=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹਸਪਤਾਲ ਦਾਖਲ ਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਾਰ ਦਿਲੀਪ ਕੁਮਾਰ ਬਾਰੇ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਦੇਸ਼ ਅੰਦਰ ਕਰੋਨਾ ਦੀ ਭਿ-ਆ-ਨ-ਕ ਮਾਰ ਸਾਰੇ ਸੂਬਿਆਂ ਅੰਦਰ ਬਹੁਤ ਜ਼ਿਆਦਾ ਹੋ ਰਹੀ ਹੈ। ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਹਲਾਤਾਂ ਨੂੰ ਦੇਖਦੇ ਹੋਏ ਸੂਬਾ ਸਰਕਾਰਾਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਇਸ ਕਰੋਨਾ ਕਾਰਨ ਸਭ ਤੋਂ ਜ਼ਿਆਦਾ ਮਹਾਰਾਸ਼ਟਰ ਸੂਬਾ ਪ੍ਰਭਾਵਤ ਹੋਇਆ ਹੈ ਜਿਥੇ ਮੁੰਬਈ ਵਿਚ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਇਸ ਦੀ ਚਪੇਟ ਵਿਚ ਆ ਗਏ ਹਨ। ਉੱਥੇ ਹੀ ਇਸ ਤੋਂ ਇਲਾਵਾ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੀ ਚਪੇਟ ਵਿੱਚ ਆਈਆਂ ਹੋਈਆਂ ਹਨ। ਤੇ ਕੁਝ ਲੋਕ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਹਮੇਸ਼ਾ ਚਰਚਾ ਦੇ ਵਿੱਚ ਰਹਿੰਦੇ ਹਨ। ਹੁਣ ਹਸਪਤਾਲ ਦਾਖਲ ਚੋਟੀ ਦੇ ਮਸ਼ਹੂਰ ਫਿਲਮੀ ਅਦਾਕਾਰ ਦਲੀਪ ਕੁਮਾਰ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਫ਼ਿਲਮੀ ਅਦਾਕਾਰ ਦਲੀਪ ਕੁਮਾਰ ਦੀ ਸਿਹਤ ਵਿੱਚ ਆਈ ਤਬਦੀਲੀ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਉਣ ਦੀ ਜ਼ਰੂਰਤ ਮਹਿਸੂਸ ਹੋਈ ਤਾਂ ਉਨ੍ਹਾਂ ਨੂੰ ਮੁੰਬਈ ਦੇ ਹਿੰਦੂਜ਼ਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਕੁਝ ਦਿਨ ਉਨ੍ਹਾਂ ਨੂੰ ਪਹਿਲਾਂ ਸਾਹ ਲੈਣ ਵਿੱਚ ਮੁਸ਼ਕਿਲ ਆ ਰਹੀ ਸੀ ਜਿਸਦੇ ਚਲਦੇ ਹੋਏ ਉਨ੍ਹਾਂ ਨੂੰ ਇਲਾਜ ਵਾਸਤੇ ਹਸਪਤਾਲ ਲੈ ਜਾਣਾ ਪਿਆ। ਜਿੱਥੇ ਉਹ ਜ਼ੇਰੇ ਇਲਾਜ ਹਨ। ਉਨ੍ਹਾਂ ਨੂੰ ਆਕਸੀਜਨ ਸਪੋਰਟ ਤੇ ਰੱਖਿਆ ਗਿਆ ਹੈ। ਪਿਛਲੇ ਕੁਝ ਦਿਨਾ ਤੋ ਦਲੀਪ ਕੁਮਾਰ ਦੀ ਸਿਹਤ ਕਾਫੀ ਖਰਾਬ ਚੱਲ ਰਹੀ ਹੈ।

ਉਨ੍ਹਾਂ ਦੀ ਹਾਲਤ ਬਾਰੇ ਸੁਣ ਕੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸਾਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰ ਜ਼ਲੀਲ ਪਾਰਕਰ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਸਿਹਤ ਪਿਛਲੇ ਕੁੱਝ ਦਿਨਾਂ ਤੋਂ ਖਰਾਬ ਚੱਲ ਰਹੀ ਹੈ ਅਤੇ ਉਹ ਬਹੁਤ ਜ਼ਿਆਦਾ ਕਮਜ਼ੋਰ ਹੋ ਗਏ ਹਨ, ਜਿਸ ਕਾਰਨ ਉਨ੍ਹਾਂ ਦੀ ਇਮਿਊਨਿਟੀ ਵੀ ਘਟ ਗਈ ਹੈ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਦਲੀਪ ਕੁਮਾਰ ਦੀ ਪਤਨੀ ਸਾਇਰਾ ਬਾਨੋ ਵੱਲੋਂ ਵੀ ਪ੍ਰਸ਼ੰਸਕਾਂ ਨੂੰ ਉਨਾਂ ਦੇ ਜਲਦ ਠੀਕ ਹੋਣ ਲਈ ਪ੍ਰਾਰਥਨਾ ਕਰਨ ਲਈ ਅਪੀਲ ਕੀਤੀ ਗਈ ਸੀ।

ਦੱਸਿਆ ਗਿਆ ਹੈ ਕਿ ਦਲੀਪ ਕੁਮਾਰ ਦੀ ਸਿਹਤ ਪਿਛਲੇ ਸਾਲ ਦਸੰਬਰ 2020 ਤੋਂ ਹੀ ਖਰਾਬ ਚੱਲ ਰਹੀ ਹੈ। ਉਨ੍ਹਾਂ ਨੂੰ ਕੁਝ ਸਮਾਂ ਪਹਿਲਾਂ ਵੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਉਸ ਸਮੇਂ ਦਲੀਪ ਕੁਮਾਰ ਦੀ ਪਤਨੀ ਸਾਇਰਾ ਬਾਨੋ ਵੱਲੋਂ ਸਾਰੇ ਪ੍ਰਸ਼ੰਸਕਾਂ ਦਾ ਧੰਨਵਾਦ ਵੀ ਕੀਤਾ ਗਿਆ ਸੀ।




error: Content is protected !!