=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੋਂ ਆਈ ਇਹ ਵੱਡੀ ਮਾੜੀ ਖਬਰ ਸੁਣ ਲੋਕਾਂ ਚ ਛਾਈ ਗੁੱਸੇ ਅਤੇ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਮੰਦਭਾਗੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਸੂਬੇ ਅੰਦਰ ਲੋਕਾਂ ਦੀ ਸੁਰੱਖਿਆ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾਂਦੇ ਹਨ। ਜਿਸ ਸਦਕਾ ਲੋਕਾਂ ਦੀ ਸੁਰੱਖਿਆ ਨੂੰ ਕਾਇਮ ਰੱਖਿਆ ਜਾ ਸਕੇ। ਉਥੇ ਹੀ ਸੂਬਾ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਵੀ ਲੋਕਾਂ ਦੀ ਸੁਰੱਖਿਆ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਸਬੰਧੀ ਆਦੇਸ਼ ਸਮੇਂ ਸਮੇਂ ਤੇ ਜਾਰੀ ਕੀਤੇ ਜਾਂਦੇ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਵੀ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਕਈ ਤਰ੍ਹਾਂ ਦੇ ਇੰਤਜਾਮ ਕੀਤੇ ਜਾਂਦੇ ਹਨ ਜਿਹਨਾਂ ਨੂੰ ਰੋਕਿਆ ਜਾ ਸਕੇ ਅਤੇ ਅਮਨ ਸ਼ਾਂਤੀ ਨੂੰ ਕਾਇਮ ਰੱਖਿਆ ਜਾ ਸਕੇ।

ਪੰਜਾਬ ਵਿੱਚ ਇੱਥੋਂ ਹੁਣ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਨੂੰ ਸੁਣ ਕੇ ਲੋਕਾਂ ਵਿੱਚ ਗੁੱਸੇ ਅਤੇ ਸੋਗ ਦੀ ਲਹਿਰ ਫੈਲ ਗਈ ਹੈ। ਪੰਜਾਬ ਅੰਦਰ ਅਜੇ ਤੱਕ ਬਰਗਾੜੀ ਵਿੱਚ ਬੇਅਦਬੀ ਦੇ ਮਾਮਲੇ ਅਤੇ ਪ੍ਰਸ਼ਾਸਨ ਅਤੇ ਗੋਲੀ ਕਾਂਡ ਦਾ ਮਾਮਲਾ ਸਰਕਾਰ ਲਈ ਇੱਕ ਚੁਣੌਤੀ ਭਰਿਆ ਮਾਮਲਾ ਬਣਿਆ ਹੋਇਆ ਹੈ। ਜਿਸ ਦੀ ਜਾਂਚ ਸਬੰਧੀ ਵੱਖ ਵੱਖ ਖਬਰਾਂ ਸਾਹਮਣੇ ਆ ਰਹੀਆਂ ਹਨ ਅਤੇ ਇਸ ਕੇਸ ਵਿੱਚ ਨਿਰੰਤਰ ਜਾਂਚ ਜਾਰੀ ਹੈ। ਉੱਥੇ ਹੀ ਐਸ ਆਈ ਟੀ ਜਾਂਚ ਕਰਨ ਵਿੱਚ ਲੱਗੀ ਹੋਈ ਹੈ।

ਹੁਣ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੇਅਦਬੀ ਮਾਮਲਿਆਂ ਵਿੱਚ ਉਸ ਸਮੇਂ ਵਾਧਾ ਹੋਇਆ ,ਜਦੋਂ ਮੋਹਾਲੀ ਦੇ ਨਜ਼ਦੀਕ ਪੈਂਦੇ ਪਿੰਡ ਮਨੌਲੀ ਤੋਂ ਅਜਿਹਾ ਮਾਮਲਾ ਸਾਹਮਣੇ ਆਇਆ। ਜਿੱਥੇ ਪਿੰਡ ਵਿੱਚ ਕਈ ਥਾਵਾਂ ਉਪਰ ਗੁਟਕਾ ਸਾਹਿਬ ਦੇ ਅੰਗ ਖੰਡਤ ਕੀਤੇ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਸੇ ਸ਼ਰਾਰਤੀ ਅਨਸਰ ਵੱਲੋਂ ਗੁਟਕਾ ਸਾਹਿਬ ਦੀ ਕੀਤੀ ਗਈ ਬੇਅਦਬੀ ਬਾਰੇ ਸੁਣਦੇ ਹੀ ਲੋਕਾਂ ਵਿਚ ਰੋਹ ਅਤੇ ਸੋਗ ਦੀ ਲਹਿਰ ਵੇਖੀ ਜਾ ਰਹੀ ਹੈ।

ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੇ ਜਾਣ ਤੇ ਪੁਲਿਸ ਪਾਰਟੀ ਵੱਲੋਂ ਮੌਕੇ ਤੇ ਪਹੁੰਚ ਕਰ ਕੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪਿੰਡ ਦੇ ਲੋਕਾਂ ਵੱਲੋਂ ਆਦਰ ਸਤਿਕਾਰ ਨਾਲ ਗੁਟਕਾ ਸਾਹਿਬ ਦੇ ਖੰਡਿਤ ਕੀਤੇ ਗਏ ਅੰਗਾ ਨੂੰ ਇਕੱਠਾ ਕਰਕੇ ਗੁਰਦੁਆਰਾ ਸਾਹਿਬ ਪਹੁੰਚਾ ਦਿੱਤਾ ਗਿਆ ਹੈ। ਇਸਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਪਿੰਡ ਦਾ ਮਾਹੌਲ ਤ-ਣਾ-ਅ-ਪੂ-ਰ-ਨ ਬਣ ਗਿਆ ਹੈ।




error: Content is protected !!