=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਦੇ ਇਸ ਜਿਲ੍ਹੇ ਚ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਲਈ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਨੂੰ ਕਰੋਨਾ ਸਥਿਤੀ ਨੂੰ ਲੈ ਕੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਕੁਝ ਖਾਸ ਹਦਾਇਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਸੀ। ਜਿੱਥੇ ਲਾਗੂ ਕੀਤੀਆਂ ਗਈਆਂ ਕੁਝ ਹਦਾਇਤਾਂ ਵਿੱਚ ਲੋਕਾਂ ਨੂੰ ਰਾਹਤ ਵੀ ਪ੍ਰਦਾਨ ਕੀਤੀ ਗਈ ਹੈ। ਉੱਥੇ ਹੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ 10 ਜੂਨ ਤੋਂ ਵਧਾ ਕੇ 15 ਜੂਨ ਤੱਕ ਜਾਰੀ ਰੱਖਣ ਦੇ ਆਦੇਸ਼ ਲਾਗੂ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਰੋਨਾ ਸਥਿਤੀ ਨੂੰ ਵੇਖਦੇ ਹੋਏ ਸਾਰੇ ਫੈਸਲੇ ਲਏ ਜਾ ਰਹੇ ਹਨ, ਅਜੇ ਤੱਕ ਕਰੋਨਾ ਦਾ ਖ਼ਤਰਾ ਟਲਿਆ ਨਹੀਂ ਹੈ। ਉਨ੍ਹਾਂ ਨੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਸਵੇਰੇ 9 ਵਜੇ ਤੋਂ ਸ਼ਾਮੀ 5 ਵਜੇ ਤਕ ਲਈ ਇਹ ਐਲਾਨ ਹੋ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਦਿੱਤਾ ਗਿਆ ਹੈ ਉਸ ਦੇ ਤਹਿਤ ਜਿਲਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੱਲੋਂ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸੇਵਾ ਕੇਂਦਰਾਂ ਸਬੰਧੀ ਕੁਝ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਹੁਣ ਸੇਵਾ ਕੇਂਦਰਾਂ ਦਾ ਸਮਾਂ 9 ਜੂਨ ਤੋਂ ਸਵੇਰੇ 9 ਵਜੇ ਤੋਂ ਸ਼ਾਮੀ 5 ਵਜੇ ਤਕ ਕਰ ਦਿੱਤਾ ਹੈ।

ਉਥੇ ਹੀ ਉਨ੍ਹਾਂ ਕਿਹਾ ਕਿ ਅਗਰ ਸੁਵਿਧਾ ਕੇਂਦਰਾਂ ਵਿੱਚ ਕੰਮ ਕਰਵਾਉਣ ਲਈ ਆ ਰਹੇ ਲੋਕਾਂ ਵੱਲੋਂ ਪਹਿਲਾਂ ਹੀ ਅਪਾਇੰਟਮੈਂਟ ਲਈ ਹੋਵੇਗੀ ਉਸ ਨਾਲ ਕਰੋਨਾ ਦੇ ਫੈਲਾਅ ਦਾ ਖ਼ਤਰਾ ਵੀ ਘਟ ਰਹੇਗਾ ਅਤੇ ਸਮੇਂ ਦੀ ਬੱਚਤ ਵੀ ਹੋਵੇਗੀ। ਉਥੇ ਹੀ ਉਨ੍ਹਾਂ ਸੇਵਾ ਕੇਂਦਰਾਂ ਵਿੱਚ ਕਰੋਨਾ ਸਬੰਧੀ ਲਾਗੂ ਕੀਤੇ ਗਏ ਪ੍ਰੋਟੋਕੋਲ ਦੀ ਵੀ ਸਖਤੀ ਨਾਲ ਪਾਲਣਾ ਕਰਨ ਦੀ ਹਦਾਇਤ ਜਾਰੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਵਿੱਚ ਸਹਿਯੋਗ ਦਿੱਤਾ ਜਾਵੇ ਅਤੇ ਉਥੇ ਹੀ ਸਮਾਜਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਮਾਸਕ ਪਹਿਨਣਾ ਵੀ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਰੋਨਾ ਤੋਂ ਆਪਣੇ ਬਚਾਅ ਨੂੰ ਵੇਖਦੇ ਹੋਏ ਪਹਿਲਾਂ ਹੀ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਅਪਣਾ ਕੇ ਸੇਵਾ ਕੇਂਦਰਾਂ ਵਿੱਚ ਆਉਣਾ ਚਾਹੀਦਾ ਹੈ। ਸਮੇਂ ਦੀ ਤਬਦੀਲੀ ਜ਼ਿਲੇ ਅੰਦਰ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਕੀਤੀ ਗਈ ਹੈ।




error: Content is protected !!