=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਨੂੰ ਪੁਲਸ ਨੇ ਇਸ ਕਾਰਨ ਕੀਤਾ ਗਿਰਫ਼ਤਾਰ

ਆਈ ਤਾਜਾ ਵੱਡੀ ਖਬਰ

ਦੇਸ਼ ਦੀ ਕਿਸਾਨੀ ਸੰਘਰਸ਼ ਨੂੰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਕਲਾਕਾਰਾਂ ਅਤੇ ਅਦਾਕਾਰਾਂ ਵੱਲੋਂ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। ਉਥੇ ਹੀ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਵੀ ਇਨ੍ਹਾਂ ਪੰਜਾਬੀ ਕਲਾਕਾਰਾਂ ਅਤੇ ਅਦਾਕਾਰਾਂ ਵੱਲੋਂ ਅੱਗੇ ਵਧ ਕੇ ਕੀਤੀ ਜਾ ਰਹੀ ਹੈ। ਇਨ੍ਹਾਂ ਵੱਲੋਂ ਦਿੱਤੇ ਜਾ ਰਹੇ ਯੋਗਦਾਨ ਲਈ ਹਰ ਪਾਸੇ ਇਨ੍ਹਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ। ਜਿਥੇ ਗਰੀਬ ਵਰਗ ਲਈ ਇਹ ਮਸੀਹਾ ਬਣ ਕੇ ਅੱਗੇ ਆ ਰਹੇ ਹਨ ਉਥੇ ਹੀ ਦਿੱਲੀ ਦੀਆਂ ਸਰਹੱਦਾਂ ਤੇ ਜਾਰੀ ਸੰਘਰਸ਼ ਦੇ ਵਿਚ ਵੀ ਆਪਣਾ ਬਣਦਾ ਯੋਗਦਾਨ ਪਾ ਰਹੇ ਹਨ। ਇਸ ਤੋਂ ਇਲਾਵਾ ਬਹੁਤ ਸਾਰੇ ਫ਼ਿਲਮੀ ਅਦਾਕਾਰ ਅਤੇ ਪੰਜਾਬੀ ਗਾਇਕ ਆਪਣੀਆਂ ਕੁਝ ਨਿੱਜੀ ਗੱਲਾਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ। ਹੁਣ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਨੂੰ ਪੁਲਿਸ ਨੇ ਇਸ ਕਾਰਨ ਗ੍ਰਿਫ਼ਤਾਰ ਕਰ ਲਿਆ ਹੈ।

ਪੰਜਾਬ ਦੇ ਬਹੁਤ ਹੀ ਸੁਰੀਲੀ ਗਾਇਕ ਖਾਨ ਸਾਬ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਵਿੱਚ ਜਿੱਥੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਉਥੇ ਹੀ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਉਪਰ ਪਾ-ਬੰ-ਦੀ ਲਗਾਈ ਗਈ ਹੈ। ਇਸ ਦੌਰਾਨ ਹੀ ਖਾਨ ਸਾਬ ਦਾ 27ਵਾਂ ਜਨਮ ਦਿਨ ਪਿਛਲੇ ਦਿਨੀ ਮਨਾਇਆ ਗਿਆ। ਜਿਸ ਬਾਰੇ ਵੀਡੀਓ ਸੋਸ਼ਲ ਮੀਡੀਆ ਉਪਰ ਸਾਂਝੀਆਂ ਕੀਤੀਆਂ ਗਈਆਂ।

ਵੀਡੀਓ ਵਿੱਚ ਵੇਖਿਆ ਗਿਆ ਕਿ ਉਨ੍ਹਾਂ ਦੇ ਕੁਝ ਦੋਸਤਾਂ ਵਲੋ ਬੈਡ ਬਾਜੇ ਨਾਲ ਉਨ੍ਹਾਂ ਦੇ ਘਰ ਵਿੱਚ ਦਸਤਕ ਦਿੱਤੀ ਗਈ। ਜਿੱਥੇ ਰਾਤ ਦੇ ਕਰਫਿਊ ਦੌਰਾਨ ਇਸ ਇਕੱਠ ਵਿਚ ਵਿੱਚ ਜਨਮ ਦਿਨ ਦੀ ਪਾਰਟੀ ਕੀਤੀ ਗਈ। ਜਾਰੀ ਕੀਤੀ ਗਈ ਵੀਡੀਓ ਵਿਚ ਜਿਥੇ ਖਾਨ ਸਾਬ ਨੂੰ ਅੱਖਾਂ ਬੰਦ ਕਰਕੇ ਬਾਹਰ ਬੈਡ ਵਾਜੇ ਵਾਲਿਆਂ ਕੋਲ ਲਿਆਂਦਾ ਜਾਂਦਾ ਹੈ ਜਿੱਥੇ ਉਹ ਵੀ ਬਾਕੀ ਦੋਸਤਾਂ ਦੇ ਨਾਲ ਭੰਗੜਾ ਪਾਉਣਾ ਸ਼ੁਰੂ ਕਰ ਦਿੰਦੇ ਹਨ। ਜਿਸ ਕਾਰਨ ਇਨ੍ਹਾਂ ਸਾਰੇ ਲੋਕਾਂ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਉਲੰਘਣਾ ਕੀਤੀ ਗਈ ਹੈ।

ਇਸ ਲਈ ਮਸ਼ਹੂਰ ਪੰਜਾਬੀ ਗਾਇਕ ਖਾਨ ਸਾਹਿਬ ਅਤੇ ਉਨ੍ਹਾਂ ਤੋ ਇਲਾਵਾ ਚਾਰ ਹੋਰ ਲੋਕਾਂ ਤੇ ਬੈਂਡ ਵਾਜੇ ਵਾਲਿਆਂ ਉਪਰ ਵੀ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਖ਼ਾਨ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਆਪਣੇ ਵੱਖ-ਵੱਖ ਪ੍ਰਸੰਸਕਾ ਵੱਲੋਂ ਭੇਜੇ ਗਏ ਕੇਕ ਦੀਆਂ ਵੀਡੀਓ ਵੀ ਜਾਰੀ ਕੀਤੀਆਂ ਗਈਆਂ ਸਨ।




error: Content is protected !!