=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਮਸ਼ਹੂਰ ਅਦਕਾਰਾ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਕਰੋਨਾ ਦੇ ਕਹਿਰ ਦੌਰਾਨ ਦੇਸ਼ ਅੰਦਰ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਵੀ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਦੇਸ਼ ਦੇ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਅਹਿਮ ਸਖਸ਼ੀਅਤਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਜਿਨ੍ਹਾਂ ਵਿੱਚ ਰਾਜਨੀਤਿਕ ,ਧਾਰਮਿਕ, ਸੰਗੀਤ, ਖੇਡ ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬਹੁਤ ਸਾਰੇ ਲੋਕ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

covid-19 ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਲੋਕਾਂ ਦੀ ਜਾਨ ਗਈ ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ। ਇਸ ਮਸ਼ਹੂਰ ਅਦਾਕਾਰ ਦੇ ਘਰ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਟੀਵੀ ਸੀਰੀਅਲ, ਤੇ ਫਿਲਮੀ ਜਗਤ ਵਿਚ ਆਪਣੀ ਅਦਾਕਾਰੀ ਨਾਲ ਵੱਖਰੀ ਪਹਿਚਾਣ ਬਣਾਉਣ ਵਾਲੀ ਅਭਿਨੇਤਰੀ ਸਨੇਹਾ ਵਾਘ ਦੇ ਪਿਤਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਉਨ੍ਹਾਂ ਦੇ ਪਿਤਾ ਨੂੰ ਕਈ ਮਹੀਨਿਆਂ ਤੋਂ ਨਿਮੋਨੀਆ ਦੀ ਸ਼ਿਕਾਇਤ ਸੀ, ਉੱਥੇ ਹੀ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ।

ਟੀਵੀ ਅਦਾਕਾਰਾ ਸਨੇਹਾ ਵਾਘ ਵੱਲੋਂ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਉਪਰ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਦਿਲ ਟੁੱਟ ਗਿਆ ਹੈ,ਤੁਸੀ ਸਾਡੀ ਤਾਕਤ ਦਾ ਮਜ਼ਬੂਤ ਥੰਮ੍ਹ ਸੀ। ਜ਼ਿੰਦਗੀ ਵਿਚ ਕਦੇ ਵੀ ਅਜਿਹਾ ਦਰਦ ਮਹਿਸੂਸ ਨਹੀਂ ਹੋਇਆ ਤੁਸੀਂ ਜ਼ਿੰਦਗੀ ਵਿਚ ਜਿੰਨੀਆਂ ਵੀ ਮੁਸ਼ਕਲਾਂ ਦਾ ਸਾਹਮਣਾ ਕਰਦੇ ਹੋ ਤੁਹਾਡੇ ਮਾਪਿਆਂ ਨੂੰ ਗੁਆਉਣ ਨਾਲੋ ਜਿਆਦਾ ਦਰਦ ਨਹੀਂ ਹੁੰਦਾ। ਸਨੇਹਾ ਆਪਣੇ ਪਿਤਾ ਜੀ ਦੀ ਮੌਤ ਤੋਂ ਬਾਅਦ ਕਾਫ਼ੀ ਟੁੱਟ ਚੁੱਕੀ ਹੈ।

ਉਨ੍ਹਾਂ ਆਪਣੀ ਪੋਸਟ ਵਿੱਚ ਲਿਖਿਆ ਹੈ ਮੇਰੇ ਪਿਆਰੇ ਪਿਤਾ ਤੁਸੀਂ ਹਮੇਸ਼ਾ ਆਪਣੇ ਸ਼ਬਦਾਂ ਨਾਲ ਸਾਰਿਆਂ ਨੂੰ ਹੱਸਦੇ ਹੋ ਤਾਂ ਕਿ ਹਰ ਇਕ ਦਾ ਦਿਨ ਵਧੀਆ ਰਹੇ ਹਨ ਤਾਂ ਜੋ ਅਸੀਂ ਆਪਣੇ ਸੁਪਨੇ ਪੂਰੇ ਕਰ ਸਕੀਏ। ਸਨੇਹਾ ਇੱਕ ਪ੍ਰਸਿੱਧ ਟੈਲੀਵਿਜ਼ਨ ਅਭਿਨੇਤਰੀ ਹੈ ਜੋ ਕਿ ਟੀ ਵੀ ਸੀਰੀਅਲ ਵਿਚ ਕੰਮ ਕਰ ਚੁਕੀ ਹੈ ਜਿਹਨਾਂ ਵਿਚ ਜੋਤੀ, ਵੀਰ ਕੀ ਅਰਦਾਸ ਵੀਰਾ, ਕਾਹਤ ਹਨੁਮਾਨ ਜੈ ਸ਼੍ਰੀਰਾਮ ਪ੍ਰਮੁੱਖ ਹਨ। ਉਸ ਨੂੰ ਇਮੇਜਿਨ ਟੀ ਵੀ ਤੇ ਆਉਣ ਵਾਲੇ ਸੀਰੀਅਲ ਜੋਤੀ ਰਾਹੀਂ ਪ੍ਰਸਿੱਧੀ ਪ੍ਰਾਪਤ ਹੋਈ। ਬਹੁਤ ਸਾਰੀਆਂ ਸ਼ਖ਼ਸੀਅਤਾਂ ਵੱਲੋਂ ਉਸਦੇ ਪਿਤਾ ਜੀ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ।




error: Content is protected !!