=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬੀਆਂ ਦੇ ਦਿੱਲਾਂ ਦੀ ਧੜਕਣ ਰਹੇ ਮਰਹੂਮ ਪੰਜਾਬੀ ਗਾਇਕ ਸੁਰਜੀਤ ਬਿੰਦਰਖੀਆ ਬਾਰੇ ਆ ਰਹੀ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਦੇਸ਼ ਅੰਦਰ ਜਿਥੇ ਕਰੋਨਾ ਕਾਰਨ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇੱਕ ਤੋਂ ਬਾਅਦ ਇੱਕ ਇਸ ਫਾਨੀ ਸੰਸਾਰ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜ ਰਹੀਆਂ ਹਨ। ਉਥੇ ਹੀ ਇਨ੍ਹਾਂ ਸਖਸ਼ੀਅਤਾਂ ਨੇ ਵੱਖ-ਵੱਖ ਖੇਤਰਾਂ ਦੇ ਵਿੱਚ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਆਪਣੀ ਇਕ ਵਿਲੱਖਣ ਪਹਿਚਾਣ ਬਣਾਈ ਹੈ। ਜਿਨ੍ਹਾਂ ਦੀ ਉਨ੍ਹਾਂ ਖੇਤਰਾਂ ਵਿੱਚ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਵੱਲੋਂ ਕੀਤੇ ਗਏ ਕਾਰਜਾਂ ਨੂੰ ਦਰਸ਼ਕਾਂ ਵੱਲੋਂ ਹਮੇਸ਼ਾਂ ਯਾਦ ਰੱਖਿਆ ਜਾਂਦਾ ਹੈ। ਪੰਜਾਬੀ ਗਾਇਕੀ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਹੀ ਸੁਰੀਲੇ ਫ਼ਨਕਾਰ ਸਮੇਂ ਤੋਂ ਪਹਿਲਾਂ ਹੀ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ। ਜਿਨ੍ਹਾਂ ਨੇ ਆਪਣੇ ਸੰਗੀਤਕ ਸਫ਼ਰ ਦੌਰਾਨ ਬਹੁਤ ਹੀ ਸੁਪਰ ਹਿੱਟ ਗੀਤ ਦਰਸ਼ਕਾਂ ਦੀ ਝੋਲੀ ਪਾਏ।

ਪੰਜਾਬੀਆਂ ਦੇ ਦਿਲਾਂ ਦੀ ਧੜਕਣ ਰਹੇ ਮਰਹੂਮ ਪੰਜਾਬੀ ਗਾਇਕ ਸੁਰਜੀਤ ਬਿੰਦਰਖੀਆ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦੇਸ਼ ਵਿੱਚ ਜਿੱਥੇ ਕਰੋਨਾ ਦੇ ਕਾਰਣ ਥੀਏਟਰ ਨੂੰ ਬੰਦ ਕੀਤਾ ਗਿਆ ਹੈ ਅਤੇ ਫ਼ਿਲਮਾਂ ਦੇ ਰਿਲੀਜ਼ ਕਰਨ ਉਪਰ ਰੋਕ ਲੱਗੀ ਹੋਈ ਹੈ। ਉਥੇ ਹੀ ਕਈ ਫ਼ਿਲਮ ਨਿਰਮਾਤਾਵਾਂ ਵੱਲੋਂ ਵੱਡੇ ਬਜ਼ਟ ਦੀਆਂ ਫਿਲਮਾਂ ਬਣਾਈਆਂ ਜਾ ਰਹੀਆਂ ਹਨ। ਜੋ ਸਹੀ ਸਮੇਂ ਦੇ ਆਉਣ ਤੇ ਦਰਸ਼ਕਾਂ ਦੇ ਸਨਮੁਖ ਕੀਤੀਆਂ ਜਾਣਗੀਆਂ। ਡਾਇਰੈਕਟਰ ਜਗਦੀਪ ਸਿੱਧੂ ਵੱਲੋਂ ਜਿੱਥੇ ਕਿਸਮਤ 2 ਦੀ ਸ਼ੂਟਿੰਗ ਮੁਕੰਮਲ ਕਰ ਲਈ ਗਈ ਹੈ ,ਉਥੇ ਹੀ ਉਨ੍ਹਾਂ ਵੱਲੋਂ ਆਪਣੀ ਅਗਲੀ ਫ਼ਿਲਮ ਬਾਰੇ ਵੀ ਅਨਾਉਂਸ ਕਰ ਦਿਤਾ ਗਿਆ ਹੈ।

ਉਹ ਆਉਣ ਵਾਲੇ ਸਮੇਂ ਵਿੱਚ ਹੁਣ ਸੁਰਜੀਤ ਬਿੰਦਰਖੀਆ ਦੀ ਜ਼ਿੰਦਗੀ ਤੇ ਫ਼ਿਲਮ ਬਣਾ ਰਹੇ ਹਨ। ਜਿਸ ਵਿੱਚ ਉਹਨਾਂ ਦੇ ਬੇਟੇ ਗਿਤਾਜ਼ ਨੂੰ ਸ਼ਾਮਲ ਕਰਨਗੇ। ਕਿਉਂਕਿ ਜਗਦੀਪ ਦੇ ਅਨੁਸਾਰ ਇਹ ਫਿਲਮ ਗਿਤਾਜ਼ ਦੇ ਪਿਤਾ ਮਰਹੂਮ ਸੁਰਜੀਤ ਬਿੰਦਰੱਖੀਏ ਦੀ ਜ਼ਿੰਦਗੀ ਨਾਲ ਜੁੜੀ ਹੋ ਸਕਦੀ ਹੈ। ਇਸ ਫਿਲਮ ਦੀ ਬਾਕੀ ਕਾਸਟ ਅਤੇ ਰਾਈਟਰ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ।

ਗਿਤਾਜ਼ ਵੱਲੋਂ ਸਾਲ 2013 ਤੋਂ ਲੈ ਕੇ 2020 ਤੱਕ ਇਕ ਫਿਲਮ just you and me ਵਿਚ ਕੰਮ ਕੀਤਾ ਗਿਆ ਸੀ। ਹੁਣ ਗਿਤਾਜ਼ ਦੇ ਵਾਪਸ ਪਰਦੇ ਤੇ ਆਉਣ ਤੇ ਪਤਾ ਲੱਗੇਗਾ ਕਿ ਦਰਸ਼ਕ ਉਨ੍ਹਾਂ ਨੂੰ ਕਿੰਨਾ ਪਸੰਦ ਕਰਦੇ ਹਨ । ਕਿਉਂਕਿ ਗਿਤਾਜ਼ ਦੀ ਪਹਿਲੀ ਫ਼ਿਲਮ ਜੂਨ 2013 ਵਿੱਚ ਆਈ ਸੀ ਉਸ ਨੂੰ ਦਰਸ਼ਕਾਂ ਵੱਲੋਂ ਕੁਝ ਖਾਸ ਪਿਆਰ ਨਹੀ ਮਿਲਿਆ ਸੀ।




error: Content is protected !!