BREAKING NEWS
Search

ਕੈਪਟਨ ਨੇ ਕੀਤਾ ਛੁਟੀ ਦਾ ਐਲਾਨ …… ਦੇਖੋ ਪੂਰੀ ਖਬਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ‘ਚ ਮਾਘੀ ਦੇ ਮੇਲੇ ਨੂੰ ਲੈ ਕੇ 14 ਜਨਵਰੀ ਨੂੰ ਛੁੱਟੀ ਦਾ ਐਲਾਨ:ਚੰਡੀਗੜ : ਪੰਜਾਬ ਸਰਕਾਰ ਨੇ 14 ਜਨਵਰੀ, 2019 (ਸੋਮਵਾਰ) ਨੂੰ ਮੇਲਾ ਮਾਘੀ ਦੇ ਸਬੰਧ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਜਨਵਰੀ, 2019 (ਸੋਮਵਾਰ) ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਰਕਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਮੇਲਾ ਮਾਘੀ ਦੇ ਸਬੰਧ ਵਿੱਚ ਸਿਰਫ਼ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਹੀ ਹੋਵੇਗੀ।ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।



error: Content is protected !!