=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਦੇ ਸਾਬਕਾ ਮੰਤਰੀ ਅਤੇ ਮਸ਼ਹੂਰ ਲੀਡਰ ਦੀ ਹੋਈ ਅਚਾਨਕ ਮੌਤ ,ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸੂਬੇ ਵਿਚ ਇਕ ਪਾਸੇ ਜਿੱਥੇ ਕਰੋਨਾ ਦਾ ਕਹਿਰ ਜਾਰੀ ਹੈ ਅਤੇ ਦੁਨੀਆਂ ਡਰ ਦੇ ਸਾਏ ਹੇਠ ਜੀ ਰਹੀ ਹੈ ਉੱਥੇ ਹੀ ਦੇਸ਼ ਵਿਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ।

ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਪੰਜਾਬ ਦੇ ਸਾਬਕਾ ਮੰਤਰੀ ਅਤੇ ਮਸ਼ਹੂਰ ਲੀਡਰ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਦੇ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਅਤੇ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜੀਰਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ । ਜਿਸ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਾਇਆ ਗਿਆ ਸੀ। ਜਿੱਥੇ ਉਹ ਜ਼ੇਰੇ ਇਲਾਜ ਸਨ, ਉਥੇ ਹੀ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਉਨ੍ਹਾਂ ਦੇ ਜੱਦੀ ਪਿੰਡ ਬਸਤੀ ਬੂਟੇ ਵਾਲੀ ਵਿਖੇ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ।

ਵਿਧਾਇਕ ਕੁਲਬੀਰ ਸਿੰਘ ਜੀਰਾ ਅਤੇ ਚੇਅਰਮੈਨ ਇੰਦਰਜੀਤ ਸਿੰਘ ਜੀਰਾ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜੀਰਾ ਦੇ ਜਾਣ ਨਾਲ ਇਲਾਕੇ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੋਹਾਲੀ ਤੋਂ ਉਨ੍ਹਾਂ ਦੇ ਪਿੰਡ ਲਿਆਂਦਾ ਜਾ ਰਿਹਾ ਹੈ। ਬਹੁਤ ਸਾਰੀਆਂ ਰਾਜਨੀਤਿਕ ਸਖ਼ਸ਼ੀਅਤਾਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!