ਆਈ ਤਾਜਾ ਵੱਡੀ ਖਬਰ

ਅੱਜ ਦੇ ਸਮੇਂ ਵਿੱਚ ਭਾਰਤ ਦੇ ਸਾਰੇ ਨੌਜਵਾਨ ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਵੇਖਦੇ ਹਨ। ਕੁਝ ਲੋਕ ਪੜ੍ਹਾਈ ਕਰਨ ਲਈ ਵਿਦੇਸ਼ਾਂ ਦਾ ਰੁੱਖ ਕਰਦੇ ਹਨ ਅਤੇ ਕੁੱਝ ਪਰਿਵਾਰਕ ਤੰਗੀਆਂ ਦੇ ਚਲਦੇ ਹੋਏ ਵਿਦੇਸ਼ਾਂ ਵਿੱਚ ਜਾ ਕੇ ਕੰਮ ਕਰਦੇ ਹਨ ਅਤੇ ਤਾਂ ਜੋ ਉਹ ਆਪਣੀ ਮਿਹਨਤ ਦੀ ਕਮਾਈ ਨਾਲ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ । ਉੱਥੇ ਹੀ ਬਹੁਤ ਸਾਰੇ ਦੇਸ਼ਾਂ ਦੀ ਖੂਬਸੂਰਤੀ ਵੀ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਦੀ ਹੈ ਜਿਸ ਕਾਰਨ ਲੋਕ ਖਿੱਚੇ ਚਲੇ ਜਾਂਦੇ ਹਨ। ਬਹੁਤ ਸਾਰੇ ਦੇਸ਼ਾਂ ਦੇ ਮੁਕਾਬਲੇ ਅੱਜ ਨੌਜਵਾਨ ਪੀੜ੍ਹੀ ਕੈਨੇਡਾ ਜਾਣਾ ਵਧੇਰੇ ਪਸੰਦ ਕਰਦੀ ਹੈ।

ਹੁਣ ਕਨੇਡਾ ਚ ਵਾਪਰਿਆ ਕਹਿਰ ਪੰਜਾਬੀ ਮੁੰਡੇ ਨੂੰ ਮਿਲੀ ਅਚਾਨਕ ਇਸ ਤਰਾਂ ਮੌਤ, ਜਿਸ ਨਾਲ ਦੇਸ਼-ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਕੈਨੇਡਾ ਦੀ ਧਰਤੀ ਤੇ ਜਿੱਥੇ ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਆਪਣੇ ਉਜਵਲ ਭਵਿੱਖ ਦੇ ਸੁਪਨੇ ਲੈ ਕੇ ਪੜ੍ਹਾਈ ਕਰਨ ਲਈ ਕੈਨੇਡਾ ਦੀ ਧਰਤੀ ਤੇ ਪੈਰ ਰੱਖਦੇ ਹਨ। ਉੱਥੇ ਹੀ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦਿਨ ਰਾਤ ਦੀ ਮਿਹਨਤ ਤੋਂ ਬਾਅਦ ਆਪਣੀ ਕਾਮਯਾਬੀ ਵੱਲ ਵਧਦੇ ਹਨ। ਇਸ ਦੌਰਾਨ ਹੀ ਪੰਜਾਬੀ ਨੌਜਵਾਨਾਂ ਨਾਲ ਵਾਪਰਨ ਵਾਲੇ ਬਹੁਤ ਸਾਰੇ ਹਾਦਸੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦੇ ਹਨ।

ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਪੰਜਾਬ ਦੇ ਲਹਿਰਾ ਗਾਗਾ ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਨੌਜਵਾਨ ਮਨਦੀਪ ਸਿੰਘ ਦੀ ਕੈਨੇਡਾ ਵਿੱਚ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਇਸ ਨੌਜਵਾਨ ਦਾ ਵਿਆਹ ਜਿਥੇ 19 ਦਸੰਬਰ 2019 ਵਿੱਚ ਹੋਇਆ ਸੀ, ਉੱਥੇ ਹੀ ਇਹ ਨੌਜਵਾਨ ਪਿਛਲੇ 3 ਸਾਲਾਂ ਤੋਂ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਪੜਾਈ ਕਰਨ ਲਈ ਲੈ ਰਿਹਾ ਸੀ। ਦੱਸਿਆ ਕਿ ਇਹ ਹੈ ਕਿ ਨੌਜਵਾਨ ਮਨਦੀਪ ਸਿੰਘ ਦੀ ਮੌਤ ਦਿਲ ਦਾ ਦੌ-ਰਾ ਪੈਣ ਕਾਰਨ ਹੋਈ ਹੈ।

ਪੁੱਤਰ ਦੀ ਮੌਤ ਦੀ ਖਬਰ ਮਿਲਦੇ ਹੀ ਪੰਜਾਬ ਵਿੱਚ ਪਰਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਜਲਦ ਭਾਰਤ ਲਿਆਂਦੇ ਜਾਣ ਲਈ ਪੰਜਾਬ ਸਰਕਾਰ ਕੋਲ ਗੁਹਾਰ ਲਗਾਈ ਗਈ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਬਹੁਤ ਸਾਰੇ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।


ਤਾਜਾ ਜਾਣਕਾਰੀ
ਕਨੇਡਾ ਚ ਵਾਪਰਿਆ ਕਹਿਰ ਪੰਜਾਬ ਚ ਵਿਛੇ ਸੱਥਰ, ਛਾਈ ਸੋਗ ਦੀ ਲਹਿਰ
ByadminMay 29, 2021Comments Off on ਕਨੇਡਾ ਚ ਵਾਪਰਿਆ ਕਹਿਰ ਪੰਜਾਬ ਚ ਵਿਛੇ ਸੱਥਰ, ਛਾਈ ਸੋਗ ਦੀ ਲਹਿਰ
Previous Postਵੱਡੀ ਖਬਰ : 25 ਜੂਨ ਤੱਕ ਇਹ ਕੰਮ ਕਰਕੇ ਤੁਸੀਂ ਜਿੱਤ ਸਕਦੇ ਹੋ 5ਲੱਖ ਰੁਪਏ ਮੋਦੀ ਸਰਕਾਰ ਨੇ ਕਰਤਾ ਐਲਾਨ
Next Postਕੈਂਸਰ ਪੀੜਤ ਮਸ਼ਹੂਰ ਬੋਲੀਵੁਡ ਅਦਾਕਾਰਾ ਕਿਰਨ ਖੇਰ ਬਾਰੇ ਹੁਣ ਆਈ ਵੱਡੀ ਖਬਰ