BREAKING NEWS
Search

ਪੰਜਾਬ ਚ ਮੀਂਹ ਹਨੇਰੀ ਨੇ ਨੇ ਇਥੇ ਇਥੇ ਮਚਾਈ ਭਾਰੀ ਤਬਾਹੀ ਤਸਵੀਰਾਂ ਆਈਆਂ ਸਾਹਮਣੇ

ਆਈ ਤਾਜਾ ਵੱਡੀ ਖਬਰ

ਕੁਦਰਤ ਵਿਚ ਮਨੁੱਖ ਦੇ ਘਰ ਆਈਆਂ ਤਬਦੀਲੀਆਂ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਵੇਂ ਅਚਾਨਕ ਤਬਦੀਲੀ ਆਉਣਾ ਜਾਂ ਕੁਦਰਤੀ ਆਫ਼ਤਾਂ ਦਾ ਲਗਾਤਾਰ ਤੂਫ਼ਾਨ ਦਾ ਆਉਣਾ। ਭਾਵੇਂ ਇਨ੍ਹਾਂ ਪਿੱਛੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ ਪਰ ਸਭ ਤੋਂ ਵੱਡਾ ਕਾਰਨ ਕੁਦਰਤੀ ਸਾਧਨਾਂ ਦੀ ਦੁ-ਰ-ਵ-ਰ-ਤੋਂ ਹੈ। ਇਸੇ ਤਰ੍ਹਾਂ ਲਗਾਤਾਰ ਵਾਧਾ ਹੋਣ ਕਾਰਨ ਗਰਮੀ ਲਗਾਤਾਰ ਵਧ ਰਹੀ ਹੈ ਜਿਸ ਕਾਰਨ ਵੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਜਿੱਥੇ ਗਰਮੀਆਂ ਦੇ ਮੌਸਮ ਵਿੱਚ ਮੀਂਹ ਕਾਰਨ ਰਾਹਤ ਮਿਲਦੀ ਹੈ ਉਥੇ ਹੀ ਦੂਜੇ ਪਾਸੇ ਤੇਜ਼ ਹਵਾਵਾਂ ਜਾਂ ਭਾਰੀ ਮੀਂਹ ਦੇ ਕਾਰਨ ਕਈ ਥਾਵਾਂ ਤੇ ਵੱਡਾ ਨੁ-ਕ-ਸਾ-ਨ ਦੇਖਣ ਨੂੰ ਮਿਲਿਆ ਹੈ। ਇਸ ਸਬੰਧੀ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ।

ਪ੍ਰਪਾਤ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਬੀਤੀ ਰਾਤ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੇ ਨਾਲ ਕਾਫ਼ੀ ਤ-ਬਾ-ਹੀ ਮਚ ਗਈ। ਜਿਸ ਦੇ ਚਲਦਿਆਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦਾ ਬਹੁਤ ਨੁ-ਕ-ਸਾ-ਨ ਹੋਇਆ। ਦੱਸ ਦਈਏ ਕਿ ਭਾਵੇਂ ਮੌਸਮ ਵਿਭਾਗ ਦੇ ਵੱਲੋਂ ਜਾਣਕਾਰੀ ਦਿੱਤੀ ਗਈ ਅਤੇ ਇਸ ਸੰਬੰਧੀ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਕਿ ਪੰਜਾਬ ਦੇ ਕੁਝ ਇਲਾਕਿਆਂ ਦੇ ਵਿਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਹੋਣਗੀਆਂ।

ਜਾਣਕਾਰੀ ਦੇ ਮੁਤਾਬਿਕ ਪੰਜਾਬ ਦੇ ਪਟਿਆਲਾ, ਕਪੂਰਥਲਾ, ਜਲੰਧਰ, ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ, ਨਵਾਂਸ਼ਹਿਰ, ਤਰਨਤਾਰਨ ਅਤੇ ਰੋਪੜ ਦੇ ਵਿਚ ਭਾਰੀ ਮੀਂਹ ਅਤੇ ਝੱਖੜ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿੱਥੇ ਬਹੁਤ ਸਾਰੀਆਂ ਥਾਵਾਂ ਤੇ ਬਿਜਲੀ ਦੇ ਖੰਭੇ, ਦਰੱਖਤ ਅਤੇ ਟਰਾਂਸਫਾਰਮ ਟੁੱਟ ਗਏ।

ਜਿਸ ਦੇ ਚਲਦਿਆਂ ਬਿਜਲੀ ਸਪਲਾਈ ਪ੍ਰਭਾਵਿਤ ਰਹੀ ਅਤੇ ਦਰੱਖਤ ਅਤੇ ਟਰਾਂਸਫਾਰਮ ਸੜਕਾਂ ਤੇ ਡਿੱਗਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ। ਇਸ ਤੋਂ ਇਲਾਵਾ ਕੁਝ ਥਾਵਾਂ ਤੇ ਤੇਜ਼ ਹਵਾਵਾਂ ਜਾਂ ਝੱਖੜ ਦੇ ਕਾਰਣ ਮਕਾਨ ਜਾਂ ਕੰਧਾਂ ਡਿੱਗਣ ਸਬੰਧੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਸਬੰਧੀ ਬਿਜਲੀ ਮਹਿਕਮੇ ਦੁਆਰਾ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਇਸ ਝੱਖੜ ਜਾਂ ਤੇਜ਼ ਹਵਾਵਾਂ ਜਾਂ ਮੀਂਹ ਕਾਰਨ ਹੋਏ ਨੁ-ਕ-ਸਾ-ਨ ਦੇ ਚਲਦਿਆਂ ਉਹਨਾਂ ਕੋਲ ਤਕਰੀਬਨ ਇਕ ਲੱਖ ਤੋਂ ਜ਼ਿਆਦਾ ਸ਼ਿਕਾਇਤਾਂ ਆਈਆਂ ਹਨ। ਜਿਸ ਤੇ ਫ਼ਿਲਹਾਲ ਕਾ-ਰ-ਵਾ-ਈ ਕੀਤੀ ਜਾ ਰਹੀ ਹੈ।



error: Content is protected !!