=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਦੇ ਮਸ਼ਹੂਰ ਧਰਮਿੰਦਰ ਪ੍ਰੀਵਾਰ ਦੇ ਇਸ ਖਾਸ ਨਜਦੀਕੀ ਦੀ ਹੋਈ ਅਚਾਨਕ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਕਰੋਨਾ ਦਾ ਕਹਿਰ ਜਿਥੇ ਭਾਰਤ ਦੇ ਮਹਾਰਾਸ਼ਟਰ ਸੂਬੇ ਵਿੱਚ ਸਭ ਤੋਂ ਜ਼ਿਆਦਾ ਵੇਖਣ ਨੂੰ ਮਿਲ ਰਿਹਾ ਹੈ। ਉਥੇ ਹੀ ਮੁੰਬਈ ਵਿਚ ਬਹੁਤ ਸਾਰੇ ਫਿਲਮੀ ਅਦਾਕਾਰ, ਸੰਗੀਤਕਾਰ ਅਤੇ ਖਿਡਾਰੀ ਵੀ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ। ਹੁਣ ਤੱਕ ਰਾਜਨੀਤਿਕ ਜਗਤ, ਫ਼ਿਲਮ ਜਗਤ, ਖੇਡ ਜਗਤ, ਧਾਰਮਿਕ ਜਗਤ ਅਤੇ ਸੰਗੀਤ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਕਰੋਨਾ ਦੀ ਚਪੇਟ ਵਿੱਚ ਆ ਚੁੱਕੇ ਹਨ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਕਰੋਨਾ ਉੱਪਰ ਜਿੱਤ ਪ੍ਰਾਪਤ ਕੀਤੀ ਗਈ ਹੈ। ਉੱਥੇ ਹੀ ਬਹੁਤ ਸਾਰੇ ਲੋਕ ਇਸ ਕਰੋਨਾ ਦੇ ਚੱਲਦੇ ਹੋਏ ਜ਼ਿੰਦਗੀ ਦੀ ਜੰਗ ਹਾਰ ਗਏ ਹਨ। ਹਰ ਰੋਜ਼ ਹੀ ਸਾਹਮਣੇ ਆ ਰਹੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਮਾਹੌਲ ਨੂੰ ਹੋਰ ਵੀ ਗਮਗੀਨ ਕਰ ਦਿੱਤਾ ਹੈ।

ਹੁਣ ਬਾਲੀਵੁੱਡ ਦੇ ਮਸ਼ਹੂਰ ਧਰਮਿੰਦਰ ਪਰਿਵਾਰ ਦੇ ਇਸ ਖ਼ਾਸ ਨਜ਼ਦੀਕੀ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਸ਼ਹੂਰ ਫਿਲਮੀ ਅਦਾਕਾਰ ਧਰਮਿੰਦਰ ਦੀ ਪਤਨੀ ਹੇਮਾ ਮਾਲਿਨੀ ਦੇ ਕਰੀਬੀ ਰਹੇ ਅਤੇ ਉਨ੍ਹਾਂ ਦੇ ਸਕੱਤਰ ਮਹਿਤਾ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮੁੰਬਈ ਵਿਚ ਜਿੱਥੇ ਹੁਣ ਤੱਕ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ ,ਉਥੇ ਹੀ ਹੇਮਾ ਮਾਲਿਨੀ ਦੇ ਸਕੱਤਰ ਕਰੋਨਾ ਦੀ ਚਪੇਟ ਵਿਚ ਆ ਗਏ ਸਨ।

ਜਿਸ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਸ ਗਲ ਦੀ ਪੁਸ਼ਟੀ ਅਭਿਨੇਤਰੀ ਹੇਮਾ ਮਾਲਿਨੀ ਵੱਲੋਂ ਖੁਦ ਟਵਿੱਟਰ ਉਪਰ ਟਵੀਟ ਕਰਕੇ ਦਿੱਤੀ ਗਈ ਹੈ। ਉਹਨਾਂ ਭਰੇ ਮਨ ਨਾਲ ਦੱਸਿਆ ਕਿ ਉਹ ਮੇਰੇ ਨਾਲ 40 ਸਾਲ ਤੱਕ ਜੁੜੇ ਰਹਿਣ ਵਾਲੇ ਸਕੱਤਰ ਸਨ , ਜੋ ਇਸ ਕਰੋਨਾ ਦੀ ਭੇਟ ਚੜ੍ਹਨ ਕਾਰਨ ਸਾਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ।

ਉਨ੍ਹਾਂ ਦੀ ਇਸ ਸਾਂਝੀ ਕੀਤੀ ਗਈ ਪੋਸਟ ਤੇ ਉਨ੍ਹਾਂ ਦੀ ਬੇਟੀ ਇਸ਼ਾ ਦਿਓਲ ਵੱਲੋਂ ਵੀ ਆਪਣੀ ਪ੍ਰਤੀਕ੍ਰਿਆ ਜਾਹਿਰ ਕੀਤੀ ਗਈ ਹੈ, ਉਨ੍ਹਾਂ ਕੁਮੈਂਟ ਕਰਦੇ ਲਿਖਿਆ ਹੈ ਕੇ ਸਾਨੂੰ ਉਨ੍ਹਾਂ ਦੀ ਬਹੁਤ ਯਾਦ ਆਵੇਗਾ ਉਹ ਸਾਡੇ ਪਰਿਵਾਰ ਦੇ ਮੈਂਬਰ ਸਨ। ਹੇਮਾ ਮਾਲਿਨੀ ਵੱਲੋਂ ਦੁੱਖ ਦਾ ਇਜ਼ਹਾਰ ਕਰਦੇ ਹੋਏ ਸਾਂਝੀ ਕੀਤੀ ਤੇ ਪੋਸਟ ਵਿੱਚ ਆਪਣੇ ਸਕੱਤਰ ਨਾਲ ਤਸਵੀਰ ਵੀ ਸ਼ੇਅਰ ਕੀਤੀ ਗਈ ਹੈ।




error: Content is protected !!