=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਦੇਸ਼ੋਂ ਪੰਜਾਬ ਆਏ ਪੰਜਾਬੀ ਨੌਜਵਾਨ ਨੂੰ ਇਸ ਤਰਾਂ ਮਿਲੀ ਅਚਾਨਕ ਮੌਤ- ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਕੋਰੋਨਾ ਕਾਰਨ ਸਾਰੀ ਦੁਨੀਆ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ, ਉਥੇ ਹੀ ਕੋਈ ਨਾ ਕੋਈ ਅਜਿਹਾ ਹਾਦਸਾ ਸਾਹਮਣੇ ਆ ਜਾਂਦਾ ਹੈ ਜੋ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦਾ ਹੈ। ਪੰਜਾਬ ਦੇ ਵੱਖ ਵੱਖ ਖੇਤਰ ਵਿਚ ਬਹੁਤ ਸਾਰੇ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਆਏ ਦਿਨ ਹੀ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਆਮ ਹੀ ਹਰ ਰੋਜ਼ ਸਾਹਮਣੇ ਆ ਰਹੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵੀ ਸ਼ਾਮਲ ਹੁੰਦੇ ਹਨ। ਇਸ ਤੋਂ ਇਲਾਵਾ ਹੋਰ ਵੀ ਵੱਖ ਵੱਖ ਹਾਦਸੇ ਹੋ ਰਹੇ ਹਨ ਜਿਸ ਵਿਚ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ। ਹੁਣ ਤੱਕ ਬਹੁਤ ਸਾਰੇ ਵਾਪਰਨ ਵਾਲੇ ਭਿਆਨਕ ਹਾਦਸਿਆਂ ਦਾ ਦੇਸ਼ ਦੇ ਹਾਲਾਤਾਂ ਉਪੱਰ ਵੀ ਅਸਰ ਪਿਆ ਹੈ।

ਵਿਦੇਸ ਤੋਂ ਆਏ ਪੰਜਾਬੀ ਨੌਜਵਾਨ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਟਾਲਾ ਤੋ ਸਾਹਮਣੇ ਆਈ ਹੈ। ਇਹ ਘਟਨਾ ਅੱਜ ਪਿੰਡ ਸਰਵਾਲੀ ਦੇ ਮੋੜ ਤੇ ਰਾਤ ਸਮੇਂ ਬਿਨਾਂ ਲਾਈਟ ਤੇ ਖੜੀ ਇਕ ਸਵਿਫਟ ਕਾਰ ਨਾਲ ਇਕ ਮੋਟਰ ਸਾਈਕਲ ਸਵਾਰ ਦੇ ਟ-ਕ-ਰਾ ਜਾਣ ਕਾਰਨ ਵਾਪਰੀ ਹੈ। ਇਸ ਹਾਦਸੇ ਦਾ ਪਤਾ ਲੱਗਣ ਤੇ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਜ਼ਖਮੀ ਨੌਜਵਾਨ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ। ਉੱਥੇ ਪਹੁੰਚਣ ਤੇ ਡਾਕਟਰਾਂ ਵੱਲੋਂ ਇਸ ਨੌਜਵਾਨ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਪੁਲਿਸ ਵੱਲੋਂ ਹਾਦਸੇ ਵਾਲੀ ਜਗ੍ਹਾ ਉਪਰ ਦੋਹਾਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਭਗਵੰਤ ਸਿੰਘ ਪੁਤਰ ਗੋਪਾਲ ਸਿੰਘ ਵਾਸੀ ਪਿੰਡ ਹਸਨ ਪੁਰ ਡੇਰਾ ਰੋਡ ਬਟਾਲਾ ਵਜੋਂ ਹੋਈ ਹੈ। ਇਸ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਉਥੇ ਹੀ ਪੁਲੀਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਕਾਰ ਚਾਲਕ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਬਾਰੇ ਏ ਐਸ ਆਈ ਬਚਿੱਤਰ ਸਿੰਘ ਨੇ ਦੱਸਿਆ ਹੈ ਕਿ ਇਹ ਨੌਜਵਾਨ ਬੀਤੇ ਦਿਨੀਂ ਆਪਣੀ ਭੈਣ ਦੇ ਘਰ ਉਸ ਨੂੰ ਮਿਲਣ ਲਈ ਪਿੰਡ ਦਰਗਾ ਬਾਦ ਗਿਆ ਸੀ। ਜਿਸ ਤੋਂ ਬਾਅਦ ਦੇਰ ਰਾਤ ਵਾਪਸ ਆਪਣੇ ਘਰ ਆ ਰਿਹਾ ਸੀ ਜਿਸ ਸਮੇਂ ਇਹ ਹਾਦਸਾ ਵਾਪਰ ਗਿਆ। ਇਹ ਨੌਜਵਾਨ ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਆਪਣੇ ਪਰਿਵਾਰ ਨੂੰ ਮਿਲਣ ਲਈ ਛੁੱਟੀ ਤੇ ਘਰ ਆਇਆ ਹੋਇਆ ਸੀ।




error: Content is protected !!