BREAKING NEWS
Search

ਹੁਣੇ ਹੁਣੇ ਪੰਜਾਬ ਦੇ ਮੌਸਮ ਬਾਰੇ ਆਇਆ ਤਾਜਾ ਵੱਡਾ ਅਲਰਟ – ਇਹਨਾਂ ਤਰੀਕਾਂ ਨੂੰ ਪੈ ਸਕਦਾ ਮੀਂਹ

ਆਈ ਤਾਜਾ ਵੱਡੀ ਖਬਰ

ਪਿਛਲੇ ਲੰਮੇ ਸਮੇਂ ਤੋਂ ਕੁਦਰਤ ਨਾਲ ਕੀਤੀ ਜਾ ਰਹੀ ਖਿਲਵਾੜ ਨਾ ਛੇੜ ਛਾੜ ਦੇ ਕਾਰਨ ਕਈ ਤਰ੍ਹਾਂ ਦੀਆਂ ਦਿੱ-ਕ-ਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਵੇਂ ਪਿਛਲੇ ਕਈ ਵਰ੍ਹਿਆਂ ਤੋਂ ਗਰਮੀਆਂ ਦੇ ਮੌਸਮ ਵਿਚ ਜ਼ਿਆਦਾ ਤਾਪਮਾਨ ਦਰਜ ਕੀਤਾ ਜਾਂਦਾ ਹੈ ਅਤੇ ਸਰਦੀਆਂ ਦੇ ਮੌਸਮ ਵਿਚ ਬਹੁਤ ਘੱਟ ਤਾਪਮਾਨ ਦਰਜ ਕੀਤਾ ਜਾਂਦਾ ਹੈ ਜਦ ਕਿ ਪੁਰਾਣੇ ਸਮਿਆਂ ਦੇ ਵਿੱਚ ਅਜਿਹਾ ਨਹੀਂ ਹੁੰਦਾ ਸੀ। ਇਸੇ ਤਰ੍ਹਾਂ ਮੌਸਮ ਵਿਭਾਗ ਦੇ ਵੱਲੋਂ ਹੁਣ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਅਤੇ ਮੌਸਮ ਸਬੰਧੀ ਇਹ ਵੱਡੀ ਖਬਰ ਹੈ। ਇਸ ਲਈ ਜੇਕਰ ਤੁਸੀਂ ਵੀ ਮੌਸਮ ਸਬੰਧੀ ਜਾਣਕਾਰੀ ਲੈਣਾ ਚਾਹੁੰਦੇ ਹੋ ਤਾਂ ਇਸ ਖਬਰ ਨੂੰ ਜ਼ਰੂਰ ਪੜ੍ਹੋ।

ਦਰਅਸਲ ਪੰਜਾਬ ਦੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਦਾ ਕਹਿਰ ਵਧ ਰਿਹਾ ਹੈ। ਜਿਸ ਦੇ ਚਲਦਿਆਂ ਤਾਪਮਾਨ 46 ਡਿਗਰੀ ਸੈਲਸੀਅਸ ਤੋਂ ਜ਼ਿਆਦਾ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਆਈ ਐਮ ਡੀ ਚੰਡੀਗੜ੍ਹ ਦੇ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਪਿਛਲੇ ਕੁਝ ਦਿਨਾਂ ਦੌਰਾਨ ਗਰਮੀਆਂ ਦੇ ਮੌਸਮ ਵਿਚ ਪੰਜਾਬ ਦੇ ਸਭ ਤੋਂ ਜ਼ਿਆਦਾ ਗਰਮ ਇਲਾਕੇ ਜ਼ਿਲ੍ਹਾ ਬਠਿੰਡਾ ਅੰਮ੍ਰਿਤਸਰ ਰਹੇ ਹਨ। ਕਿਉਂਕਿ ਇਹਨਾ ਇਲਾਕਿਆਂ ਵਿਚ ਤਾਪਮਾਨ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਵਿਭਾਗ ਦੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਵਿਚ ਮੌਸਮ ਬਦਲਣ ਦੀ ਸੰਭਾਵਨਾ ਹੈ। ਉਨ੍ਹਾਂ ਦਸਿਆ ਹੈ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਵਿਚ ਕਈ ਥਾਵਾਂ ਤੇ 30 ਅਤੇ 31 ਮਈ ਨੂੰ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕੁਝ ਇਲਾਕਿਆਂ ਦੇ ਵਿਚ ਬੱਦਲਵਾਈ ਹੋਣ ਦੀ ਸੰਭਾਵਨਾ ਪਹਿਲੀ ਅਤੇ ਦੋ ਜੂਨ ਨੂੰ ਹੋ ਸਕਦੀ ਹੈ।

ਦੱਸੋ ਕਿ ਪੰਜਾਬ ਦੇ ਵਿੱਚ ਹੈ ਇਹ ਕੁਝ ਮੀਂਹ ਨੇ ਬਹੁਤ ਜਿਆਦਾ ਗਰਮੀ ਦੇ ਜਾਂਦੇ ਹਨ ਅਤੇ ਖਾਸ ਤੌਰ ਤੇ ਜੂਨ ਅਤੇ ਜੁਲਾਈ ਮਹੀਨੇ ਗਰਮ ਮਹੀਨੇ ਦੇ ਤੌਰ ਤੇ ਮੰਨਿਆ ਜਾਂਦਾ ਹੈ। ਪਰ ਮੌਸਮ ਵਿਚ ਆਈ ਨਮੀਂ ਕਾਰਨ ਗਰਮੀ ਤੋਂ ਰਾਹਤ ਪਾਈ ਜਾ ਸਕਦੀ ਹੈ। ਕਿਉਂਕਿ ਬਾਰਿਸ਼ ਹੋਣ ਦੇ ਨਾਲ ਤਾਪਮਾਨ ਦੇ ਵਿਚ ਕਮੀ ਆਉਂਦੀ ਹੈ ਅਤੇ ਮੌਸਮ ਵਿਚ ਠੰਢਕ ਮਹਿਸੂਸ ਕੀਤੀ ਜਾਂਦੀ ਹੈ।



error: Content is protected !!