=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰਿਆ ਇਹ ਭਾਣਾ ਸੁਣਕੇ ਲੋਕਾਂ ਚ ਛਾਈ ਗੁੱਸੇ ਅਤੇ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਧਰਾਮਿਕ ਭਾਵਨਾ ਨੂੰ ਠੇਸ ਪਹੁੰਚਾਉਣ ਵਾਲੇ ਮਾਮਲੇ ਲਗਾਤਾਰ ਵਧ ਰਹੇ ਹਨ। ਭਾਵੇਂ ਸਰਕਾਰਾਂ ਅਤੇ ਪ੍ਰਸ਼ਾਸਨ ਦੇ ਵੱਲੋਂ ਧਾਰਮਿਕ ਬੇਅਦਬੀ ਮਾਮਲਿਆਂ ਦੇ ਵਿਚ ਸਖ਼ਤੀ ਵਰਤੀ ਜਾਂਦੀ ਹੈ ਪਰ ਇਹ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਇਕ ਦਿਨ ਕਿਤੇ ਨਾ ਕਿਤੇ ਧਾਰਮਿਕ ਲੋਕਾਂ ਦੀਆਂ ਭਾਵਨਾਵਾਂ ਨਾਲ ਸੇਵਾ ਕੀਤੀ ਜਾਂਦੀ ਹੈ ਅਤੇ ਧਾਰਮਿਕ ਨਿਸ਼ਾਨੀਆਂ ਦੀ ਬੇਅਦਬੀ ਕੀਤੀ ਜਾਂਦੀ ਹੈ ਜਿਸ ਕਾਰਨ ਲੋਕਾਂ ਦੇ ਮਨਾਂ ਵਿੱਚ ਭਾਰੀ ਰੋਸ ਹੈ। ਇਸੇ ਤਰ੍ਹਾਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਇਸ ਖ਼ਬਰ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਫ਼ੈਲ ਗਈ।

ਦਰਅਸਲ ਇਹ ਮੰਦਭਾਗੀ ਖਬਰ ਮੋਗਾ ਜ਼ਿਲ੍ਹੇ ਦੇ ਪਿੰਡ ਸੁਖਾਨੰਦ ਤੂੰ ਸਾਹਮਣੇ ਆ ਰਹੀ ਹੈ ਜਿੱਥੇ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਪਿੰਡ ਦੇ ਇੱਕ ਸ਼ਰਾਬੀ ਵਿਅਕਤੀ ਵੱਲੋਂ ਦੋ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ ਉਸ ਵਿਅਕਤੀ ਦੇ ਵੱਲੋਂ ਮੰਡੀ ਵਿੱਚ ਗੁਟਕਾ ਸਾਹਿਬ ਨੂੰ ਖਿਲਾਰ ਕੇ ਬੇਅਦਬੀ ਕੀਤੀ ਗਈ ਹੈ। ਇਸ ਸਬੰਧੀ ਜਦੋਂ ਪਿੰਡ ਵਾਸੀਆਂ ਨੂੰ ਸੂਚਨਾ ਮਿਲੀ ਤਾਂ ਪਿੰਡ ਵਾਸੀਆਂ ਅਤੇ ਦੂਜੇ ਪਿੰਡ ਦੀਆਂ ਸਿੱਖ ਸੰਗਤਾਂ ਵੱਲੋਂ ਬੇਅਦਬੀ ਮਾਮਲੇ ਵਿਚ ਦੋਸ਼ੀ ਨੂੰ ਮੌਕੇ ਤੇ ਹੀ ਫੜ੍ਹ ਲਿਆ ਗਿਆ।

ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਮਾਮਲੇ ਵਿਚ ਦੋਸ਼ੀ ਦਾ ਕਹਿਣਾ ਹੈ ਕਿ ਉਸ ਨੂੰ ਇਹ ਗੁਟਕਾ ਸਾਹਿਬ ਕਿਸੇ ਡੇਰੇ ਤੋਂ ਪਾਠ ਕਰਨ ਲਈ ਪ੍ਰਾਪਤ ਹੋਏ ਸੀ। ਦੱਸ ਦੇਈਏ ਕਿ ਇਸ ਘਟਨਾ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਵੱਲੋਂ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਗਿਆ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਗੁਟਕਾ ਸਾਹਿਬ ਦੀ ਗਿਣਤੀ ਤਿੰਨ ਦੱਸੀ ਜਾ ਰਹੀ ਹੈ ਪਰ ਹਾਲੇ ਤੱਕ ਗੁਟਕਾ ਸਾਹਿਬ ਦੀ ਗਿਣਤੀ ਸਬੰਧੀ ਕੋਈ ਪੁਸ਼ਟੀ ਨਹੀਂ ਹੋ ਸਕੀ। ਇਸ ਤੋਂ ਇਲਾਵਾ ਸਿੱਖ ਸੰਗਤਾਂ ਵੱਲੋਂ ਡੇਰੇ ਵੱਲੋਂ ਸ਼ਰਾਬੀ ਵਿਅਕਤੀ ਨੂੰ ਪਵਿੱਤਰ ਗੁਟਕਾ ਸਾਹਿਬ ਦੇਣ ਸਬੰਧੀ ਅਤੇ ਗੁਟਕਾ ਸਾਹਿਬ ਜੀ ਸਾਂਭ-ਸੰਭਾਲ ਨਾ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਗਿਆ।




error: Content is protected !!