=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਨੌਜਵਾਨਾਂ ਦੀਆਂ ਹੋਈਆਂ ਮੌਤਾਂ , ਛਾਇਆ ਇਲਾਕੇ ਚ ਸੋਗ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਜਿਥੇ ਦੁਨੀਆਂ ਵਿੱਚ ਕਰੋਨਾ ਦੇ ਚੱਲਦੇ ਹੋਏ ਲੋਕ ਡਰ ਦੇ ਮਾਹੌਲ ਅੰਦਰ ਜੀ ਰਹੇ ਹਨ। ਪੰਜਾਬ ਅੰਦਰ ਜਿਥੇ ਕਰੋਨਾ ਕੇਸਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ,ਉਥੇ ਹੀ ਕੋਈ ਨਾ ਕੋਈ ਅਜਿਹਾ ਹਾਦਸਾ ਸਾਹਮਣੇ ਆ ਜਾਂਦਾ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦਾ ਹੈ। ਪੰਜਾਬ ਦੇ ਵੱਖ ਵੱਖ ਖੇਤਰ ਵਿਚ ਬਹੁਤ ਸਾਰੇ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਆਮ ਹੀ ਹਰ ਰੋਜ਼ ਸਾਹਮਣੇ ਆ ਰਹੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵੀ ਸ਼ਾਮਲ ਹੁੰਦੇ ਹਨ।

ਇਸ ਤੋਂ ਇਲਾਵਾ ਹੋਰ ਵੀ ਵੱਖ-ਵੱਖ ਹਾਦਸੇ ਹੋ ਰਹੇ ਹਨ ਜਿਸ ਵਿਚ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ। ਵੱਖ-ਵੱਖ ਹਾਦਸਿਆਂ ਵਿੱਚ ਇਸ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਤੱਕ ਬਹੁਤ ਸਾਰੇ ਵਾਪਰਨ ਵਾਲੇ ਭਿਆਨਕ ਹਾਦਸਿਆਂ ਦਾ ਦੇਸ਼ ਦੇ ਹਾਲਾਤਾਂ ਉਪੱਰ ਵੀ ਅਸਰ ਪਿਆ ਹੈ। ਹੁਣ ਪੰਜਾਬ ਵਿੱਚ ਇਥੇ ਵਾਪਰਿਆ ਭਿਆਨਕ ਹਾਦਸਾ ਨੌਜਵਾਨਾਂ ਦੀਆਂ ਹੋਈਆਂ ਮੌਤਾਂ , ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਆਏ ਦਿਨ ਹੀ ਅਜਿਹੀਆਂ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਉਥੇ ਹੀ ਅੱਜ ਇਕ ਦੁੱਖਦਾਈ ਖਬਰ ਸਾਹਮਣੇ ਆਈ ਜਦੋਂ ਮਲੇਰਕੋਟਲਾ ਵਿੱਚ ਅੱਜ ਬਾਅਦ ਦੁਪਹਿਰ ਸਥਾਨਕ ਅਮਾਮਗੜ੍ਹ ਵਿੱਚ ਸੜਕ ਹਾਦਸਾ ਵਾਪਰ ਗਿਆ। ਇਸ ਸੜਕ ਹਾਦਸੇ ਵਿੱਚ ਮੋਟਰ ਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਦ ਕਿ ਤੀਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਸ ਗੰਭੀਰ ਜ਼ਖ਼ਮੀ ਨੌਜਵਾਨ ਨੂੰ ਪੀ. ਜੀ. ਆਈ. ਚੰਡੀਗੜ੍ਹ ਭੇਜ ਦਿੱਤਾ ਗਿਆ ਹੈ।

ਪੁਲਿਸ ਵੱਲੋ ਮੌਕੇ ਉਪਰ ਪਹੁੰਚ ਕੇ ਦੋਹਾਂ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਅੱਜ ਵਾਪਰੇ ਇਸ ਸੜਕ ਹਾਦਸੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।




error: Content is protected !!