=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਬੋਲੀਵੁਡ ਨੂੰ ਲੱਗਾ ਵੱਡਾ ਝੱਟਕਾ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਭਾਰਤ ਦੇ ਵਿੱਚ ਵੀ ਕਾਫੀ ਤਬਾਹੀ ਮਚਾਈ ਹੋਈ ਹੈ। ਬਹੁਤ ਸਾਰੇ ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲੈ ਲੈਣ ਵਾਲੀ ਇਸ ਕਰੋਨਾ ਦਾ ਅਸਰ ਭਾਰਤ ਵਿੱਚ ਸਭ ਤੋਂ ਵਧੇਰੇ ਮਹਾਰਾਸ਼ਟਰ ਸੂਬੇ ਵਿਚ ਦੇਖਿਆ ਜਾ ਰਿਹਾ ਹੈ। ਇਸ ਕਰੋਨਾ ਦੀ ਲਪੇਟ ਵਿੱਚ ਹੁਣ ਤੱਕ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੀ ਆ ਚੁੱਕੀਆਂ ਹਨ। ਉਥੇ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਦੇਸ਼ ਦੇ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ , ਮਨੋਰੰਜਨ ਜਗਤ,ਵਿੱਚੋਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਜਿਨ੍ਹਾਂ ਵਿਚੋਂ ਕੁਝ ਖਬਰਾਂ ਮਨ ਨੂੰ ਖੁਸ਼ੀ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕੁਝ ਦੇ ਆਉਣ ਨਾਲ ਦੇਸ਼ ਅੰਦਰ ਮਾਹੌਲ ਸੋਗਮਈ ਬਣ ਜਾਂਦਾ ਹੈ। ਕਿਉਂਕਿ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਹਰ ਰੋਜ਼ ਹੀ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਓਥੇ ਹੀ ਕਰੋਨਾ ਦਾ ਕਹਿਰ ਜਿੱਥੇ ਮੁੜ ਤੋਂ ਵਧਦਾ ਜਾ ਰਿਹਾ ਹੈ ਉਸ ਦੀ ਚਪੇਟ ਵਿੱਚ ਵੀ ਬਹੁਤ ਸਾਰੇ ਲੋਕ ਆ ਰਹੇ ਹਨ। ਹਰ ਰੋਜ਼ ਹੀ ਆਉਣ ਵਾਲੀਆਂ ਇਹਨਾਂ ਸੋਗਮਈ ਖਬਰਾਂ ਦਾ ਅੰਤ ਪਤਾ ਨਹੀਂ ਕਦ ਹੋਵੇਗਾ। ਹੁਣ ਬੋਲੀਵੁਡ ਨੂੰ ਲੱਗਾ ਵੱਡਾ ਝਟੱਕਾ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ , ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਫਿਲਮੀ ਜਗਤ ਵਿੱਚ ਉਸ ਸਮੇਂ ਮਾਹੌਲ ਸੋਗਮਈ ਹੋ ਗਿਆ, ਜਦੋਂ ਬਾਲੀਵੁੱਡ ਨੂੰ ਇੱਕ ਹੋਰ ਝਟਕਾ ਲੱਗਾ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਰਿਆਨ ਸਟੀਫਿਨ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਕੁਝ ਦਿਨ ਪਹਿਲਾਂ ਉਹ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਜਿਸ ਕਾਰਨ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਹੋ ਗਈ ਸੀ ਤੇ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!