=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਸਾਬਕਾ ਜਥੇਦਾਰ ਸਾਹਿਬ ਦੀ ਹੋਈ ਅਚਾਨਕ ਮੌਤ , ਸਿੱਖ ਭਾਈਚਾਰੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਇੱਕ ਪਾਸੇ ਕਰੋਨਾ ਮਹਾਮਾਰੀ ਦੇ ਨਾਲ ਦੇਸ਼ ਦੇ ਵਿਚ ਹਲਾਤ ਬਹੁਤ ਮੰਦਭਾਗੇ ਬਣੇ ਹੋਏ ਹਨ। ਜਿੱਥੇ ਲਗਾਤਾਰ ਕੇਸ ਵਧ ਰਹੇ ਹਨ ਉਥੇ ਹੀ ਇਸ ਮਹਾਮਾਰੀ ਦੇ ਕਾਰਨ ਬਹੁਤ ਸਾਰੇ ਲੋਕ ਰੋਜ਼ਾਨਾ ਆਪਣੀਆਂ ਕੀਮਤੀ ਜਾਨਾਂ ਅਜਾਈਂ ਗੁਆ ਰਹੇ ਹਨ। ਇਸ ਤੋਂ ਇਲਾਵਾ ਜੇਕਰ ਧਾਰਮਿਕ ਜਾਂ ਹੋਰ ਵੱਡੀਆਂ ਹਸਤੀਆਂ ਨੇ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਮਹਾਨ ਅਤੇ ਪ੍ਰਸਿਧ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਕਹਿ ਗਈਆਂ ਹਨ। ਜਿਨ੍ਹਾਂ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚੋਂ ਕਾਫੀ ਦੁੱਖ ਦਾ ਮਾਹੌਲ ਬਣਿਆ ਹੋਇਆ ਹੈ। ਇਸੇ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖਬਰ ਸ੍ਰੀ ਅਕਾਲ ਸਾਹਿਬ ਦੇ ਸਾਬਕਾ ਜਥੇਦਾਰ ਨਾਲ ਸਬੰਧਿਤ ਆ ਰਹੀ ਹੈ। ਇਸ ਖਬਰ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਫੈਲ ਗਈ।

ਦਰਅਸਲ ਇਹ ਖਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਨਾਲ ਸਬੰਧਿਤ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਸਿੰਘ ਸਾਹਿਬ ਜੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹਿ ਚੁੱਕੇ ਹਨ ਉਥੇ ਹੀ ਉਹ ਗੁਰਬਾਣੀ ਦੇ ਮਹਾਨ ਵਿਆਕਰਣ ਮਾਹਿਰ ਸਨ‌। ਜਾਣਕਾਰੀ ਦੇ ਅਨੁਸਾਰ ਭਾਈ ਸਾਹਿਬ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਦਾ ਕਾਰਨ ਦਿਲ ਦਾ ਦੌਰਾ ਪੈ ਜਾ ਰਿਹਾ ਹੈ।

ਕਿਹਾ ਜਾ ਰਿਹਾ ਹੈ ਕਿ ਭਾਈ ਸਾਹਬ ਨੂੰ ਸ਼ਾਮ ਦੇ ਸਮੇਂ ਦਿਲ ਦਾ ਦੌਰਾ ਪਿਆ ਜਿਸ ਕਾਰਨ ਉਨ੍ਹਾਂ ਦੀ ਅਚਾਨਕ ਮੌਤ ਹੋ ਗਈ। ਉਨ੍ਹਾਂ ਦੇ ਅਚਾਨਕ ਇਸ ਤਰ੍ਹਾਂ ਸੰਸਾਰ ਤੋਂ ਚਲੇ ਜਾਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ ਕੀਤਾ ਗਿਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।

ਬੀਬੀ ਜਗੀਰ ਕੌਰ ਤੋਂ ਇਲਾਵਾ ਹੈੱਡ ਗ੍ਰੰਥੀ ਸਾਹਿਬ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਖਾਲਸਾ ਵਧੀਕ ਅਤੇ ਹੋਰ ਕਈ ਨਾਮੀ ਅਤੇ ਵੱਡੀਆਂ ਹਸਤੀਆਂ ਦੇ ਵੱਲੋਂ ਉਹਨਾਂ ਦੇ ਅਕਾਲ ਚਲਾਨਾ ‌ ਕਰ ਜਾਣ ਤੇ ਦੁੱਖ ਪ੍ਰਗਟਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਵੱਖ ਵੱਖ ਧਾਰਮਿਕ ਅਤੇ ਸਿਆਸੀ ਹਸਤੀਆਂ ਦੇ ਵੱਲੋਂ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।




error: Content is protected !!