=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਮਾਂ ਬਾਪ ਦਾ ਹੋਇਆ ਇਸ ਕਾਰਨ ਰੋ ਰੋ ਬੁਰਾ ਹਾਲ, 5 ਧੀਆਂ ਤੋਂ ਬਾਅਦ ਮਿਲੇ ਪੁੱਤ ਨੇ ਕੀਤਾ ਅਜਿਹਾ ਕੰਮ

ਆਈ ਤਾਜਾ ਵੱਡੀ ਖਬਰ

ਮਾਂ-ਬਾਪ ਵੱਲੋਂ ਜਿੱਥੇ ਆਪਣੇ ਬੱਚਿਆਂ ਨੂੰ ਚੰਗੀ ਪਰਵਰਿਸ਼ ਦੇਣ ਲਈ ਆਪਣੀ ਜਿੰਦਗੀ ਦੀ ਹਰ ਖੁਸ਼ੀ ਉਨ੍ਹਾਂ ਉਪਰ ਨਿਸ਼ਾਵਰ ਕਰ ਦਿੱਤੀ ਜਾਂਦੀ ਹੈ। ਉਥੇ ਹੀ ਅੱਜਕਲ ਦੀ ਨੌਜਵਾਨ ਪੀੜ੍ਹੀ ਵੱਲੋਂ ਆਪਣੇ ਮਾਪਿਆਂ ਨਾਲ ਕੀਤੀਆਂ ਜਾਂਦੀਆਂ ਬਦਸਲੂਕੀਆਂ ਦੀਆਂ ਖਬਰਾਂ ਆਮ ਹੀ ਅਖਬਾਰਾਂ ਦੀਆਂ ਸੁਰਖੀਆਂ ਬਣ ਜਾਂਦੀਆਂ ਹਨ। ਜਿਥੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਜ਼ਿੰਦਗੀ ਦੀ ਹਰ ਖੁਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਬੱਚਿਆਂ ਵੱਲੋਂ ਮਾਪਿਆਂ ਦੇ ਬੁਢਾਪੇ ਦੇ ਸਮੇਂ ਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਜਾਂਦੀ ਹੈ। ਅਜਿਹੇ ਵਰਤਾਉ ਦੇ ਆਮ ਹੀ ਕਈ ਮਾਮਲੇ ਸਾਹਮਣੇ ਆ ਰਹੇ ਹਨ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਮਾਂ ਬਾਪ ਦਾ ਹੋਇਆ ਇਸ ਤਰਾਂ ਰੋ ਰੋ ਬੁਰਾ ਹਾਲ ਜਿਥੇ ਪੰਜ ਧੀਆਂ ਤੋਂ ਬਾਅਦ ਮਿਲ਼ੇ ਪੁੱਤਰ ਵੱਲੋਂ ਅਜਿਹਾ ਕੰਮ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁੱਤਰ ਵੱਲੋਂ ਆਪਣੇ ਮਾਪਿਆਂ ਨਾਲ ਕੀਤੇ ਜਾਂਦੇ ਇਸ ਵਿਵਹਾਰ ਦੀ ਘਟਨਾ ਉਦੋਂ ਸਾਹਮਣੇ ਆਈ ਹੈ। ਜਿੱਥੇ ਇੱਕ ਪਿੰਡ ਵਿੱਚ ਰਹਿਣ ਵਾਲੀ ਪੀੜਤ ਬਜ਼ੁਰਗ ਮਾਤਾ ਨੇ ਆਪਣੇ ਪੁੱਤਰ ਵਲੋ ਮਾੜਾ ਵਿਵਹਾਰ ਕੀਤੇ ਜਾਣ ਦੇ ਦੋਸ਼ ਲਗਾਏ ਗਏ ਹਨ। ਇਸ ਬਜ਼ੁਰਗ ਮਾਤਾ ਵੱਲੋਂ ਰੋਂਦੇ ਹੋਏ ਦੱਸਿਆ ਗਿਆ ਹੈ ਕਿ ਉਸਨੇ ਪੰਜ ਧੀਆਂ ਤੋਂ ਬਾਅਦ ਸੁੱਖਾਂ ਸੁੱਖ ਕੇ ਇੱਕ ਪੁੱਤਰ ਨੂੰ ਪ੍ਰਾਪਤ ਕੀਤਾ ਸੀ।

ਅੱਜ ਬੁਢਾਪੇ ਵਿੱਚ ਜਿੱਥੇ ਉਸ ਦੀਆਂ ਪੰਜ ਧੀਆਂ ਵੱਲੋਂ ਉਸ ਦਾ ਸਹਾਰਾ ਬਣਿਆ ਜਾ ਰਿਹਾ ਹੈ। ਉੱਥੇ ਹੀ ਪੁੱਤਰ ਵੱਲੋਂ ਆਪਣੀ ਮਾਂ ਨੂੰ ਘਰ ਤੋਂ ਬਾਹਰ ਕੱਢਿਆ ਜਾ ਰਿਹਾ ਹੈ। ਇਸ ਬਜ਼ੁਰਗ ਮਾਤਾ ਵੱਲੋਂ ਰੋਂਦੇ ਹੋਏ ਪ੍ਰਸ਼ਾਸਨ ਕੋਲੋਂ ਵੀ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਦੀ ਜਾਇਦਾਦ ਉਨ੍ਹਾਂ ਨੂੰ ਵਾਪਸ ਕੀਤੀ ਜਾਵੇ ਉਹ ਆਪਣਾ ਬੁਢਾਪਾ ਸੋਖੇ ਤਰੀਕੇ ਨਾਲ ਕੱਟ ਸਕਣ। ਬਜ਼ੁਰਗ ਮਾਤਾ ਨੇ ਦੱਸਿਆ ਕਿ ਵਿਆਹ ਤੋਂ ਮਗਰੋਂ ਉਨ੍ਹਾਂ ਦੇ ਪੁੱਤ ਵੱਲੋਂ ਆਪਣੀ ਪਤਨੀ ਦੇ ਨਾਮ ਉਪਰ ਸਾਰਾ ਕੁੱਝ ਕਰਵਾ ਲਿਆ ਗਿਆ ਹੈ। ਤੇ ਹੁਣ ਉਨ੍ਹਾਂ ਦੀ ਨੂੰਹ ਅਤੇ ਪੁੱਤਰ ਵੱਲੋਂ ਉਨ੍ਹਾਂ ਨੂੰ ਘਰ ਨਹੀਂ ਵੜਨ ਦਿੱਤਾ ਜਾ ਰਿਹਾ।

ਜਿਸ ਬਾਰੇ ਉਨ੍ਹਾਂ ਵੱਲੋਂ ਕਈ ਵਾਰ ਪੁਲਿਸ ਨੂੰ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ ਪਰ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ। ਉਨਾਂ ਇਲਜ਼ਾਮ ਲਗਾਏ ਹਨ ਕਿ ਉਨ੍ਹਾਂ ਦੇ ਪੁੱਤਰ ਵੱਲੋਂ ਆਪਣੇ ਸਹੁਰਿਆਂ ਦੀਆਂ ਗੱਲਾਂ ਵਿਚ ਆ ਕੇ ਉਨ੍ਹਾਂ ਨਾਲ ਅਜਿਹਾ ਮਾੜਾ ਵਰਤਾਓ ਕੀਤਾ ਜਾ ਰਿਹਾ ਹੈ। ਮਾਤਾ ਨੇ ਭਰੇ ਮਨ ਨਾਲ ਦੱਸਿਆ ਕਿ ਅਗਰ ਉਸਦੀਆਂ ਧੀਆਂ ਵੀ ਉਸ ਨੂੰ ਮਿਲਣ ਲਈ ਘਰ ਆਉਂਦੀਆਂ ਹਨ ਤਾਂ ਉਨ੍ਹਾਂ ਨੂੰ ਘਰ ਨਹੀਂ ਵੜਨ ਦਿੱਤਾ ਜਾਂਦਾ ਅਤੇ ਉਹਨਾਂ ਨੂੰ ਵੀ ਮੰਦਾ ਚੰਗਾ ਬੋਲਿਆ ਜਾਂਦਾ ਹੈ। ਜਿੱਥੇ ਪੁੱਤਰ ਵੱਲੋਂ ਰਾਸ਼ਨ ਲੁਕੋ ਲਿਆ ਜਾਂਦਾ ਹੈ ਉਥੇ ਹੀ ਧੀਆ ਵੱਲੋਂ ਮਾਂ ਦਾ ਸਾਥ ਦਿੱਤਾ ਜਾ ਰਿਹਾ ਹੈ।




error: Content is protected !!