=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝੱਟਕਾ ਹੋਈ ਇਸ ਮਸ਼ਹੂਰ ਆਗੂ ਲੀਡਰ ਦੀ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਇਸ ਦੋਰ ਦੇ ਵਿਚ ਇਕ ਤੋਂ ਬਾਅਦ ਇਕ ਸਖਸ਼ੀਅਤਾਂ ਦੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਣ ਦੀਆਂ ਖ਼ਬਰਾਂ ਆਮ ਹੀ ਸਾਹਮਣੇ ਆ ਰਹੀਆਂ ਹਨ। ਵੱਖ ਵੱਖ ਖੇਤਰਾਂ ਚੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਵੱਖ ਵੱਖ ਖੇਤਰਾਂ ਅਤੇ ਇਨ੍ਹਾਂ ਦੇ ਪਰਿਵਾਰ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਤੱਕ ਕਰੋਨਾ ਦੇ ਕਾਰਨ ਪੰਜਾਬ ਵਿੱਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਸਾਡੇ ਤੋਂ ਹਮੇਸ਼ਾਂ ਦੂਰ ਹੋ ਗਈਆਂ ਹਨ। ਉੱਥੇ ਹੀ ਬਹੁਤ ਸਾਰੇ ਲੋਕ ਸੜਕ ਹਾਦਸਿਆਂ ਅਤੇ ਬਿਮਾਰੀਆਂ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝੱਟਕਾ, ਹੋਈ ਇਸ ਮਸ਼ਹੂਰ ਆਗੂ ਲੀਡਰ ਦੀ ਅਚਾਨਕ ਮੌਤ । ਦੇਸ਼ ਅੰਦਰ ਕਰੋਨਾ ਦੇ ਦੌਰ ਦੌਰਾਨ ਬਹੁਤ ਸਾਰੇ ਵੱਖ ਵੱਖ ਖੇਤਰਾਂ ਦੇ ਉਹ ਲੋਕ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ ਜਿਨ੍ਹਾਂ ਨੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਹੈ। ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣ ਨਾਲ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਰਾਜਨੀਤਿਕ ਜਗਤ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਖਡੂਰ ਸਾਹਿਬ ਤੋਂ ਸੇਵਾ ਮੁਕਤ ਪ੍ਰਿੰਸੀਪਲ ਕੁਲਬੀਰ ਸਿੰਘ ਢੋਟਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੂੰ ਸਿਹਤ ਨਾਲ ਸੰਬੰਧਤ ਸਮੱਸਿਆ ਕਾਫੀ ਸਮੇਂ ਤੋਂ ਚਲੀ ਆ ਰਹੀ ਸੀ। ਜਿਸ ਕਾਰਨ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਸਬੰਧੀ ਜਾਣਕਾਰੀ ਸਰਕਲ ਪ੍ਰਧਾਨ ਰਾਜਿੰਦਰ ਸਿੰਘ ਬਿੱਲਾ ਅਤੇ ਸਤਪਾਲ ਸਿੰਘ ਨੱਥੋਕੇ ਵੱਲੋਂ ਦਿੱਤੀ ਗਈ ਹੈ।

ਜਿਨ੍ਹਾਂ ਦਾ ਅੱਜ ਪਿੰਡ ਢੋਟਾ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪ੍ਰਿੰਸੀਪਲ ਕੁਲਬੀਰ ਸਿੰਘ ਢੋਟਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਬੀ. ਸੀ. ਵਿੰਗ ਦੇ ਪ੍ਰਧਾਨ ਸਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਨਾਲ ਹਲਕੇ ਦੇ ਅਕਾਲੀ ਖੇਮੇ ਵਿਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਦਿਹਾਂਤ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਤੇ ਹੋਰ ਵੱਖ ਵੱਖ ਸ਼ਖਸੀਅਤਾਂ ਵੱਲੋਂ ਉਹਨਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!