=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਸ਼ਹੂਰ ਪੰਜਾਬੀ ਗਾਇਕ ਰੋਸ਼ਨ ਪ੍ਰਿੰਸ ਬਾਰੇ ਆਈ ਵੱਡੀ ਖਬਰ – ਮਿਲ ਰਹੀਆਂ ਧੜਾ ਧੜ ਵਧਾਈਆਂ

ਆਈ ਤਾਜਾ ਵੱਡੀ ਖਬਰ

ਜਿਸ ਸਮੇਂ ਤੋਂ ਕਿਸਾਨਾਂ ਦਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਆਰੰਭ ਹੋਇਆ ਹੈ। ਉਸ ਸਮੇਂ ਤੋਂ ਹੀ ਸਾਰੇ ਦੇਸ਼ ਦੇ ਲੋਕਾਂ ਵੱਲੋਂ ਕਿਸਾਨਾਂ ਦਾ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਪੰਜਾਬੀ ਗਾਇਕਾ ਅਤੇ ਅਦਾਕਾਰਾ ਵੱਲੋਂ ਵੀ ਅੱਗੇ ਆ ਕੇ ਕਿਸਾਨਾਂ ਦਾ ਹੌਂਸਲਾ ਵਧਾਇਆ ਗਿਆ ਹੈ ਅਤੇ ਉਨ੍ਹਾਂ ਦੇ ਨਾਲ ਹੋਣ ਦਾ ਭਰੋਸਾ ਦਿਵਾਇਆ ਗਿਆ ਹੈ। ਜਿੱਥੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਸਾਲ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਦਿੱਲੀ ਦੀਆਂ ਸਰਹੱਦਾਂ ਤੇ ਲਗਾਏ ਗਏ ਮੋਰਚੇ ਵਿੱਚ ਪੰਜਾਬ ਦੇ ਗਾਇਕਾ ਅਤੇ ਅਦਾਕਾਰਾ ਵਲੋ ਬਾਰੀ ਬਾਰੀ ਸ਼ਮੂਲੀਅਤ ਦਰਜ ਕਰਵਾਈ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਅਦਾਕਾਰ ਅਤੇ ਪੰਜਾਬੀ ਗਾਇਕ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ।

ਇਨ੍ਹਾਂ ਸਭ ਦੇ ਦੌਰਾਨ ਕੁਝ ਪੰਜਾਬੀ ਗਾਇਕ ਤੇ ਅਦਾਕਾਰ ਅਜਿਹੇ ਹਨ ਜੋ ਆਪਣੀ ਨਿੱਜੀ ਜਿੰਦਗੀ ਦੀਆਂ ਗੱਲਾਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ। ਹੁਣ ਮਸ਼ਹੂਰ ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ। ਪੰਜਾਬੀ ਗਾਇਕ ਅਤੇ ਫਿਲਮੀ ਅਦਾਕਾਰੀ ਦੇ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਕਲਾਕਾਰ ਰੋਸ਼ਨ ਪ੍ਰਿੰਸ ਵੱਲੋਂ ਆਪਣੀ ਹਰ ਖੁਸ਼ੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਜਾਂਦੀ ਹੈ।

ਜਿੱਥੇ ਉਨ੍ਹਾਂ ਦੀ ਗਾਇਕੀ ਅਤੇ ਅਦਾਕਾਰੀ ਨੂੰ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਬਹੁਤ ਜ਼ਿਆਦਾ ਪਿਆਰ ਦਿੱਤਾ ਜਾ ਰਿਹਾ ਹੈ ਉਥੇ ਹੀ ਹੁਣ ਰੋਸ਼ਨ ਪ੍ਰਿੰਸ ਵੱਲੋਂ ਆਪਣੀ ਖੁਸ਼ੀ ਸੋਸ਼ਲ ਮੀਡੀਆ ਦੇ ਜ਼ਰੀਏ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਗਈ। ਰੌਸ਼ਨ ਪ੍ਰਿੰਸ ਆਏ ਦਿਨ ਸੋਸ਼ਲ ਮੀਡੀਆ ਤੇ ਕਾਫੀ ਸਰਗਰਮ ਰਹਿੰਦੇ ਹਨ। ਤੇ ਉਨ੍ਹਾਂ ਦੀਆਂ ਬਹੁਤ ਸਾਰੀਆਂ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਆਏ ਦਿਨ ਹੀ ਉਹ ਆਪਣੇ ਪ੍ਰਸ਼ੰਸਕਾਂ ਨਾਲ ਆਪਣੀਆਂ ਅਤੇ ਆਪਣੇ ਪੁੱਤਰ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।

ਹੁਣ ਰੌਸ਼ਨ ਪ੍ਰਿੰਸ ਵੱਲੋਂ ਇਕ ਤਸਵੀਰ ਸਾਂਝੀ ਕਰਦੇ ਹੋਏ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਹਾਲ ਹੀ ਵਿੱਚ ਨਵੀਂ G- wagon ਗੱਡੀ ਖਰੀਦੀ ਗਈ ਹੈ। ਜਿਸ ਬਾਰੇ ਰੌਸ਼ਨ ਪ੍ਰਿੰਸ ਵਲੋ ਤਸਵੀਰ ਸਾਂਝੀ ਕੀਤੀ ਗਈ ਹੈ ਜਿਸ ਵਿਚ ਗੱਡੀ ਦੇ ਬੋਨਟ ਤੇ ਬੈਠੇ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਨੂੰ ਨਵੀਂ ਗੱਡੀ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਲਗਾਤਾਰ ਕੁਮੈਂਟ ਕੀਤੇ ਜਾ ਰਹੇ ਹਨ। ਰੌਸ਼ਨ ਪ੍ਰਿੰਸ ਵੱਲੋਂ ਜਿੱਥੇ ਬਹੁਤ ਸਾਰੇ ਮਸ਼ਹੂਰ ਗੀਤ ਲੋਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤੇ ਗਏ ਹਨ ਉਥੇ ਹੀ ਬਹੁਤ ਸਾਰੀਆਂ ਫਿਲਮਾਂ ਵੀ ਫਿਲਮ ਇੰਡਸਟਰੀ ਦੀ ਝੋਲੀ ਪਾਈਆਂ ਹਨ।




error: Content is protected !!