=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਫਿਲਮ ਇੰਡਸਟਰੀ ਲਈ ਆਈ ਮਾੜੀ ਖਬਰ ਇਸ ਮਸ਼ਹੂਰ ਹਸਤੀ ਦੇ ਹਾਲਤ ਹੋਈ ਗੰਭੀਰ , ਪ੍ਰਸੰਸਕ ਕਰਕੇ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੇ ਕਾਰਨ ਦੇਸ਼ ਵਿੱਚ ਕਈ ਤਰ੍ਹਾਂ ਦਿੱਕਤਾਂ ਦਾ ਚਣੌਤੀਆਂ ਜਾਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੌਰਾਨ ਜੇ ਫਿਲਮ ਇੰਡਸਟਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਬਾਲੀਵੁੱਡ ਵਿੱਚ ਕਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ। ਜਿਸ ਕਾਰਨ ਕਈ ਵੱਡੇ ਸਿਤਾਰੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਜਿਸ ਕਾਰਨ ਬਾਲੀਵੁੱਡ ਨੂੰ ਬਹੁਤ ਘਾਟਾ ਪਿਆ ਹੈ। ਦੂਜੇ ਪਾਸੇ ਇਸ ਦੌਰਾਨ ਲੌਕਡਾਊਨ ਜਾਂ ਕਰੋਨਾ ਪਾਬੰਦੀਆਂ ਕਾਰਨ ਫਿਲਮੀ ਜਗਤ ਵਿਚ ਕੰਮ ਬੰਦ ਹੋਣ ਕਾਰਨ ਘਾਟਾ ਪੈ ਰਿਹਾ ਹੈ। ਇਸੇ ਤਰ੍ਹਾਂ ਹੁਣ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਰਅਸਲ ਹੁਣ ਬਾਲੀਵੁੱਡ ਦੀ ਇਹ ਮਸ਼ਹੂਰ ਹਸਤੀ ਇਸ ਵੱਡੀ ਬਿਮਾਰੀ ਦਾ ਸ਼ਿਕਾਰ ਹੋ ਗਈ।

ਦਰਅਸਲ ਇਹ ਮੰਦਭਾਗੀ ਖ਼ਬਰ ਫ਼ਿਲਮ ਜਗਤ ਦੇ ਮਸ਼ਹੂਰ ਡਾਇਰੈਕਟਰ ਅਨੁਰਾਗ ਕਸ਼ਯਪ ਨਾਲ ਸੰਬੰਧਿਤ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੁਝ ਦਿਨੀ ਅਨੁਰਾਗ ਕਸ਼ਯਪ ਦੇ ਸਿਨੇ ਵਿਚ ਦਰਦ ਹੋਣ ਕਾਰਨ ਉਨ੍ਹਾਂ ਦੀ ਸਿਹਤ ਖ਼ਰਾਬ ਚੱਲ ਰਹੀ ਸੀ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਜੇਰੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਉਨ੍ਹਾਂ ਨੂੰ ਹਾਟਰ ਬਲੌਕੇਜ ਦੀ ਦਿੱਕਤ ਹੈ ਜਿਸ ਕਾਰਨ ਉਨ੍ਹਾਂ ਦੀ ਸਿਹਤ ਖ਼ਰਾਬ ਹੋਈ ਹੈ।

ਹੁਣ ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਆ ਗਿਆ ਹੈ। ਦੱਸ ਦਈਏ ਕਿ ਉਨ੍ਹਾਂ ਨੂੰ ਡਾਕਟਰਾਂ ਵੱਲੋਂ ਇਲਾਜ਼ ਅਧੀਨ ਐਜੀਓਪਲਾਸਟੀ ਕਰਵਾਉਣ ਦੀ ਸਲਾਹ ਦਿੱਤੀ ਗਈ ਸੀ ਜਿਸ ਕਾਰਨ ਉਨ੍ਹਾਂ ਨੇ ਸਰਜਰੀ ਕਰਵਾਈ ਸੀ। ਇਸ ਸਬੰਧੀ ਜਾਣਕਾਰੀ ਉਨ੍ਹਾਂ ਦੇ ਬੁਲਾਰੇ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਜਰੀ ਕਰਵਾਉਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਚ ਕਾਫੀ ਸੁਧਾਰ ਆਇਆ ਹੈ।

ਦੱਸ ਦਈਏ ਕਿ ਸਰਜਰੀ ਤੋਂ ਬਾਅਦ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਤਕਰੀਬਨ ਇਕ ਹਫ਼ਤੇ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਜਿਸ ਕਾਰਨ ਹੁਣ ਉਹ ਆਪਣੇ ਘਰ ਵਿਚ ਰਿਹ ਕੇ ਆਰਾਮ ਕਰ ਰਹੇ ਹਨ। ਦੱਸ ਦਈਏ ਕਿ ਅਨੁਰਾਗ ਕਸ਼ਯਪ ਵੱਲੋਂ ਕੁਝ ਮਹੀਨੇ ਪਹਿਲਾਂ ਆਪਣੀ ਆਉਣ ਵਾਲੀ ਫਿਲਮ ਦੋਬਾਰਾ ਦੀ ਸ਼ੂਟਿੰਗ ਕੀਤੀ ਗਈ ਸੀ।




error: Content is protected !!