=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ:ਆਪਣੇ ਵਿਆਹ ਤੋਂ 4 ਦਿਨ ਪਹਿਲਾਂ ਮੁੰਡੇ ਨੇ ਦਿੱਤੀ ਖੁਦ ਇਸ ਕਾਰਨ ਆਪਣੀ ਜਾਨ-ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਸ ਤੋਂ ਇਲਾਵਾ ਹੋਰ ਵੱਖ ਵੱਖ ਵਾਪਰਨ ਵਾਲੇ ਹਾਦਸਿਆਂ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਕੁਝ ਲੋਕ ਬਿਮਾਰੀਆਂ ਦੇ ਚਲਦੇ ਹੋਏ ਤੇ ਕੁਝ ਹੋਣ ਵਾਲੇ ਸੜਕ ਹਾਦਸਿਆ ਦੇ ਕਾਰਨ ਇਸ ਦੁਨੀਆ ਤੋਂ ਹਮੇਸ਼ਾ ਲਈ ਦੂਰ ਹੋ ਰਹੇ ਹਨ। ਉੱਥੇ ਹੀ ਕਰੋਨਾ ਦੇ ਕਾਰਨ ਕੰਮ ਕਾਜ ਠੱਪ ਹੋ ਜਾਣ ਕਾਰਨ ਬਹੁਤ ਸਾਰੇ ਲੋਕ ਆਰਥਿਕ ਮੰ-ਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਜਿਸ ਕਾਰਨ ਕੁਝ ਲੋਕ ਘਰ ਦੀਆਂ ਤੰਗੀਆਂ ਦੇ ਕਾਰਨ ਆਪਣੀ ਜੀਵਨ ਲੀਲਾ। ਸ-ਮਾ-ਪਤ। ਕਰ ਰਹੇ ਹਨ। ਵੱਖ-ਵੱਖ ਹਾਦਸਿਆਂ ਵਿੱਚ ਇਸ ਦੁਨੀਆਂ ਤੋਂ ਜਾਣ ਵਾਲੇ ਇਨ੍ਹਾਂ ਲੋਕਾਂ ਦੀ ਕਮੀ ਇਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਆਪਣੇ ਵਿਆਹ ਤੋਂ ਚਾਰ ਦਿਨ ਪਹਿਲਾਂ ਹੀ ਮੁੰਡੇ ਵੱਲੋਂ ਖੁਦ ਆਪਣੀ। ਜਾ-ਨ ਦੇ ਦਿੱਤੀ ਗਈ ਹੈ, ਜਿਸ ਨੂੰ ਸੁਣ ਕੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਜਿਲੇ ਦੇ ਥਾਣਾ ਰਾਮਾ ਮੰਡੀ ਅਧੀਨ ਪੈਂਦੇ ਪਿੰਡ ਲੰਮਾ ਪਿੰਡ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਦੇ ਨੌਜਵਾਨ ਸਮੀਰ ,ਜਿਸ ਦਾ 28 ਮਈ ਨੂੰ ਵਿਆਹ ਹੋਣਾ ਤੈਅ ਕੀਤਾ ਗਿਆ ਸੀ। ਉਥੇ ਹੀ ਇਸ ਨੌਜਵਾਨ ਵੱਲੋਂ ਮਾਨਸਿਕ। ਤ-ਣਾ-ਅ। ਦੇ ਚਲਦਿਆਂ ਹੋਇਆਂ ਚਾਰ ਦਿਨ ਪਹਿਲਾਂ ਹੀ ਆਪਣੀ। ਜਾ-ਨ ਦੇ ਦਿੱਤੀ ਗਈ ਹੈ।

ਇਸ ਨੌਜਵਾਨ ਨੇ ਘਰ ਦੇ ਨਜ਼ਦੀਕ ਇੱਕ ਪਲਾਟ ਵਿੱਚ ਇਕ ਦਰਖਤ ਨਾਲ। ਫਾ-ਹਾ। ਲਗਾ ਲਿਆ। ਮ੍ਰਿਤਕ ਦੀ ਮਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਦੱਸਿਆ ਕਿ ਸਮੀਰ ਦੇ ਹੋਣ ਵਾਲੇ ਸਹੁਰਿਆਂ ਨਾਲ ਕਿਸੇ ਗੱਲ ਨੂੰ ਲੈ ਕੇ ਕੁਝ ਬ-ਹਿ-ਸ ਹੋ ਗਈ ਸੀ। ਜਿਸ ਕਾਰਨ ਉਨ੍ਹਾਂ ਦਾ ਪੁੱਤਰ ਕੁਝ ਦਿਨ ਤੋਂ ਮਾਨਸਿਕ। ਤ-ਣਾ-ਅ। ਵਿਚ ਸੀ। ਇਸ ਦੇ ਕਾਰਨ ਹੀ ਉਨ੍ਹਾਂ ਦੇ ਪੁੱਤਰ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।

ਇਸ ਘਟਨਾ ਦੀ ਸੂਚਨਾ ਮਿਲਣ ਤੇ ਰਾਮਾ ਮੰਡੀ ਦੀ ਪੁਲਸ ਵੱਲੋਂ ਮੌਕੇ ਉਪਰ ਪਹੁੰਚ ਕੇ ਲਾ-ਸ਼ ਨੂੰ ਕਬਜ਼ੇ ਵਿਚ ਲੈ ਕੇ ਪੋ-ਸ-ਟ-ਮਾ-ਰ-ਟ-ਮ ਲਈ ਭੇਜ ਦਿੱਤਾ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਿਆਹ ਵਾਲੇ ਘਰ ਵਿਚ ਖ਼ੁਸ਼ੀਆਂ ਦੀ ਜਗ੍ਹਾ ਤੇ ਗ-ਮੀ ਵਾਲਾ ਮਾਹੌਲ ਪੈਦਾ ਹੋ ਗਿਆ। ਇਸ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ।




error: Content is protected !!