=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਸੁਖਬੀਰ ਬਾਦਲ ਨੂੰ ਲੱਗਾ ਵੱਡਾ ਝਟਕਾ ਹੋਈ ਇਸ ਪ੍ਰੀਵਾਰ ਦੇ ਜੀਅ ਦੀ ਮੌਤ, ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਇਸ ਸਮੇਂ ਕਰੋਨਾ ਦੇ ਕਾਰਨ ਹਾਹਾਕਾਰ ਮੱਚੀ ਹੋਈ ਹੈ। ਉਥੇ ਹੀ ਸਿਆਸੀ ਪਾਰਟੀਆਂ ਵਿੱਚ ਸਿਆਸੀ ਹਲਚਲ ਵੀ ਵੇਖੀ ਜਾ ਰਹੀ ਹੈ। ਖੇਤੀ ਕਾਨੂੰਨਾਂ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਖੇਤੀ ਕਾਨੂੰਨਾਂ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਕਈ ਪਾਰਟੀਆਂ ਨਾਲੋਂ ਨਾਤਾ ਤੋੜ ਲਿਆ ਗਿਆ ਹੈ। ਉਥੇ ਹੀ ਪਾਰਟੀਆਂ ਵੱਲੋਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਅਜਿਹੇ ਵਿਚ ਰਾਜਨੀਤਿਕ ਜਗਤ ਤੋਂ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਪੰਜਾਬ ਦੀ ਸਿਆਸਤ ਉਪਰ ਗਹਿਰਾ ਅਸਰ ਪਾਉਂਦੀਆਂ ਹਨ।

ਹੁਣ ਤੱਕ ਬਹੁਤ ਸਾਰੀਆਂ ਰਾਜਨੀਤਿਕ ਜਗਤ ਦੀਆਂ ਸਖਸ਼ੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਹੁਣ ਸੁਖਬੀਰ ਸਿੰਘ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ ਉਹਨਾਂ ਦੇ ਇਸ ਪ੍ਰੀਵਾਰ ਦੇ ਮੈਂਬਰ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਇਸ ਸਮੇਂ ਵੈਸੇ ਵੀ ਪ੍ਰੇਸ਼ਾਨੀ ਦੇ ਦੌਰ ਵਿੱਚ ਚੱਲ ਰਿਹਾ ਹੈ ਕਿਉਂਕਿ ਅਗਲੇ ਸਾਲ 2022 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਹੁਤ ਸਾਰੇ ਪਾਰਟੀ ਆਗੂ ਪਾਰਟੀ ਦਾ ਸਾਥ ਛੱਡ ਕੇ ਦੂਸਰੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ ਜਿਸਦੇ ਚਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਚਿੰਤਾ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ।

ਉੱਥੇ ਹੀ ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਕੇ ਮਾਮਾ ਕਾਕਾ ਇੰਦਰਜੀਤ ਸਿੰਘ ਸਿੱਧੂ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਨਾਲ ਬਾਦਲ ਪਰਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਾਮਾ ਜੀ ਦਾ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਚੱਕ ਫ਼ਤਿਹ ਸਿੰਘ ਵਾਲਾ ਵਿਖੇ ਕੀਤਾ ਜਾ ਰਿਹਾ ਹੈ।

ਇਸ ਖਬਰ ਦੀ ਜਾਣਕਾਰੀ ਮਿਲਦੇ ਹੀ ਸ਼੍ਰੋਮਣੀ ਅਕਾਲੀ ਦਲ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਬਾਦਲ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ, ਉਥੇ ਹੀ ਕਾਕਾ ਇੰਦਰਜੀਤ ਸਿੰਘ ਸਿੱਧੂ ਦੇ ਦੇਹਾਂਤ ਨੂੰ ਬਾਦਲ ਪਰਿਵਾਰ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਜਾ ਰਿਹਾ ਹੈ।




error: Content is protected !!