BREAKING NEWS
Search

ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਹੋਏ ਭਿਆਨਕ ਹਾਦਸੇ ਦੇ ਸ਼ਿਕਾਰ, ਲਿਜਾਇਆ ਗਿਆ ਹਸਪਤਾਲ

ਹੁਣੇ ਆਈ ਤਾਜਾ ਵੱਡੀ ਖਬਰ

ਆਏ ਦਿਨ ਕੋਈ ਨਾ ਕੋਈ ਦੁੱਖਦਾਈ ਖਬਰ ਸਾਹਮਣੇ ਆ ਹੀ ਜਾਂਦੀ ਹੈ ਜੋ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦੀ ਹੈ। ਜਿੱਥੇ ਦੇਸ਼ ਵਿੱਚ ਕੋਰੋਨਾ ਦਾ ਕਹਿਰ ਸਭ ਪਾਸੇ ਦਿਖਾਈ ਦੇ ਰਿਹਾ ਹੈ। ਜਿਸ ਕਾਰਨ ਬਹੁਤ ਸਾਰੇ ਅਣਗਿਣਤ ਲੋਕਾਂ ਦੀ ਜਾਨ ਰੋਜ਼ਾਨਾ ਜਾ ਰਹੀ ਹੈ। ਉਥੇ ਹੀ ਦੇਸ਼ ਅੰਦਰ ਵਾਪਰਨ ਵਾਲੇ ਵੱਖ ਵੱਖ ਸੜਕ ਹਾਦਸਿਆਂ ਵਿੱਚ ਵੀ ਬਹੁਤ ਸਾਰੇ ਲੋਕ ਇਸ ਦੁਨੀਆਂ ਨੂੰ ਅਲਵਿਦਾ ਆਖ ਜਾਂਦੇ ਹਨ। ਜਿੱਥੇ ਬਹੁਤ ਸਾਰੇ ਲੋਕ ਕਰੋਨਾ ਦਾ ਸ਼ਿਕਾਰ ਹੋ ਰਹੇ ਹਨ ਉਥੇ ਹੀ ਕੁਝ ਭਿਆਨਕ ਬਿਮਾਰੀਆਂ ਦੀ ਚਪੇਟ ਵਿੱਚ ਵੀ ਆ ਜਾਂਦੇ ਹਨ।

ਪਰ ਰੋਜ਼ਾਨਾ ਵਾਪਰਨ ਵਾਲੇ ਸੜਕ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿਸ ਵਿੱਚ ਕਈ ਕੀਮਤੀ ਜਾਨਾਂ ਦੂਸਰਿਆਂ ਦੀ ਲਾਪ੍ਰਵਾਹੀ ਕਾਰਨ ਚਲੇ ਜਾਂਦੀਆਂ ਹਨ। ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਉਨਾਂ ਦੇ ਪਰਿਵਾਰ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਸਾਬਕਾ ਮੁੱਖ ਮੰਤਰੀ ਦੇ ਭਿਆਨਕ ਹਾਦਸੇ ਦੇ ਸ਼ਿਕਾਰ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਨਾਲ ਵਾਪਰੇ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਉਹ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਆਪਣੀ ਗੱਡੀ ਵਿੱਚ ਗੁਰੂਗ੍ਰਾਮ ਤੋਂ ਝੱਜਰ ਜਾ ਰਹੇ ਸਨ। ਉਸ ਸਮੇਂ ਹੀ ਰਸਤੇ ਵਿੱਚ ਐੱਸ ਜੀ ਯੁਨੀਵਰਸਿਟੀ ਦੇ ਨਜ਼ਦੀਕ ਉਨ੍ਹਾਂ ਦੀ ਗੱਡੀ ਦੀ ਇਕ ਮਾਰੂਤੀ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਤੋਂ ਬਾਅਦ ਤੁਰੰਤ ਹੀ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਖੇ ਲਿਜਾਇਆ ਗਿਆ ਹੈ।

ਦੱਸਿਆ ਗਿਆ ਹੈ ਕਿ ਜਿਸ ਸਮੇਂ ਭਿਆਨਕ ਟੱਕਰ ਹੋਈ ਉਸ ਸਮੇਂ ਉਨ੍ਹਾਂ ਦੀ ਗੱਡੀ ਦੇ ਏਅਰਬੈਗ ਖੁੱਲ੍ਹ ਗਏ। ਜਿਸ ਕਾਰਣ ਉਹ ਇਸ ਹਾਦਸੇ ਵਿਚ ਵਾਲ-ਵਾਲ ਬਚ ਗਏ ਹਨ। ਉਥੇ ਹੀ ਇਸ ਘਟਨਾ ਵਿਚ ਮਾਰੂਤੀ ਦੇ ਵਿਚ ਸਵਾਰ ਜ਼ਖਮੀਆਂ ਨੂੰ ਵੀ ਮੈਦਾਤਾਂ ਹਸਪਤਾਲ ਲਿਜਾਇਆ ਗਿਆ ਹੈ। ਇਹ ਹਾਦਸਾ ਅੱਜ ਐਤਵਾਰ ਨੂੰ ਵਾਪਰਿਆ ਹੈ।



error: Content is protected !!