=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਇਥੇ ਵਾਪਰਿਆ ਕਹਿਰ ਇਕੋ ਪ੍ਰੀਵਵਾਰ ਦੇ 10 ਜੀਆਂ ਦੀ ਹੋਈ ਭਿਆਨਕ ਹਾਦਸੇ ਚ ਮੌਤ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਆਏ ਦਿਨ ਹੀ ਵਾਪਰਣ ਵਾਲੇ ਸੜਕ ਹਾਦਸਿਆਂ ਵਿੱਚ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਜਿਥੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਇੰਨਾ ਨੂੰ ਰੋਕਣ ਲਈ ਬਹੁਤ ਸਾਰੇ ਸਖਤ ਨਿਯਮ ਬਣਾਏ ਗਏ ਹਨ। ਉਥੇ ਲੋਕਾਂ ਵੱਲੋਂ ਕੀਤੀ ਜਾਂਦੀ ਅਣਗਹਿਲੀ ਨਾਲ ਇਸ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਅਜਿਹੇ ਹੋਣ ਵਾਲੇ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ। ਅਜਿਹੇ ਹਾਦਸਿਆਂ ਦਾ ਦੇਸ਼ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁੱਖ ਭਰੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਨ੍ਹਾਂ ਹਾਦਸਿਆਂ ਦਾ ਸ਼ਿ-ਕਾ-ਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਇੱਥੇ ਇੱਕ ਅਜਿਹਾ ਹਾਦਸਾ ਵਾਪਰਿਆ ਹੈ ਜਿਥੇ ਪਰਿਵਾਰ ਦੇ 10 ਮੈਂਬਰਾਂ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਜਰਾਤ ਦੇ ਆਨੰਦ ਜ਼ਿਲ੍ਹੇ ਦੇ ਇੰਦਰਨਾਜ ਪਿੰਡ ਤੋਂ ਸਾਹਮਣੇ ਆਈ ਹੈ। ਇਸ ਜਗ੍ਹਾ ਤੇ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਪਰਿਵਾਰ ਕਾਰ ਵਿੱਚ ਸਵਾਰ ਹੋ ਕੇ ਜਾ ਰਿਹਾ ਸੀ। ਇਸ ਕਾਰ ਵਿੱਚ ਪਰਿਵਾਰ ਦੇ 10 ਮੈਂਬਰ ਸਵਾਰ ਸਨ। ਉਸ ਸਮੇਂ ਹੀ ਇਕ ਤੇਜ਼ ਰਫਤਾਰ ਆ ਰਹੇ ਟਰੱਕ ਵੱਲੋਂ ਇਸ ਗੱਡੀ ਨੂੰ ਟੱਕਰ ਮਾਰ ਦਿੱਤੀ ਗਈ।

ਕਾਰ ਅਤੇ ਟਰੱਕ ਦੀ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਵਿਚ ਸਵਾਰ 10 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਹ ਹਾਦਸਾ ਅਨੰਦ ਜ਼ਿਲੇ ਦੇ ਤਾਰਾਪੁਰ ਨੂੰ ਅਹਿਮਦਾਬਾਦ ਜ਼ਿਲੇ ਦੇ ਵਤਮਾਨ ਨਾਲ ਜੋੜਨ ਵਾਲੇ ਰਾਜ ਮਾਰਗ ਉਪਰ ਹੋਇਆ ਦੱਸਿਆ ਗਿਆ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕੇ ਕਾਰ ਵਿਚੋਂ ਲਾਸ਼ਾਂ ਨੂੰ ਕੱਢਣਾ ਬਹੁਤ ਹੀ ਜ਼ਿਆਦਾ ਮੁਸ਼ਕਿਲ ਹੋ ਗਿਆ ਹੈ ਇਸ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਲਾਸ਼ਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਵੀ ਜਾਰੀ ਹੈ।

ਤਾਰਾਪੁਰ ਪੁਲਿਸ ਥਾਣੇ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਹ ਟੱਕਰ ਬੁਧਵਾਰ ਸਵੇਰ ਨੂੰ ਹੋਈ ਹੈ। ਇਸ ਹਾਦਸੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਕਾਰ ਵਿੱਚ ਸਵਾਰ ਮ੍ਰਿਤਕ 10 ਲੋਕਾਂ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ।




error: Content is protected !!