BREAKING NEWS
Search

ਤੋਬਾ ਤੋਬਾ: ਪੰਜਾਬ ਚ ਇਥੇ ਮਾਂ ਦੀ ਲਾਸ਼ ਕੋਲ ਪੁੱਤ ਅਤੇ ਨੂੰਹਾਂ ਨੇ ਜੋ ਕੀਤਾ ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਇਸ ਕਰੋਨਾ ਨੇ ਲੈ ਲਈ ਹੈ। ਉਥੇ ਹੀ ਬਹੁਤ ਸਾਰੇ ਲੋਕ ਵਾਪਰਨ ਵਾਲੇ ਸੜਕ ਹਾਦਸਿਆ ਬੀਮਾਰੀਆਂ ਅਤੇ ਹੋ ਰਹੇ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਆਏ ਦਿਨ ਹੀ ਪੰਜਾਬ ਵਿੱਚ ਕੁਝ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦੀਆਂ ਹਨ ਅਤੇ ਉਨ੍ਹਾਂ ਉਪਰ ਵਿਸ਼ਵਾਸ ਕਰਨਾ ਮੁ-ਸ਼-ਕਿ-ਲ ਹੋ ਜਾਂਦਾ ਹੈ। ਜਿੱਥੇ ਹਰ ਮਾਂ ਵੱਲੋਂ ਆਪਣੇ ਬੱਚਿਆਂ ਨੂੰ ਤ-ਕ-ਲੀ-ਫ਼ ਸਹਿ ਕੇ ਉਨ੍ਹਾਂ ਦਾ ਪਾਲਣ ਪੋਸ਼ਣ ਕੀਤਾ ਜਾਂਦਾ ਹੈ ਅਤੇ ਵਧੀਆ ਜ਼ਿੰਦਗੀ ਦਿੱਤੀ ਜਾਂਦੀ ਹੈ ਤਾਂ ਜੋ ਅੱਗੇ ਜਾ ਕੇ ਉਨ੍ਹਾਂ ਦੇ ਬੱਚੇ ਕਾਮਯਾਬ ਇਨਸਾਨ ਬਣ ਸਕਣ। ਉਥੇ ਹੀ ਬੱਚਿਆਂ ਵੱਲੋਂ ਆਪਣੇ ਮਾਪਿਆਂ ਨਾਲ ਕੀਤੇ ਜਾਂਦੇ ਮਾ-ੜੇ ਵਿਵਹਾਰ ਦੇ ਸਾਰੇ ਕਿੱਸੇ ਸਾਹਮਣੇ ਆ ਜਾਂਦੇ ਹਨ। ਜਿਨ੍ਹਾਂ ਨੂੰ ਦੇਖ ਤੇ ਸੁਣ ਕੇ ਬਹੁਤ ਸਾਰੇ ਮਾਪਿਆਂ ਦੇ ਦਿਲ ਵਿਚ ਡ-ਰ ਪੈਦਾ ਹੋ ਜਾਂਦਾ ਹੈ।

ਹੁਣ ਪੰਜਾਬ ਵਿੱਚ ਇੱਥੇ ਮਾਂ ਦੀ ਲਾਸ਼ ਕੋਲ ਪੁੱਤਰਾਂ ਅਤੇ ਲੋਕਾਂ ਵਿਚਕਾਰ ਹੋਈ ਆਪਸੀ ਬ-ਹਿ-ਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਿਲਾ ਮੁਕਤਸਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਸੋਥਾ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਬਜ਼ੁਰਗ ਔਰਤ ਦੀ ਮੌਤ ਹੋਣ ਤੇ ਉਸਦੇ ਪਰਿਵਾਰਕ ਮੈਂਬਰ ਆਪਸ ਵਿਚ ਉ-ਲ-ਝ ਗਏ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਔਰਤ ਦੇ ਪੁੱਤਰ ਮੰਗਾ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਕਿਸੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਏ ਸਨ ਉਸ ਤੋਂ ਬਾਅਦ ਉਨ੍ਹਾਂ ਦੇ ਛੋਟੇ ਭਰਾ ਦੀ ਪਤਨੀ ਵੱਲੋਂ ਉਨ੍ਹਾਂ ਦੀ ਮਾਂ ਦੀ। ਮਾ-ਰ-ਕੁ-ਟਾ-ਈ। ਕੀਤੀ ਗਈ।

ਜਿਸ ਕਾਰਨ ਉਨ੍ਹਾਂ ਦੀ ਮਾਤਾ ਦੀ ਹਾਲਤ ਗੰ-ਭੀ-ਰ ਹੋ ਗਈ ਅਤੇ ਉਨ੍ਹਾਂ ਦਾ ਕੱਲ ਦਿਹਾਂਤ ਹੋ ਗਿਆ। ਇਸ ਘਟਨਾ ਤੋਂ ਬਾਅਦ ਉਨ੍ਹਾਂ ਵੱਲੋਂ ਪੁਲਿਸ ਨੂੰ 18 ਜੂਨ ਨੂੰ ਸ਼ਿ-ਕਾ-ਇ-ਤ ਕੀਤੀ ਗਈ ਸੀ। ਪਰ ਪੁਲਿਸ ਵੱਲੋਂ ਇਸ ਉੱਪਰ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ। ਬਜ਼ੁਰਗ ਔਰਤ ਦੀ ਮੌਤ ਦੀ ਖਬਰ ਮਿਲਦੇ ਹੀ ਉਸ ਦਾ ਛੋਟਾ ਪੁੱਤਰ ਅਤੇ ਨੂੰਹ ਜਦੋਂ ਵੱਡੇ ਪੁੱਤਰ ਦੇ ਘਰ ਪਹੁੰਚੇ ਤਾਂ ਉਨ੍ਹਾਂ ਵਿਚਕਾਰ ਅਤੇ ਕੁਝ ਹੋਰ ਲੋਕਾਂ ਵਿਚਕਾਰ ਵਿ-ਵਾ-ਦ ਹੋ ਗਿਆ।

ਜਿਸ ਬਾਰੇ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੀ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਚੌਂਕੀ ਦੇ ਇੰਚਾਰਜ ਮਨਜਿੰਦਰ ਸਿੰਘ ਵੱਲੋਂ ਦੋਹਾਂ ਪਰਿਵਾਰਾਂ ਨੂੰ ਸਮਝਾ ਕੇ ਬਜ਼ੁਰਗ ਔਰਤ ਦਾ ਸੰ-ਸ-ਕਾ-ਰ ਕਰਵਾ ਦਿੱਤਾ ਗਿਆ ਹੈ। ਉਥੇ ਹੀ ਵੱਡੇ ਪੁੱਤਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਇਸ ਘਟਨਾ ਦੀ ਇਲਾਕੇ ਵਿਚ ਚਰਚਾ ਹੋ ਰਹੀ ਹੈ।



error: Content is protected !!