=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਟੱਡੀ ਵੀਜੇ ਤੇ ਗਏ ਪੰਜਾਬੀ ਮੁੰਡੇ ਨੂੰ ਮਿਲੀ ਇਸ ਤਰਾਂ ਮੌਤ , ਪੰਜਾਬ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਵਧ ਰਹੀ ਬੇਰੁਜ਼ਗਾਰੀ ਦੇ ਕਾਰਨ ਵਿਦਿਆਰਥੀਆਂ ਅਤੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਕਾਰਨ ਅਜੋਕੇ ਸਮੇਂ ਵਿਚ ਨੌਜਵਾਨਾਂ ਦਾ ਰੁਝਾਨ ਵਿਦੇਸ਼ਾਂ ਵੱਲ ਜ਼ਿਆਦਾ ਵਧਦਾ ਜਾ ਰਿਹਾ ਹੈ। ਕਿਉਂਕਿ ਵਿਦੇਸ਼ਾਂ ਦੇ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਮਿਹਨਤ ਦਾ ਮੁੱਲ ਮਿਲਦਾ ਹੈ। ਪਰ ਕਈ ਵਾਰੀ ਚਾਵਾਂ ਨਾਲ ਵੱਡੇ ਸੁਪਨੇ ਸਜਾ ਕੇ ਗਏ ਵਿਦੇਸ਼ ਪੜ੍ਹਨ ਵਿਦਿਆਰਥੀਆਂ ਨਾਲ ਅਣਸੁਖਾਵੀਆਂ ਘਟਨਾਵਾਂ ਹੋ ਜਾਂਦੀਆਂ ਹਨ। ਜਿਸ ਕਾਰਨ ਹੈ ਕਿ ਵਿਦੇਸ਼ ਗਏ ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰ ਦੁੱਖ ਦੇ ਸੰਕਟ ਵਿਚ ਆ ਜਾਂਦੇ ਹਨ।

ਇਸੇ ਤਰ੍ਹਾਂ ਹੁਣ ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ ਇਸ ਖਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ।ਦਰਅਸਲ ਇਹ ਵਿਦਿਆਰਥੀ ਪੰਜਾਬ ਤੋਂ ਕੈਨੇਡਾ ਵਰਗੇ ਵਿਦੇਸ਼ ਵਿਚ ਉਚੇਰੀ ਪੜ੍ਹਨ ਕਰਨ ਲਈ ਗਿਆ ਸੀ। ਪਰ ਮਾਪਿਆਂ ਦੀਆਂ ਅੱਖਾਂ ਵਿਚ ਵੱਡੇ ਸੁਪਨੇ ਸਜਾ ਕੇ ਗਿਆ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ। ਜਿਸ ਕਾਰਨ ਪਰਿਵਾਰਕ ਮੈਬਰ ਸਦਮੇ ਵਿਚ ਹਨ। ਇਸ ਮ੍ਰਿਤਕ ਨੌਜਵਾਨ ਦੀ ਪਹਿਚਾਣ ਵਿਸ਼ਵਜੀਤ ਸਿੰਘ ਸਿੱਧੂ ਉਰਫ਼ ਪ੍ਰਿਸ ਦੇ ਨਾਮ ਤੋਂ ਹੋਈ ਹੈ। ਪਰਿਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਵਿਸ਼ਵਜੀਤ ਦੀ ਅਚਾਨਕ ਬਿਮਾਰੀ ਕਾਰਨ ਮੌਤ ਹੋਈ ਹੈ।

ਇਸ ਤੋ ਇਲਾਵਾ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਵਿਸ਼ਵਜੀਤ ਸਟੱਡੀ ਵੀਜੇ ਤੇ ਕੈਨੇਡਾ ਪੜ੍ਹਨ ਗਿਆ ਸੀ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਦੇ ਪਿੰਡ ਵਾਸੀਆਂ ਦਾ ਕਹਿਣਾ ਹੈ ਵਿਸ਼ਵਜੀਤ ਬਹੁਤ ਵਧੀਆ ਇਨਸਾਨ ਸੀ ਅਤੇ ਉਹ ਪੜਾਈ ਵਿਚ ਬਹੁਤ ਹੁਸ਼ਿਆਰ ਸੀ। ਇਸ ਤੋ ਇਲਾਵਾ ਉਹ ਦੂਜਿਆ ਦੀ ਮਦਦ ਲਈ ਹਮੇਸਾ ਅੱਗੇ ਰਹਿੰਦੀ ਸੀ। ਪਰ ਅੱਜ ਅਚਾਨਕ ਇਹ ਮੰਦਭਾਗੀ ਖਬਰ ਸੁਣਨ ਤੋ ਬਾਅਦ ਇਲਾਕੇ ਵਿਚ ਸੋਗ ਛਾ ਗਿਆ।

ਦੱਸ ਦਈਏ ਕਿ ਵਿਸ਼ਵਜੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਿਸ ਦੇ ਚੱਲੇ ਜਾਣ ਤੋ ਬਾਅਦ ਉਨ੍ਹਾਂ ਦਾ ਕੋਈ ਵੀ ਸਹਾਰਾ ਨਹੀ ਰਿਹਾ। ਇਸ ਤੋਂ ਇਲਾਵਾ ਮ੍ਰਿਤਕ ਵਿਸ਼ਵਜੀਤ ਸਿੰਘ ਦਾ ਅੰਤਿਮ ਸੰਸਕਾਰ ਕੈਨੇਡਾ ਵਿੱਚ ਹੀ ਕੀਤਾ ਜਾਵੇਗਾ। ਇਸ ਖ਼ਬਰ ਪਰਿਵਾਰ ਉਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਅਤੇ ਵਿਸ਼ਵਜੀਤ ਦੀ ਮਾਤਾ ਦਾ ਰੌ-ਰੌ ਕੇ ਹਾਲਤ ਬਹੁਤ ਨਾਜੁਕ ਬਣੀ ਹੋਈ ਹੈ।




error: Content is protected !!