BREAKING NEWS
Search

ਇਸ ਮਸ਼ਹੂਰ ਬੋਲੀਵੁਡ ਹਸਤੀ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਭਾਰਤ ਵਿੱਚ ਆਏ ਦਿਨ ਹੀ ਕੋਈ ਨਾ ਕੋਈ ਸੋਗਮਈ ਖਬਰ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਵੱਖ ਵੱਖ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਫ਼ਿਲਮ ਜਗਤ ਸੰਗੀਤ ਜਗਤ ਖੇਡ ਜਗਤ ਵਿਚ ਇਕ ਜਗ੍ਹਾ ਧਾਰਮਿਕ ਜਾਂ ਮਨੋਰੰਜਨ ਜਗਤ ਵਿੱਚੋਂ ਕਿਸੇ ਨਾ ਕਿਸੇ ਸਖਸ਼ੀਅਤ ਬਾਰੇ ਕੋਈ ਨਾ ਕੋਈ ਮੰ-ਦ-ਭਾ-ਗੀ ਘਟਨਾ ਸਾਹਮਣੇ ਆ ਜਾਂਦੀ ਹੈ। ਜੋ ਦੇਸ਼ ਦੇ ਹਲਾਤਾਂ ਤੇ ਵੀ ਅਸਰ ਪਾਉਂਦੀਆਂ ਹਨ। ਇਸ ਸਮੇਂ ਜਿਥੇ ਕੋਰੋਨਾ ਕਾਰਨ ਸਭ ਤੋਂ ਵਧੇਰੇ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਉਥੇ ਹੀ ਮੁੰਬਈ ਦੇ ਵਿਚ ਲਗਾਤਾਰ ਕਰੋਨਾ ਕੇਸਾਂ ਦੇ ਵਾਧੇ ਕਾਰਨ ਬਹੁਤ ਸਾਰੀਆਂ ਫ਼ਿਲਮੀ ਹਸਤੀਆਂ ਵੀ ਇਸ ਦੀ ਚਪੇਟ ਵਿਚ ਆ ਚੁੱਕੀਆਂ ਹਨ।

ਇਸ ਮਸ਼ਹੂਰ ਬੋਲੀਵੁਡ ਹਸਤੀ ਦੇ ਘਰ ਹੋਈ ਅਚਾਨਕ ਮੌਤ ਕਾਰਨ, ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਲੀਵੁੱਡ ਫਿਲਮ ਇੰਡਸਟਰੀ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਫ਼ਿਲਮ ਨਿਰਮਾਤਾ ਹੰਸਲ ਮਹਿਤਾ ਦੇ ਪਿਤਾ ਦੀਪਕ ਸੁਬੋਧ ਮਹਿਤਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। ਫ਼ਿਲਮ ਨਿਰਮਾਤਾ ਹੰਸਲ ਮਹਿਤਾ ਵੱਲੋਂ ਸੋਸ਼ਲ ਮੀਡੀਆ ਉੱਪਰ ਆਪਣੇ ਪਿਤਾ ਦੇ ਦਿਹਾਂਤ ਦੀ ਖਬਰ ਪ੍ਰਸੰਸਕਾ ਨਾਲ ਸਾਂਝੀ ਕੀਤੀ ਗਈ ਹੈ। ਟਵਿੱਟਰ ਤੇ ਟਵੀਟ ਕਰਦੇ ਹੋਏ ਉਨਾਂ ਲਿਖਿਆ ਹੈ ਕਿ ਮੈਂ ਹਮੇਸ਼ਾ ਸੋਚਿਆ ਕਿ ਉਹ ਮੇਰੇ ਨਾਲ ਆ ਜਾਵੇਗਾ ਪਰ ਮੈਂ ਗਲਤ ਸੀ ਪਾਪਾ ਨੂੰ ਦੂਜੇ ਪਾਸੇ ਮਿਲਦੇ ਹਾਂ।

ਦੁਨੀਆਂ ਦਾ ਸਭ ਤੋਂ ਖੂਬਸੂਰਤ ਆਦਮੀ ਅਤੇ ਸਭ ਤੋਂ ਕੋਮਲ ਅਤੇ ਖੁੱਲ੍ਹੇ ਦਿਲ ਵਾਲਾ ਵਿਅਕਤੀ ਜਿਸ ਨੂੰ ਮੈਂ ਕਦੇ ਮਿਲਿਆ ਹਾਂ ਤੁਹਾਡੇ ਬਿਨਾਂ ਸ਼ਰਤ ਪਿਆਰ ਲਈ ਪਾਪਾ ਦਾ ਧੰਨਵਾਦ। ਤੁਹਾਡਾ ਧੰਨਵਾਦ ਮੇਰੇ ਮਹਾਨ ਕਥਾ, ਮੇਰੇ ਨਾਇਕ। ਉਨ੍ਹਾਂ ਦੀ ਇਸ ਪ੍ਰਤੀਕਿਰਿਆ ਉੱਪਰ ਬਹੁਤ ਸਾਰੀਆਂ ਹਸਤੀਆਂ ਵੱਲੋਂ ਉਨ੍ਹਾਂ ਦੇ ਪਿਤਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਹੈ।

ਪਿਤਾ ਦੀ ਮੌਤ ਕਾਰਨ ਹੰਸਲ ਮਹਿਤਾ ਬਹੁਤ ਹੀ ਦੁੱਖ ਵਿੱਚ ਹਨ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਸਦਮੇ ਵਿੱਚ ਹੈ। ਹਰਸ਼ ਮਹਿਤਾ ਵੱਲੋਂ ਟਵਿਟਰ ਉੱਪਰ ਆਪਣੇ ਪਿਤਾ ਦੀ ਵੀ ਇੱਕ ਫੋਟੋ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਉਹ ਆਪਣੇ ਪਿਤਾ ਨਾਲ ਹਨ। ਇਸ ਭਾਵਨਾਤਮਕ ਪੋਸਟ ਦੇ ਜ਼ਰੀਏ ਉਨ੍ਹਾਂ ਨੇ ਆਪਣੇ ਪਿਤਾ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਵੱਲੋਂ ਅਜੇ ਆਪਣੇ ਪਿਤਾ ਜੀ ਦੀ ਮੌਤ ਦੇ ਕਾਰਨਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ।



error: Content is protected !!