=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਮਸ਼ਹੂਰ ਅਦਾਕਾਰ ਚੰਕੀ ਪਾਂਡੇ ਦੇ ਘਰੇ ਪਿਆ ਮਾਤਮ ਹੋਈ ਮੌਤ ,ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਸੋਗਭਰੀ ਖ਼ਬਰ ਕੋਈ ਨਾ ਕੋਈ ਸਾਹਮਣੇ ਆ ਹੀ ਜਾਂਦੀ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਇਸ ਕਰੋਨਾ ਦੇ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਫ਼ਿਲਮੀ ਸੰਗੀਤ ਜਗਤ ਖੇਡ ਜਗਤ ਰਾਜਨੀਤਿਕ ਜਗਤ ਅਤੇ ਮਨੋਰੰਜਨ ਜਗਤ ਦੀਆਂ ਬਹੁਤ ਸਾਰੀਆਂ ਹਸਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਨਾ ਕਿਸੇ ਕਾਰਨ ਦੇ ਚਲਦੇ ਹੋਏ ਸਾਡੇ ਤੋਂ ਹਮੇਸ਼ਾ ਲਈ ਦੂਰ ਹੋ ਗਏ ਹਨ। ਜਿੱਥੇ ਬਹੁਤ ਸਾਰੇ ਲੋਕ ਉਨ੍ਹਾਂ ਦੀ ਚਪੇਟ ਵਿਚ ਆਏ ਉਥੇ ਹੀ ਬਹੁਤ ਸਾਰੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਦੇ ਸ਼ਿਕਾਰ ਵੀ ਹੋ ਗਏ।

ਉਨ੍ਹਾਂ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਮਸ਼ਹੂਰ ਹੀਰੋਇਨ ਦੇ ਘਰੇ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉੱਭਰ ਰਹੀ ਹੈ ਅਦਾਕਾਰਾ ਅਨੰਨਿਆ ਪਾਂਡੇ ਦੀ ਦਾਦੀ ਅਤੇ ਚੰਕੀ ਪਾਂਡੇ ਦੀ ਮਾਂ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਚੰਕੀ ਪਾਂਡੇ ਵੱਲੋਂ ਬਹੁਤ ਸਾਰੀਆਂ ਹਿਟ ਫ਼ਿਲਮਾਂ ਦਿੱਤੀਆਂ ਗਈਆਂ ਹਨ। ਉਥੇ ਹੀ ਉਨ੍ਹਾਂ ਦੀ ਬੇਟੀ ਵੱਲੋਂ ਵੀ ਫਿਲਮੀ ਦੁਨੀਆਂ ਵਿੱਚ ਕਦਮ ਰੱਖਿਆ ਗਿਆ ਹੈ।

ਚੰਕੀ ਪਾਂਡੇ ਦੀ ਮਾਂ ਦਾ 85 ਸਾਲਾਂ ਦੀ ਉਮਰ ਵਿੱਚ ਅੱਜ ਮੁੰਬਈ ਵਿਖੇ ਦੇਹਾਂਤ ਹੋ ਗਿਆ। ਦੱਸਿਆ ਗਿਆ ਹੈ ਕਿ ਉਹਨਾ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਘਰ ਦੇ ਪਰਿਵਾਰਕ ਮੈਂਬਰ ਘਰ ਵਿੱਚ ਹੀ ਮੌਜੂਦ ਸਨ। ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਚੱਕੀ ਪਾਂਡੇ ਨਜ਼ਦੀਕੀ ਸੂਤਰਾਂ ਵੱਲੋਂ ਕੀਤੀ ਗਈ ਹੈ। ਅਨਨਿਆ ਦਾ ਆਪਣੀ ਦਾਦੀ ਨਾਲ ਖਾਸ ਲਗਾਵ ਸੀ। ਜਿਸ ਵੱਲੋਂ ਆਪਣੀ ਦਾਦੀ ਦੇ 83 ਵੇਂ ਜਨਮ ਦਿਨ ਤੇ ਵਧਾਈਆਂ ਦਿੰਦੇ ਹੋਏ ਪੋਸਟ ਵੀ ਸਾਂਝੀ ਕੀਤੀ ਗਈ ਸੀ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਣ ਤੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਉਨ੍ਹਾਂ ਦੇ ਘਰ ਪਹੁੰਚ ਕੀਤੀ ਗਈ ਅਤੇ ਚੰਕੀ ਪਾਂਡੇ ਦੀ ਮਾਂ ਦੇ ਅੰਤਿਮ ਦਰਸ਼ਣ ਕੀਤੇ ਗਏ। ਜਿਸ ਤੋਂ ਬਾਅਦ ਅੱਜ ਸ਼ਾਮੀ ਉਨ੍ਹਾਂ ਦਾ ਅੰਤਿਮ ਸੰਸਕਾਰ ਸਾਂਤਾ ਕਰੂਜ਼ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।




error: Content is protected !!