=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਾਵਧਾਨ : ਪੰਜਾਬ ਦੇ ਇਸ ਪਿੰਡ ਨੂੰ 10 ਦਿਨਾਂ ਲਈ ਐਲਾਨਿਆ ਗਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉੱਚ ਅਧਿਕਾਰੀਆਂ ਦੇ ਵਿਚਕਾਰ ਹੋਈ ਮੀਟਿੰਗ ਦੇ ਵਿੱਚ ਲਏ ਗਏ ਫੈਸਲੇ ਵਿੱਚ ਸੂਬੇ ਅੰਦਰ ਜਾਰੀ ਕੀਤੀ ਗਈ ਤਾਲਾਬੰਦੀ ਨੂੰ 10 ਜੂਨ ਤੱਕ ਵਧਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਇਹ ਫੈਸਲਾ ਕਰੋਨਾ ਦੇ ਵਧ ਰਹੇ ਕੇਸਾਂ ਅਤੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਪੰਜਾਬ ਵਿੱਚ ਬਹੁਤ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉੱਥੇ ਹੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਅਧਿਕਾਰੀਆਂ ਨੂੰ ਕਰੋਨਾ ਦੀ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਪੰਜਾਬ ਦੇ ਇਸ ਪਿੰਡ ਨੂੰ ਦਸ ਦਿਨਾਂ ਲਈ ਐਲਾਨਿਆ ਗਿਆ ਹੈ ਮਾਈਕਰੋ ਕੰਟੇਨਮੈਂਟ ਜ਼ੋਨ । ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਜ਼ਿਲ੍ਹਾ ਮਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੱਲੋਂ ਧਾਰਾ 144 ਸੀ ਆਰ ਪੀ ਸੀ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਕੁਝ ਪਿੰਡਾਂ ਵਿੱਚ ਕਰੋਨਾ ਦੇ ਵਧੇ ਹੋਏ ਕੇਸਾਂ ਨੂੰ ਦੇਖਦੇ ਹੋਏ ਮਾਇਕਰੋ ਕੰਟੇਨਮੈਂਟ ਦੇ ਐਲਾਨ ਦਿੱਤਾ ਗਿਆ ਹੈ, ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।

ਜਿਥੇ ਜਿਲਾ ਮਜਿਸਟ੍ਰੇਟ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ , ਸਬ-ਤਹਿਸੀਲ ਮੁਕੇਰੀਆਂ ਦੇ ਬਲਾਕ ਹਾਜੀਪੁਰ ਦੇ ਵਿਚ ਪੈਂਦੇ ਪਿੰਡ ਬਹਿ ਕਿੱਤੋਂ ਵਿਖੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਮਾਈਕਰੋ ਕੰਟੇਨਮੈਂਟ ਜ਼ੋਨ ਦੇ ਅੰਦਰ ਰੱਖਦੇ ਹੋਏ, ਇਸ ਮਿਆਦ ਨੂੰ ਘੱਟੋ-ਘੱਟ 10 ਦਿਨ ਲਈ ਰੱਖਿਆ ਗਿਆ ਹੈ। ਜਿਲਾ ਮਜਿਸਟ੍ਰੇਟ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੇ ਵੀ ਆਦੇਸ਼ ਲਾਗੂ ਕੀਤੇ ਗਏ ਹਨ।

ਅਗਰ ਇਸ ਪਿੰਡ ਵਿੱਚ ਇਕ ਹਫ਼ਤੇ ਦੌਰਾਨ ਇਕ ਤੋਂ ਵਧੇਰੇ ਮਾਮਲੇ ਸਾਹਮਣੇ ਨਹੀਂ ਆਉਣਗੇ ਤਾਂ ਇਸ ਪਿੰਡ ਵਿੱਚ ਕੀਤੀ ਗਈ ਸਖਤੀ ਨੂੰ ਹਟਾ ਦਿੱਤਾ ਜਾਵੇਗਾ । ਉਥੇ ਹੀ ਐਲਾਨੇ ਗਏ ਮਾਈਕਰੋ ਕੰਟੇਨਮੈਂਟ ਦੌਰ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਸੰਪਰਕ ਦੀ ਟਰੇਸਿੰਗ ਕੀਤੀ ਜਾ ਰਹੀ ਹੈ। ਕਰੋਨਾ ਦੇ ਮਾਮਲੇ ਸਾਹਮਣੇ ਆਉਣ ਤੇ ਉਨ੍ਹਾਂ ਨੂੰ ਹਸਪਤਾਲ ਦੀਆਂ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਖੇਤਰ ਵਿੱਚ ਸਿਰਫ਼ ਮੈਡੀਕਲ ਐਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਦਿੱਤੀ ਗਈ ਹੈ।




error: Content is protected !!