=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅਮਰੀਕਾ ਚ ਪੰਜਾਬੀ ਮੁੰਡੇ ਦੀ ਹੋਈ ਮੌਤ ਫਿਰ ਪੰਜਾਬ ਚ ਵੀ ਵਾਪਰ ਗਿਆ ਇਹ ਭਾਣਾ , ਛਾਇਆ ਇਲਾਕੇ ਚ ਸੋਗ

ਆਈ ਤਾਜਾ ਵੱਡੀ ਖਬਰ

ਦੁਨੀਆਂ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਹੈ। ਜਿੱਥੇ ਜਾਣ ਦਾ ਸੁਪਨਾ ਬਹੁਤ ਸਾਰੇ ਲੋਕ ਵੇਖਦੇ ਹਨ। ਭਾਰਤ ਦੇ ਬਹੁਤ ਸਾਰੇ ਲੋਕ ਰੋਜ਼ੀ-ਰੋਟੀ ਦੀ ਖਾਤਰ ਵਿਦੇਸ਼ ਜਾਂਦੇ ਹਨ। ਵਿਦੇਸ਼ ਜਾਣ ਲਈ ਲੋਕ ਵੱਖ-ਵੱਖ ਤਰ੍ਹਾਂ ਦੇ ਰਸਤੇ ਅਪਣਾਉਦੇ ਹਨ ਜਿੱਥੇ ਜਾ ਕੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਬਹੁਤ ਸਾਰੇ ਲੋਕ ਆਪਣੇ ਘਰ ਦੀਆਂ ਤੰਗੀਆਂ ਦੇ ਮੱਦੇਨਜ਼ਰ ਹੀ ਵਿਦੇਸ਼ ਦਾ ਰੁੱਖ ਕਰਦੇ ਹਨ ਅਤੇ ਕੁਝ ਲੋਕ ਉਥੋਂ ਦੇ ਰਹਿਣ ਸਹਿਣ ਅਤੇ ਉਨ੍ਹਾਂ ਦੇਸ਼ਾਂ ਦੀ ਖੂਬਸੂਰਤੀ ਦੇ ਕਾਇਲ ਹੋ ਜਾਂਦੇ ਹਨ ਜਿਸ ਕਾਰਨ ਉਹ ਆਪ ਮੁਹਾਰੇ ਹੀ ਵਿਦੇਸ਼ਾਂ ਵੱਲ ਖਿੱਚੇ ਚਲੇ ਜਾਂਦੇ ਹਨ। ਅੱਜ ਦੇ ਸਮੇਂ ਵਿੱਚ ਭਾਰਤ ਵਿੱਚ ਬਹੁਤ ਸਾਰੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਦਾ ਰੁਝਾਨ ਵਿਦੇਸ਼ਾਂ ਵਲ ਵੱਧ ਰਿਹਾ ਹੈ।

ਜਿੱਥੇ ਜਾ ਕੇ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਕੰਮ ਮਿਲ ਸਕਦਾ ਹੈ। ਪਰ ਉੱਥੇ ਵਸਦੇ ਪੰਜਾਬੀਆਂ ਨਾਲ ਜਦੋਂ ਕੋਈ ਵੀ ਭਾਣਾ ਵਾਪਰ ਜਾਂਦਾ ਹੈ ਤਾਂ ਪ੍ਰੀਵਾਰਾਂ ਲਈ ਉਸ ਦੁੱਖ ਨੂੰ ਸਹਿਣਾ ਮੁਸ਼ਕਲ ਹੋ ਜਾਂਦਾ ਹੈ। ਅਮਰੀਕਾ ਚ ਪੰਜਾਬੀ ਮੁੰਡੇ ਦੀ ਮੌਤ ਹੋਣ ਦੀ ਖਬਰ ਪੰਜਾਬ ਪਹੁੰਚਣ ਤੇ ਉਥੇ ਵੀ ਭਾਣਾ ਵਰਤ ਗਿਆ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਹੁਣ ਅਮਰੀਕਾ ਵਿੱਚ ਵਸਦੇ ਮਲਕੀਤ ਸਿੰਘ ਜੌਹਲ ਦੀ ਅਮਰੀਕਾ ਵਿੱਚ ਅਚਾਨਕ ਮੌਤ ਹੋ ਜਾਣ ਦੀ ਖ਼ਬਰ ਉਸ ਦੇ ਪਿੰਡ ਸਨੇਰ, ਜ਼ੀਰਾ ਵਿਖੇ ਪਹੁੰਚੀ ਤਾਂ ਪਰਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਗਿਆ।

ਚਾਵਾਂ ਨਾਲ ਰੋਜ਼ੀ-ਰੋਟੀ ਖਾਤਰ ਵਿਦੇਸ਼ ਭੇਜੇ ਗਏ ਪੁੱਤਰ ਦੀ ਖਬਰ ਸੁਨਣ ਤੇ ਦਾਦੀ ਹਰਪਾਲ ਕੌਰ ਵੀ ਉਸੇ ਦਿਨ ਦਮ ਤੋੜ ਗਈ। ਪਰਵਾਰ ਵਿੱਚ ਇੱਕ ਹੀ ਦਿਨ ਵਿੱਚ ਹੋਈਆਂ ਦੋ ਮੌਤਾਂ ਨਾਲ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਇਸ ਦੀ ਜਾਣਕਾਰੀ ਪਿੰਡ ਵਾਸੀ ਗੁਰਧਿਆਨ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਦਾਦੀ ਦਾ ਸੰਸਕਾਰ ਪਿੰਡ ਸਨੇਰ ਵਿਖੇ ਅੱਜ ਕਰ ਦਿੱਤਾ ਗਿਆ ਹੈ। ਉਥੇ ਹੀ ਮ੍ਰਿਤਕ ਨੌਜਵਾਨ ਮਲਕੀਤ ਸਿੰਘ ਜੌਹਲ ਪੁੱਤਰ ਸਵਰਨ ਸਿੰਘ ਜੌਹਲ ਦਾ ਅੰਤਿਮ ਸੰਸਕਾਰ ਅਮਰੀਕਾ ਵਿਖੇ ਕੀਤਾ ਜਾਵੇਗਾ। ਇਸ ਦੁਖਦਾਈ ਖਬਰ ਨੂੰ ਸੁਣਦੇ ਹੀ ਇਲਾਕੇ ਦੀਆਂ ਵੱਖ-ਵੱਖ ਸਖਸ਼ੀਅਤਾਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!