=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਫਿਲਮ ਜਗਤ ਨੂੰ ਲੱਗਾ ਵੱਡਾ ਝਟੱਕਾ ਇਸ ਮਸ਼ਹੂਰ ਕਾਮੇਡੀਅਨ ਅਦਾਕਾਰ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿੱਚ ਸ਼ੁਰੂ ਹੋਈ ਕਰੋਨਾ ਨੇ ਹੁਣ ਤੱਕ ਅਨੇਕਾਂ ਹੀ ਲੋਕਾਂ ਨੂੰ ਇਸ ਫਾਨੀ ਸੰਸਾਰ ਤੋਂ ਹਮੇਸ਼ਾ ਲਈ ਦੂਰ ਕਰ ਦਿੱਤਾ ਹੈ। ਜਿਸ ਸਮੇਂ ਤੋਂ ਇਹ ਮਹਾਮਾਰੀ ਸ਼ੁਰੂ ਹੋਈ ਹੈ, ਹੁਣ ਤਕ ਅਜਿਹੀਆਂ ਸ਼ਖ਼ਸੀਅਤਾਂ ਇਸ ਦੀ ਚਪੇਟ ਵਿਚ ਆ ਚੁੱਕੀਆਂ ਹਨ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਇੱਕ ਵੱਖਰਾ ਨਾਮ ਬਣਾਇਆ ਸੀ। ਗੱਲ ਕੀਤੀ ਜਾਵੇ ਰਾਜਨੀਤਿਕ ਜਗਤ, ਫਿਲਮੀ ਜਗਤ, ਸੰਗੀਤ ਜਗਤ, ਖੇਡ ਜਗਤ, ਅਤੇ ਮਨੋਰੰਜਨ ਜਗਤ ਵਿਚ ਆਉਣ ਵਾਲੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਨਾਲ ਇਸ ਸੰਸਾਰ ਨੂੰ ਛੱਡ ਕੇ ਹਮੇਸ਼ਾ ਲਈ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆ ਹਨ । ਇਸ ਸੰਸਾਰ ਤੋਂ ਗਏ ਹਰ ਇਕ ਵਿਅਕਤੀ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਫਿਲਮ ਜਗਤ ਨੂੰ ਲੱਗਾ ਵੱਡਾ ਝਟੱਕਾ, ਇਸ ਮਸ਼ਹੂਰ ਕਾਮੇਡੀਅਨ ਅਦਾਕਾਰ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਦੌੜ ਗਈ ਹੈ। ਆਏ ਦਿਨ ਹੀ ਮੰਦਭਾਗੀ ਖਬਰਾਂ ਦੇ ਸਾਹਮਣੇ ਆਉਣ ਨਾਲ ਲੋਕਾਂ ਦੇ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਜਿੱਥੇ ਇਕ ਤੋਂ ਬਾਅਦ ਇਕ ਅਜਿਹੀਆਂ ਸਖਸੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਕਲਪਨਾ ਨਹੀਂ ਕੀਤੀ ਗਈ ਸੀ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਪਾਂਡੂ ਦਾ 6 ਮਈ ਦੀ ਸਵੇਰੇ ਨੂੰ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਉਹ ਤਮਿਲ ਫਿਲਮਾਂ ‘ਚ ਕਾਮੇਡੀ ਭੂਮਿਕਾਵਾਂ ਨਿਭਾਉਣ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖਬਰ ਨੇ ਸਾਰੇ ਬਾਲੀਵੁੱਡ ਨੂੰ ਸਦਮੇ ‘ਚ ਪਾ ਦਿੱਤਾ ਹੈ। ਦੱਸਿਆ ਗਿਆ ਹੈ ਕਿ ਉਹ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਜਿਸ ਕਾਰਨ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਕੋਵਿਡ-19 ਕਾਰਨ ਚੈਨੇਈ ਦੇ ਇਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਸਨ ,ਜਿੱਥੇ ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ।

ਉਹ 74 ਸਾਲ ਦੇ ਸਨ। ਉਹ ਪਰਿਵਾਰ ਵਿੱਚ ਪਿੱਛੇ ਆਪਣੀ ਪਤਨੀ ਕੁਮੁਧਾ ਤੇ ਬੇਟੇ ਪ੍ਰਭੂ, ਪੰਚੂ ਤੇ ਪਿੰਟੂ ਨੂੰ ਛੱਡ ਗਏ ਹਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!