ਆਈ ਤਾਜਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਆਉਣ ਵਾਲੀਆਂ ਮੰਦਭਾਗੀਆਂ ਘਟਨਾਵਾਂ ਨੇ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਦੇਸ਼ ਦੇ ਫਿਲਮੀ ਜਗਤ, ਖੇਡ ਜਗਤ,ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ , ਮਨੋਰੰਜਨ ਜਗਤ,ਵਿੱਚੋਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿਨ੍ਹਾਂ ਵਿਚੋਂ ਕੁਝ ਖਬਰਾਂ ਮਨ ਨੂੰ ਖੁਸ਼ੀ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕੁਝ ਦੇ ਆਉਣ ਨਾਲ ਦੇਸ਼ ਅੰਦਰ ਮਾਹੌਲ ਸੋਗਮਈ ਬਣ ਜਾਂਦਾ ਹੈ।

ਕਿਉਂਕਿ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਇਸ ਮਸ਼ਹੂਰ ਬਾਲੀਵੁੱਡ ਅਦਾਕਾਰਾ ਦੇ ਘਰ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮੀ ਅਦਾਕਾਰ ਰਾਹੁਲ ਸੁਧੀਰ ਦੀ ਮਾਂ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨਾਲ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਦੀ ਚਪੇਟ ਵਿਚ ਆ ਚੁੱਕੀਆਂ ਹਨ। ਕੁਝ ਦਿਨ ਪਹਿਲਾਂ ਹੀ ਰਾਹੁਲ ਦੀ ਮਾਂ ਦੇ ਕਰੋਨਾ ਤੋਂ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਸੀ।

ਇਸ਼ਕ ਮੈਂ ਮਰ ਜਾਵਾਂ 2 ਰਾਹੁਲ ਸੁਧੀਰ ਵੱਲੋਂ ਥੋੜੇ ਸਮੇਂ ਵਿੱਚ ਹੀ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਮਦਰ ਡੇ ਤੇ ਰਾਹੁਲ ਵੱਲੋਂ ਆਪਣੀ ਸੋਸ਼ਲ ਪ੍ਰੋਫਾਈਲ ਤੇ ਪੋਸਟ ਪਾਉਂਦਿਆਂ ਆਪਣੀ ਮਾਂ ਦੇ ਜਲਦ ਸਿਹਤਯਾਬ ਹੋਣ ਲਈ ਲੋਕਾਂ ਨੂੰ ਪ੍ਰਾਥਨਾ ਕਰਨ ਦੀ ਅਪੀਲ ਕੀਤੀ ਗਈ ਸੀ। ਰਾਹੁਲ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੀ ਮਾਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ ਗਈ ਸੀ।

ਉਥੇ ਹੀ ਰਾਹੁਲ ਦੀ ਮਾਂ ਦੀ ਸਿਹਤ ਖਰਾਬ ਹੋਣ ਤੇ ਉਨ੍ਹਾਂ ਨੂੰ ਮੁੰਬਈ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਹ ਜ਼ੇਰੇ ਇਲਾਜ਼ ਸਨ। ਇਸ ਦੌਰਾਨ ਹੀ ਅਦਾਕਾਰ ਰਾਹੁਲ ਵੱਲੋਂ ਕੁਝ ਦਿਨ ਪਹਿਲਾਂ ਆਪਣੀ ਮਾਂ ਲਈ ਪਲਾਜ਼ਮਾ ਡੋਨੇਟ ਕਰਨ ਵਾਸਤੇ ਇਕ ਪੋਸਟ ਵੀ ਸਾਂਝੀ ਕੀਤੀ ਗਈ ਸੀ। ਪਰ ਇਹ ਸਾਰੇ ਯਤਨ ਅਸਫ਼ਲ ਰਹੇ। ਇੱਥੇ ਬੀਤੀ ਰਾਤ ਰਾਹੁਲ ਸੁਧੀਰ ਦੀ ਮਾਂ ਸੁਨੀਤਾ ਦਾ ਦਿਹਾਂਤ ਹੋ ਗਿਆ।


ਤਾਜਾ ਜਾਣਕਾਰੀ
ਮੁੰਬਈ ਤੋਂ ਆਈ ਮਾੜੀ ਖਬਰ ਇਸ ਮਸ਼ਹੂਰ ਅਦਾਕਾਰ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਇਆ ਸੋਗ
ByadminMay 27, 2021Comments Off on ਮੁੰਬਈ ਤੋਂ ਆਈ ਮਾੜੀ ਖਬਰ ਇਸ ਮਸ਼ਹੂਰ ਅਦਾਕਾਰ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਇਆ ਸੋਗ
Previous Postਤੋਬਾ ਤੋਬਾ : ਪੰਜਾਬੀ ਕੁੜੀ ਨਾਲ ਕਨੇਡਾ ਚ ਜੋ ਜੋ ਹੋਇਆ ਸੁਣ ਮਾਪਿਆਂ ਦੀ ਕੰਬੀ ਰੂਹ-ਤਾਜਾ ਵੱਡੀ ਖਬਰ
Next Postਮਾੜੀ ਖਬਰ : ਹੁਣ ਪਾਣੀ ਚੋ ਮਿਲਿਆ ਕੋਰੋਨਾ , ਮਚਿਆ ਹੜਕੰਪ ਸਰਕਾਰ ਪਈ ਚਿੰਤਾ ਚ