=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੰਗਨਾ ਰਣੌਤ ਨੂੰ ਲੈ ਕੇ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਕਰਤਾ ਇਹ ਵਡਾ ਐਲਾਨ – ਸਾਰੇ ਪਾਸੇ ਹੋ ਗਈ ਫੁਲ ਚਰਚਾ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਦੌਰ ਵਿੱਚ ਜਿੱਥੇ ਪੰਜਾਬ ਦੇ ਗਾਇਕਾਂ ਤੇ ਅਦਾਕਾਰਾ ਵੱਲੋਂ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਉਥੇ ਹੀ ਆਏ ਦਿਨ ਹੀ ਕੁਝ ਖਾਸ ਸਖ਼ਸ਼ੀਅਤਾਂ ਬਾਰੇ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੀ ਰਹਿੰਦੀ ਹੈ। ਜੋ ਚਰਚਾ ਦਾ ਵਿਸ਼ਾ ਬਣ ਜਾਂਦੀ ਹੈ। ਪਿਛਲੇ ਕੁਝ ਮਹੀਨਿਆਂ ਤੋਂ ਜਿੱਥੇ ਬਹੁਤ ਸਾਰੇ ਲੋਕ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਲੈ ਕੇ ਚਰਚਾ ਵਿੱਚ ਹਨ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨੀ ਸੰ-ਘ-ਰ-ਸ਼ ਦੀ ਹਮਾਇਤ ਕੀਤੀ ਜਾ ਰਹੀ ਹੈ। ਇਨ੍ਹਾਂ ਕਲਾਕਾਰਾਂ ਅਤੇ ਗਾਇਕਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਵੀ ਜਾ ਕੇ ਇਸ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਗਈ ਹੈ।

ਉੱਥੇ ਹੀ ਬਹੁਤ ਸਾਰੇ ਗਾਇਕ ਅਤੇ ਕਲਾਕਾਰ ਆਪਣੀਆਂ ਕੁਝ ਨਿੱਜੀ ਗੱਲਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਚਰਚਾ ਵਿਚ ਰਹਿੰਦੇ ਹਨ। ਕੰਗਨਾ ਰਣੌਤ ਨੂੰ ਲੈ ਕੇ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਕਰਤਾ ਵੱਡਾ ਐਲਾਨ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਦਾ ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਫਿਲਮੀ ਅਦਾਕਾਰਾ ਕੰਗਨਾ ਰਣਾਓਤ ਬਾਰੇ ਕਿਸਾਨੀ ਅੰਦੋਲਨ ਨੂੰ ਲੈ ਕੇ ਆਪਣੇ ਗੁਬਾਰ ਕੱਢੇ ਗਏ ਸਨ, ਉਥੇ ਹੀ ਉਨ੍ਹਾਂ ਨੇ ਟਵਿੱਟਰ ਦੇ ਜ਼ਰੀਏ ਆਪਣੇ ਦਿਲ ਦੀਆਂ ਗੱਲਾਂ ਸਾਰਿਆਂ ਸਾਹਮਣੇ ਸਾਂਝੀਆਂ ਕੀਤੀਆਂ ਹਨ। ਕੰਗਨਾ ਰਣੌਤ ਵੱਲੋਂ ਜਿਥੇ ਪਹਿਲਾ ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਬਜ਼ੁਰਗ ਬੇਬੇ ਮਹਿੰਦਰ ਕੌਰ ਦਾ ਵੀ ਮਜ਼ਾਕ ਉਡਾਇਆ ਗਿਆ ਸੀ।

ਜਿਸ ਕਾਰਨ ਸਾਰੀ ਦੁਨੀਆਂ ਵੱਲੋਂ ਉਸ ਦੀ ਨਿਖੇਧੀ ਕੀਤੀ ਗਈ ਸੀ। ਅਤੇ ਉਸ ਦੇ ਬਿਆਨਾਂ ਕਾਰਨ ਲੋਕਾਂ ਦੇ ਵਿ-ਰੋ-ਧ ਦੇ ਚੱਲਦੇ ਹੋਏ ਉਸ ਦੇ ਟਵਿੱਟਰ ਅਕਾਊਂਟ ਨੂੰ ਸਥਾਈ ਤੌਰ ਤੇ ਸ-ਸ-ਪੈਂ-ਡ ਵੀ ਕਰ ਦਿਤਾ ਗਿਆ ਸੀ। ਜੋ ਕੁਝ ਸਮੇਂ ਬਾਅਦ ਫਿਰ ਤੋਂ ਚੱਲ ਪੈਂਦਾ ਸੀ ਪਰ ਇਸ ਵਾਰ ਅਜਿਹਾ ਨਹੀਂ ਹੈ ਉਸ ਨੂੰ ਸਥਾਈ ਤੌਰ ਤੇ ਬੰਦ ਕਰ ਦਿੱਤਾ ਗਿਆ ਹੈ। ਹੁਣ ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਆਪਣੇ ਟਵੀਟ ਵਿੱਚ ਲਿਖਿਆ ਗਿਆ ਹੈ ਕਿ ਅਗਰ ਕੰਗਣਾ ਨੇ ਪੰਜਾਬ ਤੋਂ ਸੀਟ ਲੜਨੀ ਹੈ ਤਾਂ ਟਿਕਟ ਲਈ ਤਾਂ ਮੈਂ ਵੀ ਇਸ ਦੇ ਵਿਰੁੱਧ ਟਿਕਟ ਲੈਣੀ ਹੈ।

ਰਣਜੀਤ ਬਾਵਾ ਵੱਲੋਂ 2 ਹਾਸੇ ਵਾਲੇ ਇਮੋਜੀ ਵੀ ਸ਼ੇਅਰ ਕੀਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਵਾਲਿਓ ਤਕੜੇ ਰਹੋ ਸਕੀਮਾਂ ਲਾਉਣਗੇ ,ਕੋਈ ਨਾ ਭੁੱਲਦੇ ਨਹੀਂ ਪੰਜਾਬ ਵਾਲੇ। ਇਸ ਉਪਰ ਲੋਕ ਵੱਖ-ਵੱਖ ਵਿਅੰਗਮਈ ਜਵਾਬ ਦੇ ਰਹੇ ਹਨ। ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ।




error: Content is protected !!