=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ 24 ਘੰਟਿਆਂ ਚ ਆਏ ਏਨੇ ਪੌਜੇਟਿਵ ਅਤੇ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿੱਚ ਪਿਛਲੇ ਸਾਲ ਤੋਂ ਸ਼ੁਰੂ ਹੋਈ ਇਸ ਕਰੋਨਾ ਨੇ ਸਭ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਹੁਣ ਤੱਕ ਇਸ ਕਰੋਨਾ ਕਾਰਨ ਅਣਗਿਣਤ ਲੋਕਾਂ ਦੀ ਜਾਨ ਚਲੇ ਗਈ ਹੈ। ਜਿੱਥੇ ਇਸ ਦੀ ਉਤਪਤੀ ਚੀਨ ਤੋਂ ਹੋਈ, ਉਥੇ ਹੀ ਉਸ ਨੇ ਸਭ ਤੋਂ ਪਹਿਲਾਂ ਭਾਰੀ ਤਬਾਹੀ ਮਚਾਈ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਦੇਸ਼ਾਂ ਨੂੰ ਇਸ ਨੇ ਆਪਣੀ ਚਪੇਟ ਵਿਚ ਲੈ ਕੇ ਬਹੁਤ ਸਾਰੇ ਲੋਕਾਂ ਨੂੰ ਹਮੇਸ਼ਾ ਦੀ ਨੀਂਦ ਸੁਆ ਦਿੱਤਾ। ਵਿਸ਼ਵ ਵਿਚ ਸਭ ਤੋਂ ਸ਼ਕਤੀਸ਼ਾਲੀ ਦੇਸ਼ ਕਿਹਾ ਜਾਣ ਵਾਲਾ ਅਮਰੀਕਾ ਇਸ ਦੀ ਮਾਰ ਹੇਠ ਸਭ ਤੋਂ ਵਧੇਰੇ ਆਇਆ ਹੈ। ਜਿੱਥੇ ਦੁਨੀਆਂ ਦੇ ਸਭ ਤੋਂ ਵੱਧ ਕਰੋਨਾ ਤੋਂ ਸੰਕਰਮਿਤ ਹੋਏ ਮਰੀਜ ਹਨ। ਜਿੱਥੇ ਹੁਣ ਕਰੋਨਾ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਉਥੇ ਹੀ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ।

ਇਸ ਤੋਂ ਬਾਅਦ ਭਾਰਤ ਦਾ ਨਾਮ ਦੂਜੇ ਨੰਬਰ ਤੇ ਆਉਂਦਾ ਹੈ ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਦਿਨ-ਬਦਿਨ ਵਧਦੀ ਜਾ ਰਹੀ ਹੈ। ਭਾਰਤ ਵਿੱਚ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸੂਬਿਆਂ ਵਿੱਚ ਮਿੰਨੀ ਤਾਲਾਬੰਦੀ ਦੇ ਦੌਰਾਨ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ ਅਤੇ ਕਈ ਜਗਾ ਉਪਰ ਤਾਲਾਬੰਦੀ ਵੀ ਕੀਤੀ ਗਈ ਹੈ। ਉਥੇ ਹੀ ਪੰਜਾਬ ਦੇ ਵਿਚ ਵੀ ਕਰੋਨਾ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ । ਪੰਜਾਬ ਵਿੱਚ ਕਰੋਨਾ ਮਾਮਲਿਆਂ ਬਾਰੇ ਮਿਲ਼ੇ ਆਂਕੜਿਆਂ ਮੁਤਾਬਕ 24 ਘੰਟਿਆਂ ਦੌਰਾਨ 178 ਲੋਕਾਂ ਦੀ ਮੌਤਾਂ ਕੋਰੋਨਾ ਕਾਰਨ ਹੋਈਆਂ ਹਨ। ਇਸ ਤੋਂ ਇਲਾਵਾ 24 ਘੰਟਿਆਂ ਦੌਰਾਨ ਹੀ 4539 ਨਵੇਂ ਕਰੋਨਾ ਕੇਸ ਸਾਹਮਣੇ ਆਏ ਹਨ।ਸੂਬਾ ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਪੰਜਾਬ ਦੇ ਜਿਲੇ ਪਟਿਆਲਾ ਵਿਚ ਸਭ ਤੋਂ ਵੱਧ 17 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਕਰੋਨਾ ਟੈਸਟ ਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ ਤਾਂ ਜੋ ਜਲਦ ਹੀ ਇਸ ਕਰੋਨਾ ਉਪਰ ਕਾਬੂ ਪਾਇਆ ਜਾ ਸਕੇ। ਸੂਬੇ ਅੰਦਰੋਂ ਕਰੋਨਾ ਨੂੰ ਰੋਕਣ ਲਈ ਸਰਕਾਰ ਵੱਲੋਂ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ।




error: Content is protected !!