜ ਸੇਵਕ ਵਿਚੋਂ ਇੱਕ ਗਿਣੇ ਜਾਂਦੇ ਹਿੰਮਤ ਸਿੰਘ ਜੀ ਦਾ ਦਿਹਾਂਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਿੰਮਤ ਸਿੰਘ ਆਪਣੇ ਦੋ ਪੋਤਰਿਆਂ ਨਾਲ ਬਲੈਰੋ ਗੱਡੀ ਵਿਚ ਸਵਾਰ ਹੋ ਕੇ ਜਾ ਰਿਹਾ ਸੀ।

ਜਿਸ ਸਮੇਂ ਇਨ੍ਹਾਂ ਦੀ ਗੱਡੀ ਮਲਸੀਆਂ ਵਿਖੇ ਵੇਈਂ ਦੇ ਪੁਲ ਦੇ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਇੱਕ ਇੱਟਾਂ ਵਾਲੀ ਟਰਾਲੀ ਜਲਾਲਾਬਾਦ ਮੋਗਾ ਤੋਂ ਇੱਟਾਂ ਲੈ ਕੇ ਤਾਸ਼ਪੁਰ ਜਾ ਰਹੀ ਸੀ। ਜਿਸ ਦੀ ਟੱਕਰ ਬਲੈਰੋ ਗੱਡੀ ਨਾਲ ਹੋ ਗਈ। ਆਹਮੋ ਸਾਹਮਣੇ ਹੋਈ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਹਿੰਮਤ ਸਿੰਘ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਨਕੋਦਰ ਦੇ ਇਕ ਨਿਜੀ ਹਸਪਤਾਲ ਲਜਾਇਆ ਗਿਆ, ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਗੱਡੀ ਵਿੱਚ ਸਵਾਰ ਉਨ੍ਹਾਂ ਦੇ ਦੋਨੋਂ ਪੋਤਰੇ ਠੀਕ ਹਨ ਉਨ੍ਹਾਂ ਵਿਚੋਂ ਇੱਕ ਪੋਤਾ ਬਿਲਕੁਲ ਠੀਕ ਹੈ ਇਕ ਪੋਤੇ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਇੱਟਾਂ ਵਾਲੇ ਟ੍ਰੈਕਟਰ-ਟਰਾਲੀ ਨੂੰ ਜਲਾਲਾਬਾਦ ਦਾ ਵਸਨੀਕ ਕਾਲਾ ਚਲਾ ਰਿਹਾ ਸੀ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ । ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਿੰਮਤ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।




error: Content is protected !!