=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਦੇਖਣ ਵਾਲਿਆਂ ਦੇ ਉਡੇ ਹੋਸ਼ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੜਕ ਹਾਦਸਿਆਂ ਜਾ ਦੁਘਟਨਾਵਾਂ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਜਿਸ ਕਾਰਣ ਇਨ੍ਹਾਂ ਹਾਦਸਿਆਂ ਦੌਰਾਨ ਬਹੁਤ ਸਾਰੀਆਂ ਕੀਮਤੀ ਜਾਨਾਂ ਚਲੇ ਜਾਂਦੀਆਂ ਹਨ। ਜਿਸ ਕਾਰਨ ਇਹ ਇੱਕ ਗੰਭੀਰ ਵਿਸ਼ਾ ਬਣਿਆ ਹੋਇਆ ਹੈ। ਭਾਵੇਂ ਪ੍ਰਸ਼ਾਸਨ ਦੇ ਵੱਲੋਂ ਕਈ ਤਰ੍ਹਾਂ ਦੇ ਸਖ਼ਤ ਨਿਯਮ ਅਪਣਾਏ ਜਾਂਦੇ ਹਨ ਪਰ ਇਹ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਇਸੇ ਤਰ੍ਹਾਂ ਹੁਣ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਖਬਰ ਤੋਂ ਬਾਅਦ ਇਲਾਕੇ ਵਿੱਚ ਹਾਹਾਕਾਰ ਮੱਚ ਗਈ।

ਦਰਅਸਲ ਇਹ ਮੰਦਭਾਗੀ ਖ਼ਬਰ ਗੋਨਿਆਣਾ ਮੰਡੀ ਤੋਂ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪਿੰਡ ਜੀਦਾ ਦੇ ਟੋਲ ਪਲਾਜ਼ੇ ਕੋਲ ਬੀਤੀ ਰਾਤ ਇਕ ਵੱਡਾ ਹਾਦਸਾ ਵਾਪਰ ਗਿਆ ਜਿੱਥੇ ਇਕ ਗੈਸ ਟੈਂਕਰ ਪਲਟ ਗਿਆ ਜਿਸ ਕਾਰਨ ਭਿਆਨਕ ਅੱਗ ਲੱਗ ਗਈ। ਦੱਸ ਦੇਈਏ ਕਿ ਭਾਵੇਂ ਇਸ ਹਾਦਸੇ ਦੇ ਵਿਚ ਵੱਡਾ ਨੁਕਸਾਨ ਹੋਣ ਤੋਂ ਟਲ ਗਿਆ ਪਰ ਮੌਕੇ ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਬਹੁਤ ਭਿਆਨਕ ਸੀ। ‌

ਇਸ ਤੋਂ ਇਲਾਵਾ ਮੌਕੇ ਤੇ ਮੌਜੂਦ ਲੋਕਾਂ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਟੋਲ ਪਲਾਜ਼ਾ ਦੇ ਨਜ਼ਦੀਕ ਪਿੰਡ ਰੋਮਾਣਾ ਅਜੀਤ ਸਿੰਘ ਦੇ ਬੱਸ ਸਟੈਂਡ ਨੇੜੇ ਇਹ ਹਾਦਸਾ ਵਾਪਰਿਆ ਹੈ। ਜਿਥੇ ਗੈਸ ਦਾ ਟੈਂਕਰ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਸੜਕ ਦੀ ਵਿਚਕਾਰ ਅਚਾਨਕ ਪਲਟ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਟੈਂਕਰ ਵਿਚ ਜ਼ਿਆਦਾ ਗੈਸ ਹੋਣ ਕਾਰਨ ਗੈਸ ਲੀਕ ਹੋਣੀ ਸ਼ੁਰੂ ਹੋ ਗਈ ਜਿਸ ਤੋਂ ਬਾਅਦ ਇਸ ਵਿਚ ਭਿਆਨਕ ਅੱਗ ਲੱਗ ਗਈ।

ਉਹਨਾਂ ਲੋਕਾਂ ਨੇ ਦੱਸਿਆ ਕਿ ਇਹ ਅੱਗ ਖੇਤਾਂ ਦੇ ਵਿੱਚ ਵੀ ਫੈਲ ਚੁੱਕੀ ਸੀ ਜਿਸ ਕਾਰਨ ਖੇਤਾਂ ਵਿਚ ਫਸਲਾਂ ਸੜ ਕੇ ਸਵਾਹ ਹੋ ਗਈਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਅੱਗ ਤੇ ਫਾਇਰ ਬ੍ਰਿਗੇਡ ਦੇ ਵੱਲੋਂ ਕਾਬੂ ਪਾਇਆ ਗਿਆ। ਇਸ ਮੌਕੇ ਤੇ ਮੌਜੂਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਤਾਂ ਉਹ ਮੌਕੇ ਤੇ ਪਹੁੰਚ ਗਏ। ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾ ਲਿਆ ਜਿਸ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ।




error: Content is protected !!