=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਹਵਾਈ ਜਹਾਜ ਹੋਇਆ ਲਾਪਤਾ ਹੋ ਰਹੀ ਜੋਰਾਂ ਤੇ ਭਾਲ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਦੁਨੀਆ ਵਿਚ ਜਿੱਥੇ ਕਰੋਨਾ ਦੀ ਲਪੇਟ ਵਿੱਚ ਆਉਣ ਨਾਲ ਬਹੁਤ ਸਾਰੇ ਲੋਕ ਕਰੋਨਾ ਦੇ ਸ਼ਿਕਾਰ ਹੋ ਰਹੇ ਹਨ ਉਥੇ ਹੀ ਹੋਣ ਵਾਲੇ ਹੋਰ ਬਹੁਤ ਸਾਰੇ ਹਾਦਸਿਆਂ ਕਾਰਨ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਲਗਾਤਾਰ ਸੋਗਮਈ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਆਵਾਜਾਈ ਲਈ ਬਹੁਤ ਸਾਰੇ ਲੋਕਾਂ ਵੱਲੋਂ ਸੜਕੀ ਆਵਾਜਾਈ ਦੀ ਵਰਤੋਂ ਕੀਤੀ ਜਾਂਦੀ ਹੈ। ਉੱਥੇ ਹੀ ਹੋਰ ਬਹੁਤ ਸਾਰੇ ਲੋਕਾਂ ਵੱਲੋਂ ਰੇਲਵੇ ਮਾਰਗ, ਸਮੁੰਦਰੀ ਮਾਰਗ ਅਤੇ ਹਵਾਈ ਆਵਾਜਾਈ ਦੀ ਵਰਤੋਂ ਕੀਤੀ ਜਾਂਦੀ ਹੈ। ਜਿੱਥੇ ਇਹ ਸਫ਼ਰ ਇਨਸਾਨ ਨੂੰ ਜਲਦੀ ਮੰਜਲ ਤੱਕ ਪਹੁੰਚਾ ਦਿੰਦੇ ਹਨ। ਉੱਥੇ ਹੀ ਬਹੁਤ ਸਾਰੇ ਹਾਦਸੇ ਵੀ ਵਾਪਰਨ ਦੀਆਂ ਖ਼ਬਰਾਂ ਆ ਜਾਂਦੀਆਂ ਹਨ। ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਦੇਸ਼ ਦੇ ਹਲਾਤਾਂ ਤੇ ਵੀ ਅਸਰ ਪੈਂਦਾ ਹੈ।

ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਅਜਿਹੇ ਹੋਣ ਵਾਲੇ ਹਾਦਸੇ ਬਹੁਤ ਸਾਰੇ ਦੇਸ਼ਾਂ ਲਈ ਚਿੰਤਾ ਦਾ ਵਿਸ਼ਾ ਬਣ ਜਾਂਦੇ ਹਨ। ਹੁਣ ਹਵਾਈ ਜਹਾਜ਼ ਲਾਪਤਾ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਜੋਰਾਂ-ਸ਼ੋਰਾਂ ਤੇ ਹਵਾਈ ਜਹਾਜ਼ ਦੀ ਭਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸੋਫੀਆਂ ਤੋਂ ਸਾਹਮਣੇ ਆਈ ਹੈ ,ਜਿੱਥੇ ਬੁਲਗਾਰੀਆ ਵਿੱਚ ਹਵਾਈ ਫੌਜ ਦਾ ਇਕ ਲੜਾਕੂ ਜਹਾਜ਼ ਲਾਪਤਾ ਹੋ ਗਿਆ ਹੈ। ਇਸ ਘਟਨਾ ਨਾਲ ਜਿੱਥੇ ਸਰਕਾਰ ਚਿੰਤਾ ਵਿਚ ਨਜ਼ਰ ਆ ਰਹੀ ਹੈ ।

ਉਥੇ ਹੀ ਇਸ ਘਟਨਾ ਤੋਂ ਬਾਅਦ ਤੁਰੰਤ ਭਾਲ ਅਤੇ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸ ਭਾਲ ਲਈ ਮੁਹਿੰਮ ਵਿੱਚ ਜਲ-ਸੈਨਾ ਬਾਰਡਰ ਪੁਲਸ ਅਤੇ ਹਵਾਈ ਫੌਜ ਨੂੰ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਜਲਦ ਤੋਂ ਜਲਦ ਇਸ ਹਵਾਈ ਜਹਾਜ਼ ਦਾ ਪਤਾ ਲਗਾਇਆ ਜਾ ਸਕੇ।

ਬੀ. ਐਨ. ਟੀ. ਮੁਤਾਬਕ ਮਿਗ 29 ਲੜਾਕੂ ਜਹਾਜ਼ ਬੁਧਵਾਰ ਨੂੰ ਤੜਕੇ 00:45 ਵਜੇ ਰਡਾਰ ਤੋਂ ਗਾਇਬ ਹੋ ਗਿਆ ਹੈ। ਬੁਲਗਾਰੀਆ ਨੈਸ਼ਨਲ ਟੈਲੀਵਿਜ਼ਨ ਨੇ ਰੱਖਿਆ ਮੰਤਰਾਲੇ ਦੇ ਹਵਾਲੇ ਤੋਂ ਇਹ ਸਾਰੀ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਨੇ ਦੱਸਿਆ ਹੈ ਕਿ ਬੁਲਗਾਰੀਆ ਵਿੱਚ ਹਵਾਈ ਫੌਜ ਦਾ ਇਕ ਲੜਾਕੂ ਜਹਾਜ਼ ਬੁੱਧਵਾਰ ਨੂੰ ਸਿਖਲਾਈ ਦੌਰਾਨ ਰਡਾਰ ਤੋਂ ਲਾਪਤਾ ਹੋ ਗਿਆ ਹੈ। ਜ਼ੋਰਾਂ-ਸ਼ੋਰਾਂ ਨਾਲ ਜਿਸ ਦੀ ਭਾਲ ਕੀਤੀ ਜਾ ਰਹੀ ਹੈ।




error: Content is protected !!