=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ 13 ਸਾਲਾਂ ਦੇ ਮੁੰਡੇ ਨੂੰ ਮਿਲੀ ਇਸ ਤਰਾਂ ਮੌਤ , ਦੇਖ ਨਿਕਲੀਆਂ ਪ੍ਰੀਵਾਰ ਦੀਆਂ ਧਾਹਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿਥੇ ਕੋਰੋਨਾ ਕਾਰਨ ਹਾਹਾਕਾਰ ਮੱਚੀ ਹੋਈ ਹੈ ਉਥੇ ਹੀ ਵਾਪਰਨ ਵਾਲੇ ਹੋਰ ਬਹੁਤ ਸਾਰੇ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਕਰੋਨਾ ਨਾਲ ਜਾ ਰਹੀ ਹੈ, ਉਥੇ ਹੀ ਵਾਪਰਨ ਵਾਲੇ ਹਰ ਰੋਜ਼ ਸੜਕ ਹਾਦਸਿਆ, ਬਿਮਾਰੀਆਂ ਅਤੇ ਹੋਰ ਕਈ ਹਾਦਸਿਆਂ ਨਾਲ ਵੀ ਬੁਹਤ ਸਾਰੇ ਲੋਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੇ ਹਨ। ਇਨ੍ਹਾਂ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਇਨ੍ਹਾਂ ਲੋਕਾਂ ਦੇ ਪਰਿਵਾਰਾਂ ਵਿੱਚ ਇਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਬੱਚਿਆਂ ਨਾਲ ਹੋਣ ਵਾਲੇ ਹਾਦਸੇ ਸਾਰੇ ਲੋਕਾਂ ਦੇ ਦਿਲ ਨੂੰ ਹਲੂਣਾ ਦੇ ਦਿੰਦੇ ਹਨ।

ਕਿਉਂਕਿ ਬੱਚਿਆਂ ਨਾਲ ਵਾਪਰਨ ਵਾਲੇ ਹਾਦਸੇ ਬਹੁਤ ਸਾਰੇ ਪਰਿਵਾਰਾਂ ਉਪਰ ਗਹਿਰਾ ਅਸਰ ਪਾਉਂਦੇ ਹਨ। ਹਰ ਘਰ ਵਿਚ ਬੱਚੇ ਮਾਪਿਆਂ ਦੀ ਜਾਨ ਹੁੰਦੇ ਹਨ, ਜਿਨ੍ਹਾਂ ਬਿਨਾਂ ਹਰ ਘਰ ਸੱਖਣਾ ਹੁੰਦਾ ਹੈ। ਹੁਣ ਪੰਜਾਬ ਵਿੱਚ 13 ਸਾਲਾਂ ਦੇ ਇਸ ਮੁੰਡੇ ਦੀ ਹੋਈ ਇਸ ਤਰ੍ਹਾਂ ਮੌਤ ਨੂੰ ਦੇਖ ਕੇ ਲੋਕਾਂ ਵਿੱਚ ਵੀ ਸੋਗ ਵੇਖਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਾਨਸਾ ਜਿਲਾ ਦੇ ਪਿਡ ਰੱਲਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ 13 ਸਾਲਾ ਮਾਸੂਮ ਬੱਚੇ ਦੀ ਨਹਿਰ ਵਿੱਚ ਡਿੱਗਣ ਕਾਰਨ ਮੌਤ ਹੋ ਗਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 13 ਸਾਲਾਂ ਦਾ ਇਹ ਬੱਚਾ ਸਹਿਜਪ੍ਰੀਤ ਆਪਣੇ ਚਾਚੇ ਨਾਲ ਨਹਿਰ ਦੇ ਕਿਨਾਰੇ ਉੱਪਰ ਸੀ। ਉਸ ਸਮੇਂ ਇਹ ਹਾਦਸਾ ਵਾਪਰ ਗਿਆ। ਸਹਿਜ ਪ੍ਰੀਤ ਨਹਿਰ ਵਿਚ ਡਿੱਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਸਹਿਜ ਪ੍ਰੀਤ ਦਾ ਘਰ ਨਹਿਰ ਦੇ ਕਿਨਾਰੇ ਤੇ ਸੀ। ਪਿੰਡ ਵਾਸੀਆਂ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਹਿਜਪ੍ਰੀਤ ਦੀ ਲਾਸ਼ ਪ੍ਰਾਪਤ ਹੋ ਗਈ ਹੈ ਉਥੇ ਹੀ ਪੁਲਸ ਵੱਲੋਂ ਲਾਸ਼ ਨੂੰ ਬਰਾਮਦ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਉਸ ਤੋਂ ਬਾਅਦ ਇਸ ਬੱਚੇ ਦੀ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਬੱਚੇ ਦੇ ਨਹਿਰ ਵਿਚ ਡਿੱਗਣ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਬੱਚੇ ਦੀ ਲਾਸ਼ ਨੂੰ ਨਹਿਰ ਵਿਚੋਂ ਕੱਢਣ ਦੀਆਂ ਭਰਪੂਰ ਕੋਸ਼ਿਸ਼ਾਂ ਕੀਤੀਆਂ ਗਈਆਂ ਜਿਸ ਸਦਕਾ ਅੱਜ ਦੁਪਹਿਰੇ ਬੱਚੇ ਦੀ ਲਾਸ਼ ਪ੍ਰਾਪਤ ਹੋਈ। ਬੱਚੇ ਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।




error: Content is protected !!