BREAKING NEWS
Search

ਕਨੇਡਾ ਚ ਵਾਪਰਿਆ ਕਹਿਰ ਪੰਜਾਬੀ ਮੁੰਡੇ ਨੇ ਇਸ ਕਾਰਨ ਖੁਦ ਚੁਣੀ ਆਪਣੀ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਅੱਜ ਦੀ ਨੌਜਵਾਨ ਪੀੜ੍ਹੀ ਵਿਦੇਸ਼ਾਂ ਦੀਆਂ ਸੁੱਖ ਸਹੂਲਤਾਂ ਨੂੰ ਦੇਖਦੇ ਹੋਏ ਉਥੇ ਜਾਣਾ ਲੋਚਦੀ ਹੈ। ਪੰਜਾਬ ਦੇ ਬਹੁਤ ਸਾਰੇ ਲੋਕ ਵਿਦੇਸ਼ ਜਾਣ ਦਾ ਸੁਪਨਾ ਵੇਖਦੇ ਹਨ,ਕਈ ਲੋਕ ਮਜਬੂਰੀਵਸ ਵਿਦੇਸ਼ਾਂ ਵਿੱਚ ਜਾ ਕੇ ਵਸਦੇ ਹਨ ਤੇ ਕਈਆਂ ਨੂੰ ਉਨ੍ਹਾਂ ਮੁਲਕਾਂ ਦੀ ਖੂਬਸੂਰਤੀ ਖਿੱਚ ਕੇ ਲੈ ਜਾਂਦੀ ਹੈ। ਰੋਜ਼ੀ ਰੋਟੀ ਦੀ ਖਾਤਰ ਅਨੇਕਾਂ ਹੀ ਭਾਰਤੀ ਲੋਕ ਤੇ ਵਿਦਿਆਰਥੀ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ। ਬਹੁਤ ਸਾਰੇ ਲੋਕ ਕੈਨੇਡਾ ਜਾਣ ਦਾ ਸ਼ੌਂਕ ਰੱਖਦੇ ਹਨ। ਜਿੱਥੇ ਜਾ ਕੇ ਉਹ ਆਪਣੀ ਜ਼ਿੰਦਗੀ ਦੀ ਨਵੀਂ ਉਡਾਰੀ ਭਰ ਸਕਣ, ਉਥੇ ਹੀ ਬਹੁਤ ਸਾਰੇ ਭਾਰਤੀ ਵਿਦੇਸ਼ਾਂ ਵਿੱਚ ਜਾ ਕੇ ਘਰ ਦੀਆਂ ਖੁਸ਼ੀਆਂ ਨੂੰ ਪੂਰਾ ਕਰਨ ਦਾ ਸੁਪਨਾ ਵੇਖਦੇ ਨੇ, ਉਸ ਸੁਪਨੇ ਨੂੰ ਪੂਰਾ ਕਰਨ ਲਈ ਦਿਨ ਰਾਤ ਮਿਹਨਤ ਕਰਦੇ ਹਨ।

ਵਿਦੇਸ਼ਾਂ ਵਿਚ ਵਸਦੇ ਪਰਵਾਸੀਆਂ ਦੀ ਜਿੱਥੇ ਘਰ ਦਿਆਂ ਵੱਲੋਂ ਸੁਖ ਸਾਂਤੀ ਮੰਗੀ ਜਾਂਦੀ ਹੈ ਉੱਥੇ ਹੀ ਮੰ-ਦ-ਭਾ-ਗੀ ਖਬਰ ਦੇ ਸਾਹਮਣੇ ਆਉਣ ਨਾਲ ਘਰ ਦਾ ਮਾਹੌਲ ਗ-ਮ-ਗੀ-ਨ ਹੋ ਜਾਂਦਾ ਹੈ। ਹੁਣ ਫਿਰ ਤੋਂ ਕਨੇਡਾ ਵਿਚ ਕਹਿਰ ਵਾਪਰਿਆ ਹੈ। ਜਿੱਥੇ ਪੰਜਾਬੀ ਨੇ ਖੁਦ ਇਸ ਤਰ੍ਹਾਂ ਆਪਣੀ ਮੌਤ ਚੁਣੀ ਹੈ, ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਕੈਨੇਡਾ ਦੇ ਸੂਬੇ ਉਂਟਾਰੀਓ ਵਿਖੇ ਇਕ ਪੰਜਾਬੀ ਨੋਜਵਾਨ ਦੀ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਨੌਜਵਾਨ ਲਵਪ੍ਰੀਤ ਸਿੰਘ ਜੋ ਸਾਲ 2018 ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ ਤੇ ਕੈਨੇਡਾ ਦੇ ਸ਼ਹਿਰ ਟੋਰਾਂਟੋ ਗਿਆ ਸੀ।

ਜਿੱਥੇ ਉਹ ਅੱਜਕਲ ਸੇਨਟੀਨੀਅਲ ਕਾਲਜ ਵਿਖੇ ਪੜ੍ਹਾਈ ਕਰ ਰਿਹਾ ਸੀ। ਇਹ ਨੌਜਵਾਨ ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਚੜਿੱਕ ਪਿੰਡ ਨਾਲ ਸਬੰਧਤ ਸੀ। ਮ੍ਰਿਤਕ ਨੌਜਵਾਨ ਲਵਪ੍ਰੀਤ ਦੇ ਦੋਸਤਾਂ ਵੱਲੋਂ ਦੱਸਿਆ ਗਿਆ ਹੈ ਕਿ ਉਹ ਆਰਥਿਕ ਪੱਖੋਂ ਕੁੱਝ ਕਮਜ਼ੋਰ ਸੀ ਅਤੇ ਕਰੋਨਾ ਦੇ ਕਾਰਨ ਵੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਸੀ।

ਉਥੇ ਹੀ ਇਹ ਵਿਦਿਆਰਥੀ ਆਰਥਿਕ ਤੇ ਇਮੀਗ੍ਰੇਸ਼ਨ ਸ-ਮੱ-ਸਿ-ਆ ਕਾਰਨ ਵੀ ਮਾਨਸਿਕ ਤ-ਣਾ-ਅ ਵਿਚ ਸੀ। ਇਸ ਕਾਰਨ ਹੀ ਇਸ ਨੌਜਵਾਨ ਵੱਲੋਂ ਰੇਲ ਗੱਡੀ ਅੱਗੇ ਆ ਕੇ ਛਾਲ ਲਗਾ ਕੇ। ਖੁ-ਦ-ਕੁ-ਸ਼ੀ। ਕਰ ਲਈ। ਇਸ ਸਾਰੀ ਘਟਨਾ ਬਾਰੇ ਜਾਣਕਾਰੀ ਪੁਲਿਸ ਵੱਲੋਂ 29 ਅਪ੍ਰੈਲ ਨੂੰ ਦਿੱਤੀ ਗਈ ਹੈ। ਮ੍ਰਿਤਕ ਨੌਜਵਾਨ ਦੇ ਘਰ ਦੀ ਵੀ ਆਰਥਿਕ ਹਾਲਤ ਠੀਕ ਨਹੀਂ ਸੀ। ਅਜਿਹੇ ਹੀ ਹੋਰ ਵੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਇਸ ਤਰ੍ਹਾਂ ਦੇ ਕਦਮ ਚੁੱਕੇ ਜਾਣ ਦੀਆਂ ਖਬਰਾਂ ਵੀ ਸਾਹਮਣੇ ਆ ਚੁੱਕੀਆਂ ਹਨ।



error: Content is protected !!