ਆਈ ਤਾਜਾ ਵੱਡੀ ਖਬਰ

ਜਿੱਥੇ ਸਭ ਪਾਸੇ ਕਰੋਨਾ ਦਾ ਕਹਿਰ ਬਰਸ ਰਿਹਾ ਹੈ ,ਉਥੇ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਦੇਸ਼ ਦੇ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ , ਮਨੋਰੰਜਨ ਜਗਤ,ਵਿੱਚੋਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਨ੍ਹਾਂ ਵਿਚੋਂ ਕੁਝ ਖਬਰਾਂ ਮਨ ਨੂੰ ਖੁਸ਼ੀ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕੁਝ ਦੇ ਆਉਣ ਨਾਲ ਦੇਸ਼ ਅੰਦਰ ਮਾਹੌਲ ਸੋਗਮਈ ਬਣ ਜਾਂਦਾ ਹੈ। ਕਿਉਂਕਿ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ।

ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਹਰ ਰੋਜ਼ ਹੀ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਓਥੇ ਹੀ ਕਰੋਨਾ ਦਾ ਕਹਿਰ ਜਿੱਥੇ ਮੁੜ ਤੋਂ ਵਧਦਾ ਜਾ ਰਿਹਾ ਹੈ ਉਸ ਦੀ ਚਪੇਟ ਵਿੱਚ ਵੀ ਬਹੁਤ ਸਾਰੇ ਲੋਕ ਆ ਰਹੇ ਹਨ। ਹਰ ਰੋਜ਼ ਹੀ ਆਉਣ ਵਾਲੀਆਂ ਇਹਨਾਂ ਸੋਗਮਈ ਖਬਰਾਂ ਦਾ ਅੰਤ ਪਤਾ ਨਹੀਂ ਕਦ ਹੋਵੇਗਾ। ਹੁਣ ਇੰਡੀਆ ਦੇ ਮਸ਼ਹੂਰ ਕ੍ਰਿਕਟਰ ਦੇ ਘਰ ਹੋਈ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਕ੍ਰਿਕਟ ਟੀਮ ਦੇ ਤਜਰਬੇਕਾਰ ਲੈੱਗ ਸਪਿਨਰ ਪਿਊਸ਼ ਚਾਵਲਾ ਦੇ ਪਿਤਾ ਪ੍ਰਮੋਦ ਕੁਮਾਰ ਚਾਵਲਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹ ਮੁਰਾਦਾਬਾਦ ਵਿੱਚ ਬਿਜਲੀ ਵਿਭਾਗ ਤੋਂ ਸੇਵਾ ਮੁਕਤ ਅਧਿਕਾਰੀ ਸਨ। ਜੋ ਪਿਛਲੇ ਕੁਝ ਦਿਨ ਪਹਿਲਾਂ ਕਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ। ਜਿਸ ਕਾਰਨ ਉਹ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਮੈਕਸ ਹਸਪਤਾਲ ਵਿਚ ਜੇਰੇ ਇਲਾਜ ਸਨ। ਜਿੱਥੇ ਅੱਜ ਸਵੇਰੇ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਉਹ 65 ਸਾਲਾਂ ਦੇ ਸਨ। ਇਸ ਖਬਰ ਦੀ ਜਾਣਕਾਰੀ ਖੁਦ ਪਿਊਸ਼ ਚਾਵਲਾ ਵੱਲੋਂ ਸੋਸ਼ਲ ਮੀਡੀਆ ਉਪਰ ਦਿੱਤੀ ਗਈ ਹੈ ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਅੱਜ ਉਨ੍ਹਾਂ ਦੇ ਬਿਨਾਂ ਜੀਵਨ ਪਹਿਲੇ ਵਾਂਗ ਨਹੀਂ ਰਿਹਾ, ਅੱਜ ਮੇਰੀ ਤਾਕਤ ਦਾ ਥੰਮ ਗੁਆਚ ਗਿਆ। ਉਹ ਕਰੋਨਾ ਸੰਕ੍ਰਮਿਤ ਹੋਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਦੇ ਮੈਕਸ ਹਸਪਤਾਲ ਵਿੱਚ ਦਾਖ਼ਲ ਸਨ। ਬਹੁਤ ਸਾਰੇ ਖਿਡਾਰੀਆਂ ਵੱਲੋਂ ਪਿਊਸ਼ ਚਾਵਲਾ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।


ਤਾਜਾ ਜਾਣਕਾਰੀ
ਹੁਣੇ ਹੁਣੇ ਇੰਡੀਆ ਦੇ ਮਸ਼ਹੂਰ ਕ੍ਰਿਕਟਰ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ
ByadminMay 11, 2021Comments Off on ਹੁਣੇ ਹੁਣੇ ਇੰਡੀਆ ਦੇ ਮਸ਼ਹੂਰ ਕ੍ਰਿਕਟਰ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ
Previous Postਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਾਰ ਸਲਮਾਨ ਖਾਨ ਦੇ ਘਰੋਂ ਆਈ ਮਾੜੀ ਖਬਰ
Next Postਕੋਰੋਨਾ ਸੰਕਟ : ਪੰਜਾਬ ਸਰਕਾਰ ਨੇ ਬਦਲੀ ਇਹ ਤਰੀਕ – ਆਈ ਤਾਜਾ ਵੱਡੀ ਖਬਰ