=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬਾਦਲ ਪ੍ਰੀਵਾਰ ਲਈ ਆਈ ਮਾੜੀ ਖਬਰ – ਹੋਈ ਇਸ ਖਾਸ ਦੀ ਅਚਾਨਕ ਮੌਤ ,ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਫੈਲੀ ਹੋਈ ਕਰੋਨਾ ਹੋਲੀ ਹੋਲੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਆਪਣੀ ਚਪੇਟ ਵਿਚ ਲੈ ਰਹੀ ਹੈ। ਪੰਜਾਬ ਦੇ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਅਹਿਮ ਸਖਸ਼ੀਅਤਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ। ਜਿਨ੍ਹਾਂ ਵਿੱਚ ਰਾਜਨੀਤਿਕ , ਖੇਡਧਾਰਮਿਕ, ਸੰਗੀਤ ਅਤੇ ਫ਼ਿਲਮ ਇੰਡਸਟਰੀ ਤੇ ਸਾਹਿਤਕ ਦੁਨੀਆਂ ਦੇ ਬਹੁਤ ਸਾਰੇ ਲੋਕ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਆਖ ਗਏ। ਜਿਨ੍ਹਾਂ ਦੀ ਕਮੀ ਉਨ੍ਹਾਂ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਕਰੋਨਾ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਲੋਕਾਂ ਦੀ ਜਾਨ ਗਈ ਉਥੇ ਹੀ ਕੁਝ ਬਿਮਾਰੀਆਂ ਦੇ ਚੱਲਦੇ ਤੇ ਕੁਝ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ। ਇਸ ਸਾਲ ਦੇ ਇਨ੍ਹਾਂ ਕੁਝ ਮਹੀਨਿਆਂ ਵਿੱਚ ਵਾਪਰੇ ਹਾਦਸੇ ਲੋਕਾਂ ਨੂੰ ਕਦੇ ਵੀ ਭੁੱਲ ਨਹੀਂ ਸਕਦੇ।

ਹੁਣ ਬਾਦਲ ਪ੍ਰੀਵਾਰ ਲਈ ਆਈ ਮਾੜੀ ਖਬਰ , ਜਿੱਥੇ ਇਸ ਖਾਸ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਹੁੰਦੀ ਹੈ। ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਤੇ ਇਕ ਖਾਸ ਵਿਅਕਤੀ ਦੇ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ। ਮਿਲੀ ਖਬਰ ਮੁਤਾਬਕ ਗੁਰਾਇਆ ਸ਼ਹਿਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਖਾਲਸਾ ਦਾ ਦਿਹਾਂਤ ਹੋ ਗਿਆ ਹੈ।

ਉਹ ਪਿਛਲੇ ਦਿਨੀਂ ਹੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ ਜਿਸ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਗੁਰਾਇਆ ਸ਼ਹਿਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਖਾਲਸਾ ਦਾ ਅੰਤਿਮ ਸੰਸਕਾਰ ਗੋਰਾਇਆ ਦੇ ਹੀ ਸ਼ਮਸ਼ਾਨ ਘਾਟ ਵਿਚ ਕੀਤਾ ਗਿਆ ਹੈ। ਹੁਣ ਤੱਕ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖਸ਼ੀਅਤਾ ਇਸ ਕਰੋਨਾ ਮਹਾਮਾਰੀ ਕਾਰਨ ਇਸ ਦੁਨੀਆ ਨੂੰ ਅਲਵਿਦਾ ਆਖ ਗਈਆਂ ਹਨ।

ਜਥੇਦਾਰ ਗੁਰਮੀਤ ਸਿੰਘ ਦੇ ਜਾਣ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੇ ਦੇਹਾਂਤ ’ਤੇ ਹਲਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਹੋਰ ਵੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!